ਚੜ੍ਹਤ ਪੰਜਾਬ ਦੀ ਬਠਿੰਡਾ/ਭਗਤਾ ਭਾਈਕਾ, 3 ਜਨਵਰੀ (ਪ੍ਰਦੀਪ ਸ਼ਰਮਾ): ਜ਼ੀਰਾ ਨੇੜੇ ਬਣੀ ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ਤੇ ਬੰਦ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਧਰਨਾ ਓਥੇ ਲਗਾਤਾਰ ਚੱਲ ਰਿਹਾ ਹੈ। ਇਸ ਮੌਕੇ ਫੈਕਟਰੀ ਨੂੰ ਬੰਦ ਕਰਵਾਉਣ ਲਈ ਧਰਨੇ ਦੀ ਅਗਵਾਈ ਕਰਨ ਵਾਲੀ ਕਮੇਟੀ ਜੋ ਕਿ ਸਾਂਝਾ ਮੋਰਚਾ ਜ਼ੀਰਾ ਵੱਲੋਂ ਬੀਤੇ ਦਿਨੀਂ ਸੂਬੇ ਭਰ ਚ […]
Read More