ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 23 ਜਨਵਰੀ (ਪ੍ਰਦੀਪ ਸ਼ਰਮਾ) : ਜਿਲਾ ਬਠਿੰਡਾ ਦੀ ਪੁਲਿਸ ਵੱਲੋ ਜਿਲੇ ਭਰ ਵਿੱਚ ਚਾਇਨਾ ਡੋਰ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੂੰ ਉਸ ਸਮੇ ਕਾਮਯਾਬੀ ਮਿਲੀ ਜਦੋ ਪੁਲਿਸ ਨੂੰ ਸੂਚਨਾ ਮਿਲਣ ਤੇ ਅਮ੍ਰਿਤ ਲਾਲ ਪੁੱਤਰ ਬ੍ਰਿਜ ਲਾਲ, ਮਿੰਟੂ ਪੁੱਤਰ ਪ੍ਰਮੋਧ ਕੁਮਾਰ, ਰਿਤਕ ਕੁਮਾਰ ਪੁੱਤਰ ਵਿਜੈ […]
Read MoreCategory: ARREST NEWS
70 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਇੱਕ ਕਾਬੂ
ਚੜ੍ਹਤ ਪੰਜਾਬ ਦੀ ਰਾਮਪੁਰਾ ਫੁਲ, 5 ਜਨਵਰੀ (ਪ੍ਰਦੀਪ ਸ਼ਰਮਾ): ਜਿਲਾ ਪੁਲਸ ਕਪਤਾਨ ਬਠਿੰਡਾ ਜੇ.ਇਲਨ ਚੇਲੀਅਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ ਜਦੋਂ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਤੇ ਡਰੱਗ ਮਨੀ ਸਣੇ ਕਾਬੂ ਕੀਤਾ ਹੈ। ਤਫਸੀਸੀ ਅਧਿਕਾਰੀ ਨੇ ਦੱਸਿਆ ਕਿ ਦਲਜਿੰਦਰ ਸਿੰਘ ਵਾਸੀ […]
Read More2 ਕੁਇੰਟਲ 60 ਕਿਲੋ ਭੁੱਕੀ ਸਮੇਤ ਪੁਲਿਸ ਨੇ ਚਾਰ ਵਿਅਕਤੀ ਦਬੋਚੇ
ਚੜ੍ਹਤ ਪੰਜਾਬ ਦੀ ਬਠਿੰਡਾ/ਭਗਤਾ ਭਾਈਕਾ, (ਪ੍ਰਦੀਪ ਸ਼ਰਮਾ): ਜਿਲਾ ਪੁਲਿਸ ਕਪਤਾਨ ਬਠਿੰਡਾ ਜੇ.ਇਲਨ ਚਿਲੀਅਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ 1 ਬਠਿੰਡਾ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਚਾਰ ਵਿਅਕਤੀਆਂ ਨੂੰ ਡੋਡੇ ਚੂਰਾ ਪੋਸਤ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਸੀ.ਆਈ.ਏ ਸਟਾਫ 1 ਦੇ ਇੰਚਾਰਜ ਤਰਜਿੰਦਰ ਸਿੰਘ ਨੇ […]
Read More20 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਣੇ ਦੋ ਵਿਅਕਤੀ ਕਾਬੂ
ਚੜ੍ਹਤ ਪੰਜਾਬ ਦੀ ਬਠਿੰਡਾ, (ਪ੍ਰਦੀਪ ਸ਼ਰਮਾ): ਜਿਲਾ ਪੁਲਿਸ ਕਪਤਾਨ ਬਠਿੰਡਾ ਜੇ.ਇਲਨ ਚਿਲੀਅਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ 1 ਬਠਿੰਡਾ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਸੀ.ਆਈ.ਏ ਸਟਾਫ 1 ਦੇ ਇੰਚਾਰਜ ਤਰਜਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ […]
Read Moreਰਾਮਪੁਰਾ ਫੂਲ ਵਿੱਚ ਵਾਪਰੇ ਹਾਈ ਪਰੋਫਾਈਲ ਲੁੱਟਖੋਹ ਦੇ ਮਾਮਲਿਆਂ ਦੇ ਦੋਸ਼ੀ ਕਾਬੂ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ ,(ਪ੍ਰਦੀਪ ਸ਼ਰਮਾ) : ਰਾਮਪੁਰਾ ਪੁਲਿਸ ਨੇ ਪਿਛਲੇ ਦਿਨਾਂ ਦੋਰਾਨ ਸ਼ਹਿਰ ਵਿੱਚ ਲੁੱਟਾਂ ਖੋਹਾਂ ਕਰ ਕੇ ਦਹਿਸ਼ਤ ਦਾ ਮਾਹੋਲ ਪੇੈਦਾ ਕਰਨ ਵਾਲੇ ਗਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ ਐਸ ਪੀ ਬਠਿੰਡਾ ਨੇ ਬਠਿੰਡਾ ਵਿਖੇ ਪ੍ਰੈਸ ਕਾਂਨਫਰੰਸ ਦੋਰਾਨ ਦੱਸਿਆ ਕਿ ਪਿਛਲੇ ਦਿਨੀਂ ਰਾਮਪੁਰਾ ਫੂਲ ਵਿੱਚ ਅੜਤੀਏ ਪ੍ਰਸ਼ੋਤਮ ਕੁਮਾਰ […]
