December 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 26 ਅਪ੍ਰੈਲ (ਪ੍ਰਦੀਪ ਸ਼ਰਮਾ/ਕੁਲਜੀਤ ਸਿੰਘ ਢੀਂਗਰਾ):ਸਿਵਲ ਸਰਜਨ ਬਠਿੰਡਾ ਡਾਕਟਰ ਬਲਵੰਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਰਾਮਪੁਰਾ ਫੂਲ ਡਾਕਟਰ ਅੰਜੂ ਕਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਗਰਾਉਂਡ ਰਾਮਪੁਰਾ ਫੂਲ ਵਿਖੇ ਵਿਸ਼ਵ ਮਲੇਰੀਆ ਵਿਰੋਧੀ ਦਿਵਸ ਮਨਾਇਆ ਗਿਆ
ਇਸ ਮੌਕੇ ਬੱਚਿਆਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਜਾਣਕਾਰੀ ਦਿੱਤੀ ਗਈ, ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਇਸ ਲਈ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ, ਇਸ ਮੌਕੇ ਮਲੇਰੀਆ ਸਬੰਧੀ ਜਾਣਕਾਰੀ ਵਾਲੇ ਪੈਂਫਲਿਟ ਵੀ ਵੰਡੇ ਗਏਇਸ ਮੌਕੇ ਮਲਟੀਪਰਪਜ ਹੈਲਥ ਵਰਕਰਜ ਜਸਵਿੰਦਰ ਸਿੰਘ, ਗਗਨਦੀਪ ਸਿੰਘ, ਨਰਪਿੰਦਰ ਸਿੰਘ ਗਿੱਲ ਮੌਜੂਦ ਸਨ, ਸਮੂਹ ਸਕੂਲ ਸਟਾਫ ਵੱਲੋਂ ਸਿਹਤ ਵਿਭਾਗ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ।
116350cookie-checkਵਿਸ਼ਵ ਮਲੇਰੀਆ ਦਿਵਸ ਮਨਾਇਆ
error: Content is protected !!