ਕੁਲਵਿੰਦਰ ਸਿੰਘ ਚੜ੍ਹਤ ਪੰਜਾਬ ਦੀ ਸਰਦੂਲਗੜ੍ਹ, 26 ਮਾਰਚ – ਮੀਰੀ ਪੀਰੀ ਖਾਲਸਾ ਅਕੈਡਮੀ, ਕਾਹਨੇਵਾਲਾ ਵਿੱਚ ਵਿਦਿਆਰਥੀਆਂ ਦੀਆਂ ਹੋਈਆਂ ਸਲਾਨਾ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਦੇ ਨਤੀਜੇ ਬਹੁਤ ਸ਼ਾਨਦਾਰ ਰਹੇ । ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਚਿਹਰੇ ਉੱਪਰ ਵਧੀਆ ਨਤੀਜਿਆਂ ਦੀ ਖੁਸ਼ੀ ਸਾਫ ਝਲਕ ਰਹੀ ਸੀ, ਜਿਸ ਨਾਲ […]
Read More