ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 5 ਅਕਤੂਬਰ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਅਧਿਆਪਕ ਵਰਗ ਦੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਦੀ ਰੂਪ-ਰੇਖਾ ਤੇ ਵਿਚਾਰ ਚਰਚਾ ਲਈ ਸੰਯੁਕਤ ਅਧਿਆਪਕ ਫਰੰਟ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਫਰੰਟ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਦੀ ਸਹਿਮਤੀ ਬਣੀ ਕਿ ਅਧਿਆਪਕਾਂ ਦੇ ਮੰਗਾਂ ਮਸਲੇ ਜੋ ਕਿ ਲੰਬੇ ਸਮੇਂ ਤੋਂ […]
Read More