ਚੜ੍ਹਤ ਪੰਜਾਬ ਦੀ ਰਾਮਪੁਰਾ/ਮਹਿਰਾਜ 16 ਅਕਤੂਬਰ (ਪ੍ਰਦੀਪ ਸ਼ਰਮਾ) : ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਪਿੰਡ ਮਹਿਰਾਜ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ […]
Read More