ਚੜ੍ਹਤ ਪੰਜਾਬ ਦੀ ਸਰਦੂਲਗੜ੍ਹ, (ਕੁਲਵਿੰਦਰ ਕੜਵਲ) : ਡੇਰਾ ਬਾਬਾ ਹੱਕਤਾਲਾ ਵਿਖੇ ਸਲਾਨਾ ਜੋੜ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਜੋੜ ਮੇਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਅਤੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਿੱਥੇ ਮਾਤਾ ਹਰਪਾਲ ਕੌਰ ਨੇ ਡੇਰਾ ਬਾਬਾ […]
Read More