December 9, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ , (ਸਤ ਪਾਲ ਸੋਨੀ): ਉੱਘੇ ਸਮਾਜ ਸੇਵੀ ਬਾਬਾ ਚਮਕੌਰ ਸਿੰਘ ਮੁੰਡੀਆਂ ਨੇ ਕੈਲਾਸ਼ ਨਗਰ ਚੌਕੀ ਦੇ ਇੰਚਾਰਜ ਏ . ਐਸ . ਆਈ ਸੁਦਰਸ਼ਨ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ । ਇਸ ਮੌਕੇ ਤੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਚਮਕੌਰ ਸਿੰਘ ਮੁੰਡੀਆਂ ਨੇ ਕਿਹਾ ਕਿ ਸੁਦਰਸ਼ਨ ਸਿੰਘ ਬਹੁਤ ਹੀ ਈਮਾਨਦਾਰ , ਮਿਹਨਤੀ ਤੇ ਲਗਨ ਨਾਲ ਕੰਮ ਕਰਨ ਵਾਲੇ ਪੁਲਿਸ ਅਧਿਕਾਰੀ ਹਨ । ਉਨ੍ਹਾਂ ਕਿਹਾ ਕਿ ਇਹ ਦੋਨੋਂ ਧਿਰਾਂ ਦੀ ਚੰਗੀ ਤਰ੍ਹਾਂ ਗੱਲਬਾਤ ਸੁਣ ਕੇ ਫਿਰ ਉਸ ਦਾ ਫ਼ੈਸਲਾ ਕਰਦੇ ਹਨ । ਉਨ੍ਹਾਂ ਕਿਹਾ ਕਿ ਪੁਲਿਸ ਵਿੱਚ ਅਜਿਹੇ ਅਧਿਕਾਰੀਆਂ ਦੀ ਬਹੁਤ ਸਖਤ ਜ਼ਰੂਰਤ ਹੈ ਤਾਂ ਹੀ ਲੋਕਾਂ ਨੂੰ ਸਹੀ ਇਨਸਾਫ਼ ਮਿਲ ਸਕਦਾ ਹੈ ।
#For any kind of News and advertisement contact us on 980-345-0601
119800cookie-checkਬਾਬਾ ਚਮਕੌਰ ਸਿੰਘ ਮੁੰਡੀਆਂ ਨੇ ਏ . ਐਸ .ਆਈ ਸੁਦਰਸ਼ਨ ਸਿੰਘ ਨੂੰ ਕੀਤਾ ਸਨਮਾਨਿਤ
error: Content is protected !!