ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ

Loading

ਵਿਧਾਨ ਸਭਾ ਹਲਕਾ ਵਾਰ ਅਲਾਟਮੈਂਟ ਲਈ ਕਰਵਾਈ ਰੈਂਡੇਮਾਈਜ਼ੇਸ਼ਨ

ਲੁਧਿਆਣਾ, 30 ਮਾਰਚ  (ਸਤ ਪਾਲ  ਸੋਨੀ): ਜ਼ਿਲਾ ਲੁਧਿਆਣਾ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਰ ਰੈਂਡੇਮਾਈਜ਼ੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਕੀਤੀ ਗਈ ਇਸ ਰੈਂਡੇਮਾਈਜ਼ੇਸ਼ਨ ਮੌਕੇ ਜ਼ਿਲੇ ਦੀ ਵੱਖਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਚੋਣ ਬੂਥ ਬਣਾਏ ਗਏ ਹਨ, ਜਿਨਾਂਤੇ ਇਸ ਵਾਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲਨਾਲ ਵੀ ਵੀ ਪੀ ਟੀ ਵੀ ਵੀ ਜੋੜਿ ਗਿਆ ਹੈ ਉਨਾਂ ਦੱਸਿਆ ਕਿ ਅੱਜ ਦੀ ਇਸ ਪਹਿਲੇ ੜਾ ਦੀ ਰੈਂਡੇਮਾਈਜ਼ੇਸ਼ਨ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਦੀ ਵੀ ਐਮਜ਼ ਤੇ ਵੀ ਵੀ ਪੀ ਟੀ ਤੋਂ ਇਲਾਵਾ 15 ਫ਼ੀਸਦੀ ਸੀ ਯੂ, 15 ਫ਼ੀਸਦੀ ਬੀ ਯੂ, 20 ਫ਼ੀਸਦੀ ਵੀ ਵੀ ਪੀ ਟੀ ਹੋਰ ਰਾਖਵੇਂ ਵੀ ਕੀਤੇ ਗਏ ਹਨ ਜੋ ਕਿ ਕਿਸੇ ਯੂਨਿਟ ਦੇ ਖਰਾਬ ਹੋਣ ਦੀ ਸੂਰਤ ਵਰਤੇ ਜਾ ਸਕਣਗੇ

ਜ਼ਿਲਾ ਚੋਣ ਅਫ਼ਸਰ ਅਨੁਸਾਰ ਅੱਜ ਜ਼ਿਲਾ ਚੋਣ ਦਫ਼ਤਰ ਵਿਖੇ ਕੀਤੀ ਗਈ ਰੈਂਡੇਮਾਈਜ਼ੇਸ਼ਨ ਦੀ ਪ੍ਰਕਿਰਿਆ ਤੋਂ ਬਾਅਦ ਜ਼ਿਲੇ ਰੱਖੀਆ ਹੋਈਆਂ ਵੀ ਐਮਜ਼ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਆਪੋਆਪਣੇ ਤਿਆਰ ਕੀਤੇ ਗਏ ਸਟਰੌਂਗ ਰੂਮਜ਼ ਤਬਦੀਲ ਕਰ ਲਏ ਜਾਣਗੇ ਇਸ ਮੌਕੇ ਵੱਖਵੱਖ ਰਾਜਸੀ ਪਾਰਟੀਆਂ ਦੇ ਮੌਜੂਦ ਨੁਮਾਇੰਦਿਆਂ ਨੂੰ ਵੀ ਐਮ ਤੇ ਵੀ ਵੀ ਪੀ ਟੀ ਮਸ਼ੀਨਾਂ ਦੀ ਕਾਗਗੁਜ਼ਾਰੀ ਬਾਰੇ ਪ੍ਰਦਰਸ਼ਨੀ ਵੀ ਦਿੱਤੀ ਗਈ ਰਾਜਨੀਤਕ ਪਾਰਟੀਆਂ ਨੂੰ ਦੱਸਿਆ ਕਿ ਵੀ ਵੀ ਪੀ ਟੀ ਪਾਈ ਗਈ ਵੋਟ ਨੂੰ 7 ਸਕਿੰਟ ਤੱਕ ਸਕ੍ਰੀਨਤੇ ਦੇਖਿਆ ਜਾ ਸਕਦਾ ਹੈ

ਇਸ ਮੌਕੇ ਅਧਿਕਾਰੀਆਂ ਤੋਂ ਇਲਾਵਾ ਬਸਪਾ ਵੱਲੋਂ ਪ੍ਰਗਨ ਬਿਲਗਾ ਅਤੇ ਬੂਟਾ ਸਿੰਘ ਸੰਗੋਵਾਲ, ਸੀ. ਪੀ. ਆਈ. ਵੱਲੋਂ ਚਮਕੌਰ ਸਿੰਘ, ਆਪ ਵੱਲੋਂ ਹਰਨੇਕ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ  ਰਣਜੀਤ ਸਿੰਘ ਢਿੱਲੋਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਵਿਨੋਦ ਭਾਰਤੀ, ਐੱਨ. ਸੀ. ਪੀ. ਵੱਲੋਂ  ਅਰੁਣ ਸਿੱਧੂ ਅਤੇ ਭਾਜਪਾ ਵੱਲੋਂ ਪਰਮਿੰਦਰ ਮਿੱਤਲ ਵੀ ਮੌਜੂਦ ਸਨ

37210cookie-checkਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ
error: Content is protected !!