ਚੜ੍ਹਤ ਪੰਜਾਬ ਦੀ ਲੁਧਿਆਣਾ, 07 ਮਈ (ਸਤ ਪਾਲ ਸੋਨੀ) – ਪੁਲਿਸ ਕਮਿਸ਼ਨਰ ਲੁਧਿਆਣਾ ਕੋਸਤੁਭ ਸ਼ਰਮਾ ਆਈ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਅਣਅਧਿਕਾਰਤ ਹੁੱਕਾ ਬਾਰਾਂ ‘ਤੇ […]
Read More