December 21, 2024

Loading

ਚੜ੍ਹਤ ਪੰਜਾਬ ਦੀ
ਚੰਡੀਗੜ,(ਬਿਊਰੋ) : ਅੱਜ ਵਿਧਾਇਕ ਮਨਪ੍ਰੀਤ ਇਆਲੀ ਨੇ ਪੰਜਾਬ ਕਲੋਨਾਈਜਰ ਅਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਂਬਾ ਸਣੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਵਫ਼ਦ ਨਾਲ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਅਤੇ ਸੰਬੰਧਿਤ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ।
ਵਿਧਾਇਕ ਮਨਪ੍ਰੀਤ ਇਆਲੀ ਨੇ ਕਲੈਕਟਰ ਰੇਟਾਂ ਵਿੱਚ ਹੋਏ ਵਾਧੇ ਅਤੇ ਪਲਾਟਾਂ ਦੀ ਐਨ. ਓ. ਸੀ ਸੰਬੰਧੀ ਲੋਕਾਂ ਨੂੰ ਖਾਸ ਤੋਰ ਤੇ ਪਿੰਡਾਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਹੋਣ ਤੇ ਆ ਰਹੀਆਂ ਮੁਸ਼ਕਿਲਾਂ ਨੂੰ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਅਤੇ ਸੰਬੰਧਿਤ ਮੰਤਰੀ ਅਮਨ ਅਰੋੜਾ ਦੇ ਧਿਆਨ ਵਿੱਚ ਲਿਆਂਦਾ ਅਤੇ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ।
ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਅਤੇ ਸੰਬੰਧਿਤ ਮੰਤਰੀ ਅਮਨ ਅਰੋੜਾ ਨੇ ਭਰੋਸਾ ਦਵਾਇਆ ਕਿ ਇਸ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।
#For any kind of News and advertisment contact us on 980-345-0601

 

126310cookie-checkਵਿਧਾਇਕ ਮਨਪ੍ਰੀਤ ਇਆਲੀ ਨੇ ਪੰਜਾਬ ਕਲੋਨਾਈਜਰ ਅਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਵਫ਼ਦ ਦੀ ਕਲੈਕਟਰ ਰੇਟਾਂ ਵਿੱਚ ਹੋਏ ਵਾਧੇ ਅਤੇ ਪਲਾਟਾਂ ਦੀ ਐਨ. ਓ. ਸੀ ਸੰਬੰਧੀ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ   
error: Content is protected !!