Categories KISSAN ANDOLANLatest NewsPunjabi News

ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਦੀ ਬਣਾਈ ਕਮੇਟੀ ’ਚੋਂ ਨਾਂ ਲਿਆ ਵਾਪਸ, 15 ਜਨਵਰੀ ਦੀ ਗੱਲਬਾਤ ’ਤੇ ਸਸਪੈਂਸ

ਚੜ੍ਹਤ ਪੰਜਾਬ ਦੀ ਚੰਡੀਗੜ੍ਹ ( ਬਿਊਰੋ ) :  ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਸਰਕਾਰ ਵਿਚ ਸਹਿਮਤੀ ਕਰਾਉਣ ਦੀ ਸੁਪਰੀਮ ਕੋਰਟ ਦੀ ਕੋਸ਼ਿਸ਼ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜੋ ਦੋਵੇਂ ਪੱਖਾਂ ਵਿਚ ਪੁਲ ਦਾ ਕੰਮ ਕਰੇਗੀ ਪਰ ਵੀਰਵਾਰ ਨੂੰ ਚਾਰ ਮੈਂਬਰਾਂ ਵਿਚੋਂ ਇਕ […]

Read More