May 19, 2024

Loading

ਚੜ੍ਹਤ ਪੰਜਾਬ ਦੀ,
ਰਾਮਪੁਰਾ ਫੂਲ 19 ਨਵੰਬਰ(ਕੁਲਜੀਤ ਢੀਂਗਰਾ/ਪ੍ਰਦੀਪ ਸ਼ਰਮਾ): ਸਥਾਨਕ ਪੁਨਰਜੋਤੀ ਆਈ ਡੋਨੇਸ਼ਨ ਸੋਸਾਇਟੀ ਵੱਲੋਂ ਸ੍ਰੀ ਮਹੰਤ ਰਾਮ ਨਾਰਾਇਣ ਗਿਰੀ ਜੀ ਦੇ ਅਸ਼ੀਰਵਾਦ ਨਾਲ 54ਵਾਂ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ (ਲੈਂਜ) ਕੈਂਪ 21 ਨਵੰਬਰ ਨੂੰ ਪੁਨਰਜੋਤੀ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਰਾਕੇਸ਼ ਤਾਇਲ ਨੇ ਕਿਹਾ ਕਿ ਆਪ੍ਰੇਸ਼ਨ ਵਾਲੇ ਮਰੀਜ਼ਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ ਅਤੇ ਅੱਖਾਂ ਦੇ ਅਪ੍ਰੇਸ਼ਨ ਤੇ ਲੈਂਜ਼ ਪਾਏ ਜਾਣਗੇ ਜੋ ਵੀ ਮਰੀਜ਼ ਆਪ੍ਰੇਸ਼ਨ ਲਈ ਚੁਣਿਆ ਜਾਵੇਗਾ ਉਸ ਦਾ ਖਰਚਾ ਸੁਸਾਇਟੀ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਸੋਸਾਇਟੀ ਦੇ ਸਮੂਹ ਮੈਂਬਰ ਹਾਜ਼ਰ ਸਨ
91840cookie-checkਅੱਖਾਂ ਦਾ ਆਪ੍ਰੇਸ਼ਨ (ਲੈਂਜ਼) ਕੈਂਪ 21 ਨੂੰ  
error: Content is protected !!