December 22, 2024

Loading

ਚੜ੍ਹਤ ਪੰਜਾਬ ਦੀ

ਰਾਮਪੁਰਾ ਫੂਲ, 6 ਸਤੰਬਰ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਨੇੜਲੇ ਪਿੰਡ ਸੇਲਬਰਾਹ ਵਿਖੇ ਉਸ ਸਮੇਂ ਵੱਡਾ ਸਿਆਸੀ ਧਮਾਕਾ ਹੋਇਆ ਜਦੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 76 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਅਤੇ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਿਚ ਕਰਮਜੀਤ ਸਿੰਘ ਕਰਮਾ, ਕਾਕੂ ਸਿੰਘ, ਗੁਰੀ, ਅਮਰੀਕ ਸਿੰਘ, ਕਾਕਾ ਕਬਾੜੀਆ, ਬਿੱਕਰ ਸਿੰਘ, ਚਰਨਾ ਸਿੰਘ, ਗੁਰਤੇਜ ਸਿੰਘ ਤੇਜੂ, ਬੰਸਾ ਸਿੰਘ, ਹਰਚੇਤ ਸਿੰਘ, ਕਾਲਾ ਸਿੰਘ, ਪੀਤਾ, ਸਿੰਘ, ਪਾਲ ਸਿੰਘ, ਭਜਨ ਸਿੰਘ, ਬਲਜਿੰਦਰ ਸਿੰਘ, ਪਰਮਜੀਤ ਸਿੰਘ, ਸੋਨੀ, ਅਜੈਬ ਸਿੰਘ, ਮਨਪ੍ਰੀਤ ਸਿੰਘ, ਗਿੰਦਰ ਕੇ, ਚਰਨੇ ਕੇ, ਕਾਲਾ ਜਮਲੇ ਕਾ, ਕਮਲਜੀਤ ਕੌਰ, ਹੈਪੀ ਕੌਰ, ਹਰਫੂਲ ਸਿੰਘ, ਗੁਰਮੀਤ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਸਿੰਘ, ਰਣਜੀਤ ਕੌਰ, ਮਨਜੀਤ ਕੌਰ, ਹਰਮੀਰ ਕੌਰ, ਜਗਦੀਪ ਸਿੰਘ, ਰਣਜੀਤ ਸਿੰਘ ਹੀਰੋ, ਰਣਜੀਤ ਸਿੰਘ, ਸੁਰਜੀਤ ਕੌਰ, ਗੁਰਮੀਤ ਕੌਰ, ਰਾਜਾ ਸਿੰਘ, ਬਿੱਕਰ ਸਿੰਘ, ਕਰਮਜੀਤ ਕੌਰ, ਸ਼ਿੰਦਰ ਕੌਰ, ਮੱਖਣ ਸਿੰਘ, ਸ਼ਿੰਦਰ ਕੌਰ, ਗੁਰਜੰਟ ਸਿੰਘ, ਸੀਰਾ ਮੈਂਬਰ, ਟਿੱਕਾ ਸਿੰਘ, ਮੀਤਾ ਸਿੰਘ, ਜੀਵਨ ਸਿੰਘ, ਗੋਰੀ ਸਿੰਘ, ਗੋਲੂ ਸਿੰਘ, ਚਮਕੌਰ ਸਿੰਘ, ਬੱਬੂ ਸਿੰਘ, ਸਿੰਦਰ ਕੌਰ, ਦਰਸਨ ਸਿੰਘ, ਕੌਰਾ ਸਿੰਘ, ਜਸਵੀਰ ਸਿੰਘ, ਨਿਰਮਲ ਸਿੰਘ, ਜਸਵੀਰ ਕੌਰ, ਗੁਰਮੀਤ, ਕਿਰਨਾ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਸੁਰਜੀਤ ਕੌਰ, ਮਨਦੀਪ ਕੌਰ, ਮਨਜੀਤ ਕੌਰ, ਸ਼ਿੰਦਰਪਾਲ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਸੁਖਜੀਤ ਕੌਰ, ਜਸਵੀਰ ਕੌਰ, ਬਲਵੀਰ ਕੌਰ, ਯੁੱਧਵੀਰ ਸਿੰਘ, ਜੱਸੀ ਸਿੰਘ, ਇਕਬਾਲ ਸਿੰਘ ਨੂੰ ਮਲੂਕਾ ਨੇ ਪਾਰਟੀ ਵਿੱਚ ਸਮੂਲੀਅਤ ਕਰਨ ਲਈ ਜੀ ਆਇਆਂ ਕਿਹਾ ਅਤੇ ਪਾਰਟੀ ਵੱਲੋਂ ਪੂਰਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਅਤੇ ਗਲਤ ਨੀਤੀਆਂ ਤੋਂ ਅੱਕ ਚੁੱਕੇ ਲੋਕ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਧੜਾ ਧੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਕਿਹਾ ਕਿ ਲੋਕਾਂ ਦਾ ਉਤਸਾਹ ਦੱਸ ਰਿਹਾ ਹੈ ਕਿ ਉਹ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਆਉਣ ’ਤੇ ਹਰ ਵਰਗ ਦਾ ਖਿਆਲ ਰੱਖਿਆ ਜਾਵੇਗਾ ਅਤੇ ਕੀਤਾ ਹੋਇਆ ਹਰ ਵਾਅਦਾ ਪੂਰਾ ਕੀਤਾ ਜਾਵੇਗਾ।ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਜਿਉਣ ਸਿੰਘ ਸੰਧੂ ਸਰਕਲ ਪ੍ਰਧਾਨ, ਲਖਵੀਰ ਸਿੰਘ ਲੱਖੀ ਜਵੰਧਾ, ਵਿੱਕੀ ਸਰਪੰਚ, ਜੱਗਾ ਸਿੰਘ ਸੇਲਬਰਾਹ, ਸੁਰਜੀਤ ਸਿੰਘ ਭਾਈਰੂਪਾ, ਕੌਰ ਸਿੰਘ ਜਵੰਧਾ ਅਤੇ ਪਿੰਡ ਸੇਲਬਰਾਹ ਦੀ ਸਮੂਹ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਜਥੇਬੰਦੀ ਦਾ ਧੰਨਵਾਦ ਕੀਤਾ ਜਿਨਾਂ ਦੀ ਪ੍ਰੇਰਨਾ ਸਦਕਾ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸਮੂਲੀਅਤ ਕੀਤੀ।

82150cookie-checkਪਿੰਡ ਸੇਲਬਰਾਹ ਵਿੱਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 76 ਪਰਿਵਾਰ ਹੋਏ ਅਕਾਲੀ ਦਲ ਵਿੱਚ ਸ਼ਾਮਲ
error: Content is protected !!