December 22, 2024

Loading

ਚੜ੍ਹਤ ਪੰਜਾਬ ਦੀ   
ਲੁਧਿਆਣਾ ,( ਸਤ ਪਾਲ ਸੋਨੀ ) : ਆਮ ਆਦਮੀ ਪਾਰਟੀ ਦੇ ਜਿਲ੍ਹਾ ਲੁਧਿਆਣਾ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ ਅਤੇ ਚੇਅਰਮੈਨ ਸੀ ਏ ਸੁਰੇਸ਼ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ ਜਿਸ ਵਿੱਚ ਸਗੰਠਨ ਦੀ ਮਜ਼ਬੂਤੀ ਲਈ ਵਿਚਾਰ ਵਿਟਾਂਦਰਾ ਕੀਤਾ ਗਿਆ। ਆਉਣ ਵਾਲੀਆਂ ਕਾਰਪੋਰੇਸ਼ਨ ਚੌਣਾਂ ਦੇ ਸਬੰਧ ਵਿੱਚ ਵੀ ਚਰਚਾ ਕੀਤੀ ਗਈ ਅਤੇ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਜ਼ਿਲ੍ਹਾ ਸਕੱਤਰ ਵਿਸ਼ਾਲ ਅਵਸਥੀ, ਏ.ਏ.ਜੀ. ਮਧੁਰ ਸ਼ਰਮਾ, ਸੁਰਿਦਰ ਸੈਣੀ, ਰਵਿੰਦਰ ਸਿੰਘ ਪਾਲੀ,ਰਾਜ ਕੁਮਾਰ ਅਗਰਵਾਲ, ਵਿਕਰਮਜੀਤ ਸਿੰਘ, ਰਜਿੰਦਰ ਸਿੰਘ ਖੁਰਾਣਾ, ਜਗਦੀਪ ਸਿੰਘ ਭੱਠਲ, ਅਮਨਦੀਪ ਸਿੰਘ ਭੱਠਲ,ਦਸ਼ਮੇਸ਼ ਸਿੰਘ,ਅਮਿਤ ਮਹਿੰਦਰਾ, ਰਮੇਸ਼ ਅਗਰਵਾਲ, ਰਿੰਕੂ ਸਾਹਨੇਵਾਲ, ਐਡਵੋਕੇਟ ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਜੱਸਲ,ਚੰਦਰ ਪ੍ਰਕਾਸ਼ ਬਤਰਾ, ਬਲਦੇਵ ਸਿੰਘ, ਮੈਡਮ ਨਿਰੂ ਚਿੰਡਾਲੀਆ,ਪਰਮਜੀਤ ਸਿੰਘ ਬਰਾਜ, ਚਰਨਪ੍ਰੀਤ ਸਿੰਘ ਲਾਂਬਾ ਮੌਜੂਦ ਸਨ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
136170cookie-checkਨਵੇਂ ਸਾਲ ਮੌਕੇ ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਅਤੇ ਸ਼ੁਭ ਕਾਮਨਾਵਾਂ — ਸ਼ਰਨ ਪਾਲ ਸਿੰਘ ਮੱਕੜ ਜ਼ਿਲ੍ਹਾ ਪ੍ਰਧਾਨ ਲੁਧਿਆਣਾ
error: Content is protected !!