About the author

DISCLAIMER: Charhat Punjab di: Editor does not takes responsibility for any news/video/article published, only Reporter/Writer will be responsible for his/her news or article. Any dispute if arrises shall be settled at Ludhiana jurisdiction only. Sat Pal Soni (Editor)

Categories CutForcedPunjabi News

ਸਿੱਖ ਸੰਸਥਾਵਾਂ ਨੂੰ ਬਚਾਉਣ ਲਈ ਇਖਲਾਕ ਵਾਲੀਆਂ ਸਖ਼ਸੀਅਤਾਂ ਨੂੰ ਅੱਗੇ ਆਉਂਣ ਦੀ ਜਰੂਰਤ-ਬਾਬਾ ਹਰਦੀਪ ਸਿੰਘ ਮਹਿਰਾਜ

ਚੜ੍ਹਤ ਪੰਜਾਬ ਦੀ ਬਠਿੰਡਾ, 9 ਅਗਸਤ (ਪ੍ਰਦੀਪ ਸ਼ਰਮਾ) : ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਪਿੰਡ ਭਗਤਾ ਭਾਈ ਕੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਚੋਂ ਇਕ ਮਿਹਨਤੀ ਮੁਲਾਜ਼ਮ ਨੂੰ ਜਬਰੀ ਨੌਕਰੀਓਂ ਕੱਢ ਦਿੱਤਾ ਗਿਆ। ਸਥਾਨਕ ਸ਼ਹਿਰ ’ਚ ਸਿੱਖ ਜਥੇਬੰਦੀਆਂ ਦੇ ਆਹੁਦੇਦਾਰਾਂ ਦੀ ਹਾਜ਼ਰੀ ਵਿਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆ ਪੀੜ੍ਹਤ ਜਸਕਰਨ ਸਿੰਘ ਵਾਸੀ ਦਿਆਲਪੁਰਾ ਮਿਰਜਾ ਨੇ ਦੱਸਿਆ […]

Read More
Categories Bus operatorsDHARNA NEWSPunjabi News

ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਕੀਤਾ ਚੱਕਾ ਜਾਮ

ਚੜ੍ਹਤ ਪੰਜਾਬ ਦੀ  ਰਾਮਪੁਰਾ ਫੂਲ 9 ਅਗਸਤ (ਪ੍ਰਦੀਪ ਸ਼ਰਮਾ/ਕੁਲਜੀਤ ਸਿੰਘ ਢੀਂਗਰਾ): ਸਥਾਨਕ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਬੱਸ ਸਟੈਂਡ ਬੰਦ ਕਰਕੇ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਸਮੇਂ ਸਰਕਾਰੀ ਬੱਸਾਂ […]

Read More
Categories CELEBRATION NEWSFestival NewsPunjabi News

ਕੇਂਦਰੀ ਡਾਕ ਘਰ ਲੁਧਿਆਣਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ 

ਚੜ੍ਹਤ ਪੰਜਾਬ ਦੀ ਲੁਧਿਆਣਾ,( ਮੇਹਰਾ  ) – ਅੱਜ ਕੇਂਦਰੀ ਡਾਕ ਘਰ ਲੁਧਿਆਣਾ ਵਿਖੇ ਤੀਆਂ ਦਾ ਤਿਉਹਾਰ ਸਾਰੇ ਸਟਾਫ ਦੀਆਂ ਬੀਬੀਆਂ ਨੇ ਰਲ਼ ਕੇ ਬਹੁਤ ਚਾਵਾਂ ਨਾਲ ਮਨਾਇਆ ਗਿਆ । ਇਸ ਸਮੇਂ ਡਾਕ ਵਿਭਾਗ ਦੇ ਪੋਸਟਮਾਸਟਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਪ੍ਰੋਗਰਾਮ ਦੀ ਮੁੱਖ ਇਨਚਾਰਜ ਸ਼੍ਰੀਮਤੀ ਪਵਨ ਜੀ ਡਿਪਟੀ ਪੋਸਟ ਮਾਸਟਰ ਅਤੇ ਏ […]

