December 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 7 ਫਰਵਰੀ (ਪ੍ਰਦੀਪ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਨੂੰ ਸਮੇਂ ਬਹੁਤ ਬਲ ਮਿਲਿਆ ਜਦੋਂ ਸਰਪੰਚ ਗੁਰਤੇਜ ਸਿੰਘ ਬਰਾੜ  ਦੇ ਯਤਨਾਂ ਸਦਕਾ  ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸਾਬਕਾ ਕੌਂਸਲਰ    ਮੂਰਤੀ ਦੇਵੀ ਨੇ  ਆਪਣੇ ਪਰਿਵਾਰ ਸਮੇਤ  ਸਰਦਾਰ ਸਿਕੰਦਰ ਸਿੰਘ ਮਲੂਕਾ ਜੀ ਦੀ ਅਗਵਾਈ ਹੇਠ  ਸ਼੍ਰੋਮਣੀ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ ।
ਇਸ ਮੌਕੇ  ਸਰਦਾਰ ਸਿਕੰਦਰ ਸਿੰਘ ਮਲੂਕਾ ਜੀ ਨੇ ਜਿੱਥੇ ਸਾਬਕਾ ਕੌਂਸਲਰ ਮੂਰਤੀ ਦੇਵੀ ਜੀ ਨੂੰ ਜੀ ਆਇਆਂ ਨੂੰ ਆਖਿਆ  ਵਿਸ਼ਵਾਸ ਦਿਵਾਇਆ ਕਿ ਪਾਰਟੀ ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ  ਇਸ ਮੌਕੇ ਤੇ ਹਾਜ਼ਰ ਪ੍ਰਵੀਨ ਕਾਂਸਲ ਰੌਕੀ ,  ਸੱਤਪਾਲ ਗਰਗ ਸਰਕਲ ਪ੍ਰਧਾਨ, ਹੈਪੀ ਬਾਂਸਲ ਸਾਬਕਾ ਪ੍ਰਧਾਨ ਨਗਰ ਕੌਂਸਲ ,ਸੁਰਿੰਦਰ ਜੌੜਾ ਪ੍ਰਧਾਨ ਬੀਸੀ ਵਿੰਗ ਬਠਿੰਡਾ, ਰਾਤੇਸ਼ ਗੋਇਲ ਵਕੀਲ ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ ਜਾਰੀਕਰਤਾ ਰੌਕੀ ਸਿੰਘ ਮੀਡੀਆ ਇੰਚਾਰਜ ਸ਼੍ਰੋਮਣੀ ਅਕਾਲੀ ਦਲ।
104510cookie-checkਸਾਬਕਾ ਕੌਂਸਲਰ ਮੂਰਤੀ ਦੇਵੀ ਨੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ
error: Content is protected !!