Read Moreਅਸ਼ਲੀਲ ਵੀਡਿਓ ਬਣਾ ਕੇ ਬਲੈਕਮੇਲ ਕਰਨ ਵਾਲਾ ਗਿਰੋਹ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਕੀਤਾ ਕਾਬੂ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 17 ਨਵੰਬਰ (ਪ੍ਰਦੀਪ ਸ਼ਰਮਾ): ਸੀਨੀਅਰ ਪੁਲਿਸ ਕਪਤਾਨ ਜੇ.ਇਲਨ.ਚੇਲੀਅਨ ਦੇ ਦਿਸ਼ਾ ਨਿਰਦੇਸ਼ਾ ਤੇ ਡੀਐਸਪੀ ਆਸ਼ਵੰਤ ਸਿੰਘ ਦੀ ਰਹਿਨੁਮਾਈ ਹੇਠ ਥਾਨਾ ਸਿਟੀ ਰਾਮਪੁਰਾ ਪੁਲਿਸ ਵੱਲੋਂ ਭੋਲੇ ਭਾਲੇ ਲੋਕਾ ਨੂੰ ਆਪਣੇ ਜਾਲ ਵਿੱਚ ਫਸਾ ਕੇ ਜਬਰੀ ਪੈਸੇ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਗੁਰਮੀਤ ਸਿੰੰਘ ਵਾਸੀ ਮਲੋਟ ਨੂੰ […]
Read Moreਵਿਜੀਲੈਂਸ ਵੱਲੋਂ ਝੋਨਾ ਖੁਰਦ ਬੁਰਦ ਕਰਨ ਦੇ ਦੋਸ਼ ਵਿੱਚ 3 ਚੌਲ ਮਿੱਲ ਮਾਲਕਾਂ ਖਿਲਾਫ ਮਾਮਲਾ ਦਰਜ, ਦੋ ਮਿੱਲ ਮਾਲਕ ਗ੍ਰਿਫਤਾਰ
ਚੜ੍ਹਤ ਪੰਜਾਬ ਦੀ ਲੁਧਿਆਣਾ, 11 ਅਕਤੂਬਰ ( ਸਤ ਪਾਲ ਸੋਨੀ ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਿੰਨ ਚੌਲ ਮਿੱਲ ਮਾਲਕਾਂ ਖਿਲਾਫ 1.80 ਕਰੋੜ ਰੁਪਏ ਦੇ ਝੋਨੇ ਦੀ ਹੇਰਾਫੇਰੀ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਉਨਾਂ ਵਿੱਚੋਂ ਦੋ ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ […]
Read Moreविजीलैंस की तरफ से सरकारी फंडों में 65 लाख रुपए का घपले के दोष में सिद्धवां बेट का बीडीपीओ और ब्लाक समिति का चेयरमैन गिरफ़्तार
चढ़त पंजाब दी लुधियाना,27 सितम्बर ( सत पाल सोनी )-राज्य में से भ्रष्टाचार के ख़ात्मे के लिए चलाई जा रही मुहिम के दौरान पंजाब विजीलैंस ब्यूरो पंजाब ने आज सिद्धवां बेट ब्लाक, लुधियाना के बी.डी.पी.ओ सतविन्दर सिंह कंग और सिद्धवां बेट ब्लाक समिति के चेयरमैन लखविन्दर सिंह को 26 गाँवों में लगाई जाने वाली स्ट्रीट […]
Read Moreਥਾਣਾ ਸਿਟੀ ਰਾਮਪਰਾ ਨੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 10 ਸਤੰਬਰ (ਪ੍ਰਦੀਪ ਸ਼ਰਮਾ) : ਜਿਲਾ ਪੁਲਿਸ ਕਪਤਾਨ ਜੇ.ਏਲਨ. ਚਿਲੀਅਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਆਸ਼ਵੰਤ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਰਾਮਪੁਰਾ ਫੂਲ ਦੀ ਅਗਵਾਈ ਹੇਠ ਥਾਣਾ ਸਿਟੀ ਰਾਮਪੁਰਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਚਾਰ ਵਿਅਕਤੀਆਂ ਨੂੰ ਨਸ਼ੀਲੀਆ ਗੋਲੀਆਂ ਸਮੇਤ ਕਾਬੂ ਕਰਨ ਦੀ ਖਬਰ ਹੈ। ਥਾਣਾ ਮੁੱਖੀ ਨੇ ਦੱਸਿਆ ਕਿ […]
Read Moreਵਿਜੀਲੈਂਸ ਨੇ ਅਨਾਜ ਦੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ‘ਚ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਨੂੰ ਕੀਤਾ ਗਿ੍ਰਫਤਾਰ
ਚੜ੍ਹਤ ਪੰਜਾਬ ਦੀ ਚੰਡੀਗੜ, (ਬਿਊਰੋ ) : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੋਮਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਤ ਟੈਂਡਰ ਦੇ ਘੁਟਾਲੇ ਵਿੱਚ ਗਿ੍ਰਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨਾਂ ਨੂੰ ਕੱਲ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਜਾਣਕਾਰੀ […]
Read More