Read More
Categories BlowCHAKKA JAAM NEWSPunjabi News

ਪ੍ਰਾਈਵੇਟ ਮਿੰਨੀ ਬੱਸਾਂ ਅਤੇ ਵੱਡੀਆਂ ਬੱਸਾਂ ਦਾ ਚੱਕਾ ਜਾਮ ਅੱਜ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 8 ਅਗਸਤ ,(ਪ੍ਰਦੀਪ ਸ਼ਰਮਾ/ਕੁਲਜੀਤ ਸਿੰਘ ਢੀਂਗਰਾ): ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਦਿੱਤੀ ਗਈ ਹੈ। ਇਸ ਨਾਲ ਪ੍ਰਾਈਵੇਟ ਸੈਕਟਰ ਦੀਆਂ ਬੱਸਾਂ ਨੂੰ ਬਹੁਤ ਵੱਡੀ ਪੱਧਰ ਤੇ ਘਾਟਾ ਪੈ ਰਿਹਾ ਹੈ। ਇਸ ਸੰਬੰਧ ਵਿਚ ਬੱਸ ਆਪਰੇਟਰ ਯੂਨੀਅਨ ਪੰਜਾਬ ਨੇ ਸਰਕਾਰ ਨੂੰ ਕਈ ਵਾਰ ਬੇਨਤੀ […]

Read More
Categories ENVIORMENT NEWSPunjabi NewsTREE PLANTATION NEWS

ਰਾਮਪੁਰਾ ਫੂਲ ਵਿਖੇ ਮਾਤਾ ਧਰਤਿ ਮਹਤੁ ਐਨ.ਜੀ.ਓ ਵੱਲੋਂ ਸ਼ਹਿਰ ਵਿੱਚ ਲਗਾਏ ਬੂਟੇ

ਚੜ੍ਹਤ ਪੰਜਾਬ ਦੀ  ਰਾਮਪੁਰਾ ਫੂਲ 7 ਅਗਸਤ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਵਾਤਾਵਰਣ ਦੀ ਸ਼ੁੱਧਤਾ ਲਈ ਸ਼ਹਿਰ ਰਾਮਪੁਰਾ ਫੂਲ ਵਿਖੇ ਮਾਤਾ ਧਰਤਿ ਮਹਤੁ ਐਨ.ਜੀ.ਓ ਵੱਲੋਂ ਸ਼ਹਿਰ ਵਿੱਚ ਬੂਟੇ ਲਗਾਏ। ਇਸ ਦੌਰਾਨ ਐਨ.ਜੀ.ਓ ਦੇ ਪ੍ਰਧਾਨ ਡਾ. ਸੁਤੰਤਰ ਸਿੰਘ ਨੇ ਹੋਰ ਮੈਂਬਰਾਂ ਨਾਲ ਮਿਲ ਕੇ ਸ਼ਹਿਰ ਦੇ ਬਾਈਪਾਸ ਸੜਕ ਉਪਰ ਬੂਟੇ ਲਗਾਉਣ ਦੇ ਨਾਲ ਨਾਲ ਟਰੀ ਗਾਰਡ ਵੀ […]

Read More
Categories IssuesPunjabi NewsRaiseSTRONG NEWS

ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਪੰਜਾਬ ਦੀ ਕਿਸਾਨੀ ਨਾਲ ਜੁੜੇ ਮਸਲੇ ਜ਼ੋਰਦਾਰ ਢੰਗ ਨਾਲ ਚੁੱਕੇ, ਐਮ.ਐਸ.ਪੀ. ਨੂੰ ਕਾਨੂੰਨੀ ਗਾਰੰਟੀ ਬਣਾਉਣ ਦੀ ਮੰਗ ਕੀਤੀ

ਚੜ੍ਹਤ ਪੰਜਾਬ ਦੀ  ਨਵੀਂ ਦਿੱਲੀ, 7 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀ ਕਿਸਾਨੀ ਨਾਲ ਜੁੜੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਉਂਦੇ ਹੋਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨੀ ਗਾਰੰਟੀ ਬਣਾਉਣ ਅਤੇ ਬਦਲਵੀਆਂ ਫਸਲਾਂ ਲਈ ਪੁਖਤਾ ਮੰਡੀਕਰਨ ਪ੍ਰਣਾਲੀ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ […]

Read More
Categories CELEBRATION NEWSFestival NewsPunjabi News

ਬਾਰ ਐਸੋਸੀਏਸ਼ਨ ਫੂਲ (ਬਠਿੰਡਾ) ਵੱਲੋਂ  ਪ੍ਰਧਾਨ ਹਰਪ੍ਰੀਤ ਸਿੰਘ ਦੁੱਗਲ ਦੀ ਪ੍ਰਧਾਨਗੀ ਹੇਠ ਬੜੀ ਹੀ ਧੂਮ – ਧਾਮ ਨਾਲ ਤੀਆਂ ਦਾ ਤਿਉਹਾਰ (ਤੀਜ) ਮਨਾਇਆ 

