ਚੜ੍ਹਤ ਪੰਜਾਬ ਦੀ ਲੁਧਿਆਣਾ, (ਸਤ ਪਾਲ ਸੋਨੀ ) : ਸਾਹਿਰ ਲੁਧਿਆਣਵੀ ਗੈਟ ਟੂ ਗੈਦਰ ਕਲੱਬ ਵੱਲੋਂ ਫਾਉਂਡਰ ਪਾਰਸ ਲੁਧਿਆਨਵੀ ਦੀ ਅਗਵਾਈ ਹੇਠ ਸਾਹਿਰ ਲੁਧਿਆਣਵੀ ਦੇ 102ਵੇ ਜਨਮ ਦਿਵਸ ਦੇ ਸਬੰਧ ਵਿੱਚ ਸਤਲੁਜ ਕਲੱਬ ਰੱਖ ਬਾਗ ਲੁਧਿਆਣਾ ਵਿਖੇ ਸਾਹਿਰ ਲੁਧਿਆਨਵੀ ਦੁਆਰਾ ਲਿਖੇ ਗਏ ਗਾਣੇ ਅਤੇ ਸ਼ਾਇਰੀ ਦੇ ਸਬੰਧ ਵਿੱਚ ਇੱਕ ਸੰਗੀਤਮਈ ਸ਼ਾਮ ਆਯੋਜਿਤ ਕੀਤੀ ਗਈ। ਜਿਸ […]
Read MoreCategory: Birthday News
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਚੜ੍ਹਤ ਪੰਜਾਬ ਦੀ ਲੁਧਿਆਣਾ 27 ਫਰਵਰੀ ,(ਸਤ ਪਾਲ ਸੋਨੀ) : ਅੱਜ ਭਗਤ ਰਵਿਦਾਸ ਧਰਮਸਾਲਾ ਸੁਸਾਇਟੀ, ਹੈਬੋਵਾਲ ਖੁਰਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 646ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵੱਖ ਵੱਖ ਕੀਰਤਨੀ ਜੱਥਿਆਂ ਨੇ ਗੁਰੂ […]
Read Moreਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਸਮਾਗਮ
ਚੜ੍ਹਤ ਪੰਜਾਬ ਦੀ ਲੁਧਿਆਣਾ, 22 ਜਨਵਰੀ (ਰਣਜੀਤ ਸਿੰਘ ਖਾਲਸਾ) : ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ […]
Read Moreਖੁਸ਼ ਬਾਂਸਲ ਦੇ ਜਨਮ ਦਿਨ ਮੌਕੇ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਏ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 17 ਜਨਵਰੀ (ਪ੍ਰਦੀਪ ਸ਼ਰਮਾ) : ਕਾਕਾ ਖੁਸ਼ ਬਾਂਸਲ ਦੇ ਤੀਜੇ ਜਨਮ ਦਿਨ ਦੀ ਖ਼ੁਸ਼ੀ ਵਿੱਚ ਬਾਂਸਲ ਪਰਿਵਾਰ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਏ ਗਏ। ਇਸ ਮੌਕੇ ਖੁਸ਼ ਦੇ ਦਾਦਾ ਹਰਜਿੰਦਰ ਬਾਂਸਲ, ਦਾਦੀ ਸੁਨੀਤਾ ਬਾਂਸਲ, ਪਿਤਾ ਡਾਕਟਰ ਯੋਗੇਸ਼ ਬਾਂਸਲ ਤੇ ਮਾਤਾ ਡਾ. ਅਨੂਪ੍ਰੀਆ ਬਾਂਸਲ ਨੇ ਗਰੀਨ ਮਿਸ਼ਨ ਵੈੱਲਫੇਅਰ ਸੁਸਾਇਟੀ ਰਾਮਪੁਰਾ […]
Read Moreਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 7 ਜਨਵਰੀ (ਪ੍ਰਦੀਪ ਸ਼ਰਮਾ) : ਕਸਬਾ ਫੂਲ ਟਾਊਨ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ 3 ਜਨਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ ਜਿੰਨਾਂ ਦੇ 5 ਜਨਵਰੀ ਨੂੰ ਭੋਗ ਪਾਏ ਗਏ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਜਥੇਦਾਰ ਪ੍ਰੀਤਮ […]
Read Moreਸਟੇਟ ਐਵਾਰਡੀ ਨਿਰਭੈ ਸਿੰਘ ਭੁੱਲਰ ਨੇ ਪੌਦੇ ਲਗਾ ਕੇ ਮਨਾਇਆ ਜਨਮ ਦਿਨ
ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ): ਉੱਘੇ ਸਮਾਜ ਸੇਵੀ ਅਤੇ ਸਿੱਖਿਆ ਦੇ ਖੇਤਰ ਵਿੱਚ ਸਟੇਟ ਐਵਾਰਡ ਲੈਣ ਵਾਲੇ ਮੁੱਖ ਅਧਿਆਪਕ ਨਿਰਭੈ ਸਿੰਘ ਭੁੱਲਰ ਸਰਕਾਰੀ ਐਲੀਮੈਂਟਰੀ ਸਕੂਲ ਭੂੰਦੜ ਜੋ ਕਿ ਗਰੀਨਰੀ ਪ੍ਰਤੀ ਸੁਹਿਰਦ ਹਨ ਨੇ ਆਪਣਾ ਜਨਮ ਦਿਨ ਗਰੀਨ ਮਿਸਨ ਵੈਲਫੇਅਰ ਸੁਸਾਇਟੀ ਰਾਮਪੁਰਾ ਫੂਲ ਦੇ ਵਲੰਟੀਅਰਾਂ, ਧਰਮਪਾਲ ਢੱਡਾ, ਨਾਮਧਾਰੀ ਨਿਰਪਾਲ ਸਿੰਘ, ਅਧਿਆਪਕ ਧਰਮਵੀਰ ਖੰਨਾ ਪ੍ਰਧਾਨ, […]
Read Moreਆਪ ਪਾਰਟੀ ਦੇ ਯੂਥ ਪ੍ਰਧਾਨ ਪਾਰਸ ਸ਼ਰਮਾ ਨੂੰ ਜਨਮਦਿਨ ‘ਤੇ ਸ਼ਹਿਰ ਵਾਸੀਆਂ ਨੇ ਦਿੱਤੀਆਂ ਮੁਬਾਰਕਾਂ
ਚੜ੍ਹਤ ਪੰਜਾਬ ਦੀ ਸਮਾਣਾ 24 ਨਵੰਬਰ (ਹਰਜਿੰਦਰ ਸਿੰਘ ਜਵੰਦਾ) : ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਦੇ ਬਹੁਤ ਹੀ ਨਜ਼ਦੀਕੀ ਮੰਨੇ ਜਾਂਦੇ ਆਮ ਆਦਮੀ ਪਾਰਟੀ ਸਮਾਣਾ ਦੇ ਯੂਥ ਪ੍ਰਧਾਨ ਪਾਰਸ ਸ਼ਰਮਾ ਦਾ ਜਨਮ ਦਿਨ ਉਨ੍ਹਾਂ ਦੇ ਸਾਥੀ ਵਲੰਟੀਅਰਾਂ, ਦੋਸਤਾਂ ਅਤੇ ਬ੍ਰਹਾਮਣ ਭਲਾਈ ਮੰਚ ਵਲੋਂ ਸਾਂਝੇ ਤੌਰ ਤੇ ਕੇਕ ਕੱਟ ਕੇ ਅਤੇ ਪਾਰਸ ਸ਼ਰਮਾ ਨੂੰ ਸ਼ੁੱਭਕਾਮਨਾਵਾਂ […]
Read Moreਬਲਕਾਰ ਸਿੱਧੂ ਦੀ ਅਗਵਾਈ ‘ਚ ਕੇਕ ਕੱਟ ਕੇ ਮਨਾਇਆ ਭਗਵੰਤ ਮਾਨ ਦਾ ਜਨਮਦਿਨ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 17 ਅਕਤੂਬਰ (ਪ੍ਰਦੀਪ ਸ਼ਰਮਾ ) : ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਹਾੜਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਕੇਕ ਕੱਟ ਕੇ ਮਨਾਇਆ ਗਿਆ। ਇਸ ਦੌਰਾਨ ਮਠਿਆਈਆਂ ਵੰਡਣ ਦੇ ਨਾਲ ਨਾਲ ਪਟਾਖੇ ਚਲਾ ਕੇ ਖੁਸ਼ੀਆਂ ਦਾ […]
Read Moreਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ
ਚੜ੍ਹਤ ਪੰਜਾਬ ਦੀ ਲੁਧਿਆਣਾ, 12 ਅਕਤੂਬਰ (ਸਤ ਪਾਲ ਸੋਨੀ ) : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਬੀਤੀ ਰਾਤ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ […]
Read Moreਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ ਰਾਮਪੁਰਾ ਫੂਲ ਵਿਖੇ 55 ਯੂਨਿਟ ਖੂਨਦਾਨ ਕੀਤਾ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ (ਪ੍ਰਦੀਪ ਸ਼ਰਮਾ) : ਕੌਮੀ ਸੇਵਾ ਯੋਜਨਾ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਯੁਵਕ ਸੇਵਾਵਾਂ ਵਿਭਾਗ ਬਠਿੰਡਾ ਦੀ ਯੋਗ ਰਹਿਨੁਮਾਈ ਹੇਠ ਪ੍ਰੈੱਸ ਕਲੱਬ ਰਾਮਪੁਰਾ ਫੂਲ, ਸਹਾਰਾ ਸਮਾਜ ਸੇਵਾ ਕਲੱਬ ਦੇ ਸਹਿਯੋਗ ਸਦਕਾ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ ਰਾਮਪੁਰਾ ਫੂਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਜਿਸ […]
Read More