ਸਤ ਪਾਲ ਸੋਨੀ ਚੜ੍ਹਤ ਪੰਜਾਬ ਦੀ ਲੁਧਿਆਣਾ : ਜਿਲਾ ਲੁਧਿਆਣਾ ਦੇ ਵਿਚ ਦਿਨੋ ਦਿਨ ਵਧ ਰਹੇ ਕੋਵਿਡ ਦੇ ਕੇਸਾਂ ਦੇ ਸਬੰਧ ਵਿਚ ਸਿਵਲ ਸਰਜਨ ਡਾ ਹਿਤਿੰਦਰ ਕੌਰ ਵਲੋਂ ਐਡਵਾਈਜਰੀ ਜਾਰੀ ਕਰਦੇ ਹੋਏ ਹੇਠ ਲਿਖੇ ਅਨੁਸਾਰ ਹਦਾਇਤਾਂ ਜਾਰੀ ਕੀਤੀਆ ਗਈਆ :— • ਦੂਜਿਆਂ ਤੋਂ ਘੱਟੋ-ਘੱਟ 1 ਮੀਟਰ ਦੀ ਸਰੀਰਕ ਦੂਰੀ ਬਣਾ ਕੇ ਰੱਖੋ । • ਭੀੜ […]
Read More