ਚੜ੍ਹਤ ਪੰਜਾਬ ਦੀ  ਫੂਲ (ਬਠਿੰਡਾ),(ਪ੍ਰਦੀਪ ਸ਼ਰਮਾ): ਅੱਜ ਬਾਰ ਐਸੋਸੀਏਸ਼ਨ ਫੂਲ (ਬਠਿੰਡਾ) ਵੱਲੋਂ ਤੀਆਂ ਦਾ ਤਿਉਹਾਰ (ਤੀਜ) ਪ੍ਰਧਾਨ ਹਰਪ੍ਰੀਤ ਸਿੰਘ ਦੁੱਗਲ ਦੀ ਪ੍ਰਧਾਨਗੀ ਹੇਠ ਬੜੀ ਹੀ ਧੂਮ – ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਫੂਲ ਕੋਰਟ ਦੇ ਜੱਜ ਸਾਹਿਬ ਮੈਡਮ ਮੀਨਾਕਸ਼ੀ ਗੁਪਤਾ ਜੀ ਅਤੇ ਜੱਜ ਸ੍ਰੀ ਦਲੀਪ ਕੁਮਾਰ ਜੀ ਨੇ ਪਰਿਵਾਰ ਸਮੇਤ ਵਿਸ਼ੇਸ਼ ਤੌਰ ਤੇ ਸ਼ਿਰਕਤ […]

Read More
Categories CELEBRATION NEWSFestival NewsPunjabi News

ਪਿੰਡ ਮਹਿਰਾਜ ਲੱਗਿਆ ਮੇਲਾ ਤੀਆਂ ਦਾ, ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦੀ ਯਾਦ ਤਾਜ਼ਾ ਕਰਵਾਈ

ਚੜ੍ਹਤ ਪੰਜਾਬ ਦੀ  ਰਾਮਪੁਰਾ ਫੂਲ, 7 ਅਗਸਤ (ਪ੍ਰਦੀਪ ਸ਼ਰਮਾ):ਹਲਕਾ ਰਾਮਪੁਰਾ ਫੂਲ ਦੇ ਇਤਿਹਾਸਕ ਪਿੰਡ ਮਹਿਰਾਜ ਵਿਖੇ ਸਾਉਣ ਦੇ ਮਹੀਨੇ ਦਾ ਪ੍ਰਸਿੱਧ ਤੀਆਂ ਦਾ ਤਿਉਹਾਰ ਮਨਾਉਣ ਲਈ ਪਿੰਡ ਦੇ ਮਹਾਰਾਜਾ ਯਾਦਵਿੰਦਰਾ ਸਟੇਡੀਅਮ ਵਿੱਚ ਤੀਆਂ ਦੇ ਮੇਲੇ ਦੀ ਸ਼ੁਰੂਆਤ ਕੀਤੀ ਗਈ। ਇਸ ਤੀਆਂ ਦੇ ਮੇਲੇ ਦਾ ਆਗਾਜ਼ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਪਤਨੀ ਬੀਬਾ ਜਿੰਦਰ ਕੌਰ ਸਿੱਧੂ […]

Read More
Categories KISSANS NEWSMARTYR NEWSPunjabi News

ਡੀ.ਸੀ ਬਠਿੰਡਾ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ 

ਚੜ੍ਹਤ ਪੰਜਾਬ ਦੀ  ਰਾਮਪੁਰਾ ਫੂਲ 6 ਅਗਸਤ (ਕੁਲਜੀਤ ਸਿੰਘ ਢੀਂਗਰਾ/ ਪ੍ਰਦੀਪ ਸ਼ਰਮਾ):ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ‘ਤੇ ਇੱਕ ਸਾਲ ਤੋਂ ਉਪਰ ਚੱਲੇ ਕਿਸਾਨੀਂ ਸੰਘਰਸ਼ ਦੌਰਾਨ ਸ਼ੈਕੜੇ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ। ਵੱਖ-ਵੱਖ ਕਿਸਾਨ ਜਦੇਬੰਦੀਆਂ ਨਾਲ ਸਬੰਧਿਤ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਕਿਸਾਨ ਆਗੂਆਂ ਨੇ 5 ਲੱਖ ਦੀ ਸ਼ਹਾਇਤਾ ਰਾਸ਼ੀ ਅਤੇ […]

Read More