ਜ਼ਿਲ੍ਹਾ ਜਲੰਧਰ ਦੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਪੱਤਰਕਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਯੂਨੀਵਰਸਲ ਪ੍ਰੈਸ ਕਲੱਬ (ਰਜਿ:) ਪੰਜਾਬ ਦੇ ਪ੍ਰਧਾਨ ਡਾ. ਡੀ.ਪੀ. ਖੋਸਲਾ ਦੀ ਪ੍ਰਧਾਨਗੀ ਹੇਠ ਹੋਈ

Loading

ਚੜ੍ਹਤ ਪੰਜਾਬ ਦੀ

ਜਲੰਧਰ- ਜ਼ਿਲ੍ਹਾ ਜਲੰਧਰ ਦੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਪੱਤਰਕਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਟਲ ਜਾਨਵੀ ਵਿੱਚ ਯੂਨੀਵਰਸਲ ਪ੍ਰੈਸ ਕਲੱਬ (ਰਜਿ:) ਪੰਜਾਬ ਦੇ ਪ੍ਰਧਾਨ ਡਾ. ਡੀ.ਪੀ. ਖੋਸਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਾਰੇ ਪੱਤਰਕਾਰਾਂ ਦੀ ਸਹਿਮਤੀ ਨਾਲ ਯੂਨੀਵਰਸਲ ਪ੍ਰੈਸ ਕਲੱਬ (ਰਜਿ:) ਜ਼ਿਲ੍ਹਾ ਜਲੰਧਰ ਦੇ ਪਦਾਧਿਕਾਰੀਆਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।

ਇਸ ਮੀਟਿੰਗ ਵਿੱਚ  ਸੁਸ਼ੀਲ ਆਹੂਜਾ ਨੂੰ ਚੇਅਰਮੈਨ, ਮੋਹਿਤ ਸ਼ਰਮਾ ਨੂੰ ਪ੍ਰਧਾਨ, ਕਮਲ ਗੋਰੀਆ ਨੂੰ ਉਪ-ਪ੍ਰਧਾਨ ਅਤੇ ਸਰਬਜੀਤ ਸਿੰਘ ਨੂਰਮਹਿਲ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ। ਬਾਕੀ ਹੋਰ ਪਦਾਧਿਕਾਰੀਆਂ ਦੀ ਚੋਣ ਆਉਣ ਵਾਲੀ ਮੀਟਿੰਗ ਵਿੱਚ ਕੀਤੀ ਜਾਵੇਗੀ  । ਚੇਅਰਮੈਨ ਸੁਸ਼ੀਲ ਆਹੂਜਾ ਨੇ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਯੂਨੀਵਰਸਲ ਪ੍ਰੈਸ ਕਲੱਬ (ਰਜਿ:) ਪੰਜਾਬ ਦੇ ਪ੍ਰਧਾਨ ਡਾ. ਡੀ.ਪੀ. ਖੋਸਲਾ ਦਾ ਧੰਨਵਾਦ ਕੀਤਾ।

Editor: Sat Pal Soni. Kindly Like,Share and Subscribe our youtube channel CPD NEWS. Contact for News and advertisement at Mobile No. 98034-50601

170420cookie-checkਜ਼ਿਲ੍ਹਾ ਜਲੰਧਰ ਦੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਪੱਤਰਕਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਯੂਨੀਵਰਸਲ ਪ੍ਰੈਸ ਕਲੱਬ (ਰਜਿ:) ਪੰਜਾਬ ਦੇ ਪ੍ਰਧਾਨ ਡਾ. ਡੀ.ਪੀ. ਖੋਸਲਾ ਦੀ ਪ੍ਰਧਾਨਗੀ ਹੇਠ ਹੋਈ
error: Content is protected !!