![]()

ਕਾਂਗਰਸ ਕਰਨਾਟਕ ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ:- ਮੰਡ
ਲੁਧਿਆਣਾ 11 ਮਈ ( ਸਤ ਪਾਲ ਸੋਨੀ ) : ਪੰਜਾਬ ਪ੍ਰਦੇਸ਼ ਕਾਂਗਰਸ ਸਥਾਨਕ ਸਰਕਾਰਾਂ ਸੈਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਕਾਂਗਰਸ ਦੀ ਸਰਕਾਰ ਬਣਾਵੇਗੀ ।
ਦੇਸ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਹਰ ਵਰਗ ਬਹੁਤ ਤੰਗ ਪ੍ਰੇਸ਼ਾਨ ਹੈ, ਕਿਉਂਕਿ ਭਾਜਪਾ ਦੀ ਫੁੱਟ ਪਾਓ ਰਾਜ ਕਰੋ ਦੀ ਨੀਤੀ ਤੋਂ ਜਨਤਾ ਚੰਗੀ ਸਮਝ ਚੁਕੀ ਹੈ, ਮੋਦੀ ਨੇ ਲੋਕ ਸਭਾ ਚੋਣਾਂ ਦੌਰਾਨ ਜਨਤਾ ਨੂੰ ਝੂਠੇ ਵਾਅਦੇ ਕਰਕੇ ਸਿਰਫ ਗੁਮਰਾਹ ਹੀ ਕੀਤਾ ਹੈ। ਸੱਤਾ ਵਿਚ ਆਉਣ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਿਰਫ ਹੁਣ ਤੱਕ ਇਹ ਹੀ ਆਖ ਕੇ ਸਾਰ ਦਿੰਦੈ ਹਨ “ਅੱਛੇ ਦਿਨ ਆਨੇ ਵਾਲੇ ਹੈਂ”
ਸ੍ਰ ਮੰਡ ਨੇ ਕਿਹਾ ਕਿ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਕਰਨਾਟਕ ਵਿੱਚ ਕੀਤੀਆਂ ਜਾ ਰਹੀਆਂ ਲਗਾਤਾਰ ਰੈਲੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਕਿਉਂਕਿ ਉਹ ਦੇਸ਼ ਦੇ ਨੌਜਵਾਨਾਂ, ਕਿਸਾਨਾਂ ਅਤੇ ਗਰੀਬ ਵਰਗ ਦੇ ਭਵਿੱਖ ਲਈ ਚਿੰਤਤ ਹਨ ਅਤੇ ਲੋਕਾਂ ਦੀ ਮੁੱਢਲੀਆਂ ਸਹੂਲਤਾਂ ਨੂੰ ਸਮਝਦੇ ਹਨ।

183700cookie-checkਕਾਂਗਰਸ ਕਰਨਾਟਕ ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ:- ਮੰਡ