ਚੜ੍ਹਤ ਪੰਜਾਬ ਦੀ ਲੁਧਿਆਣਾ ,(ਤਰਲੋਚਨ ਸਿੰਘ ) : ਖੂਨਦਾਨ, ਦੰਦਾਂ ਦੇ ਕੈਂਪ ਅਤੇ ਅੱਖਾਂ ਦੇ ਚੈੱਕ ਅਪ ਦੀ ਮੇਜ਼ਬਾਨੀ ਲਈ ਲੁਧਿਆਣਾ ਦੱਖਣੀ ਦੇ ਵਿਧਾਇਕ ਮੈਡਮ ਰਜਿੰਦਰਪਾਲ ਕੌਰ ਛੀਨਾ ਅਤੇ ਸਰਭਹਿਤਕਰੀ ਵੈਲਫੇਅਰ ਸੋਸਾਇਟੀ ਵੱਲੋਂ ਰੌਬੀ ਬਤਰਾ ਜੀ ਆਪਣੇ ਆਗਾਮੀ ਖੂਨਦਾਨ ਅਤੇ ਦੰਦਾਂ ਦੇ ਕੈਂਪ ਦਾ ਐਲਾਨ ਕਰਦੇ ਹੋਏ ਖੁਸ਼ ਹਨ। ਇਹ ਸਮਾਗਮ ਮਿਤੀ: 12 […]
Read MoreCategory: Checking News
ਆਰ.ਟੀ.ਏ. ਲੁਧਿਆਣਾ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ ,ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਵੀ ਕੱਟੇ ਚਲਾਨ
ਚੜ੍ਹਤ ਪੰਜਾਬ ਦੀ ਲੁਧਿਆਣਾ, 07 ਮਾਰਚ ,(ਸਤ ਪਾਲ ਸੋਨੀ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟ੍ਰਾਂਸਪੋਰਟ ਵਿਭਾਗ ਦੀ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵਲੋਂ ਅੱਜ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ ‘ਤੇ ਚੈਕਿੰਗ ਕਰਦਿਆਂ ਨਿਯਮਾਂ ਦੀ ਉਲੰਘਣਾਂ ਕਰਨ ਵਾਲੀਆਂ 5 ਟੂਰਿਸਟ ਬੱਸਾਂ ਅਤੇ 5 ਯਾਤਰੀ ਬੱਸਾਂ ਦੇ ਚਲਾਨ ਕੀਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਦੇ ਦਸਤਾਵੇਜ਼ਾਂ ਵਿੱਚ […]
Read Moreपरिवहन मंत्री द्वारा लुधियाना के बस अड्डे का औचक निरीक्षण
चढ़त पंजाब दी लुधियाना, 19 जनवरी,( सत पाल सोनी ) : पंजाब के परिवहन मंत्री लालजीत सिंह भुल्लर ने आज लुधियाना के अमर शहीद सुखदेव अंतरराज्यीय बस अड्डे का औचक निरीक्षण किया और अधिकारियों को आदेश दिया कि टैक्स भरे बिना चल रही सभी बसें ज़ब्त की जाएँ और इनके चालान काटे जाएँ।परिवहन विभाग के […]
Read Moreਖ਼ੁਰਾਕ ਸਪਲਾਈ ਵਿਭਾਗ ਵੱਲੋਂ ਕਣਕ ਵੰਡ ਦੀ ਨਿਗਰਾਨੀ ਲਈ ਅਚਨਚੇਤ ਚੈਕਿੰਗ ਜਾਰੀ
ਚੜ੍ਹਤ ਪੰਜਾਬ ਦੀ ਲੁਧਿਆਣਾ, 08 ਜੁਲਾਈ (ਸਤ ਪਾਲ ਸੋਨੀ ):ਖ਼ੁਰਾਕ ਸਪਲਾਈ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਫੇਜ 6 ਅਧੀਨ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਮੁਫ਼ਤ ਵੰਡ ਈ-ਪੌਜ ਮਸ਼ੀਨਾਂ ਰਾਹੀਂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਖ਼ੁਰਾਕ ਸਪਲਾਈ ਕੰਟਰੋਲਰ ਲੁਧਿਆਣਾ ਈਸਟ ਸ੍ਰੀਮਤੀ ਸ਼ਿਫਾਲੀ ਚੋਪੜਾ ਵੱਲੋਂ […]
Read Moreਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਕਣਕ ਵੰਡ ਦੀ ਅਚਨਚੇਤ ਚੈਕਿੰਗ
ਚੜ੍ਹਤ ਪੰਜਾਬ ਦੀ ਲੁਧਿਆਣਾ, 27 ਜੂਨ, (ਸਤ ਪਾਲ ਸੋਨੀ ): ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਏ.ਕੇ. ਸ਼ਰਮਾ ਵੱਲੋਂ ਅੱਜ ਜ਼ਿਲ੍ਹੇ ਦਾ ਦੌਰਾ ਕਰਦਿਆਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ-6 ਤਹਿਤ ਕੀਤੀ ਜਾ ਰਹੀ ਕਣਕ ਦੀ ਵੰਡ ਦੀ ਅਚਨਚੇਤ ਚੈਕਿੰਗ ਕੀਤੀ ਗਈ।ਉਨ੍ਹਾਂ ਪਿੰਡ ਪਮਾਲ ਅਤੇ ਬੀਰਮੀ ਵਿਖੇ ਡਿਪੂ ਹੋਲਡਰਾਂ ਵੱਲੋਂ ਕੀਤੀ ਜਾ ਰਹੀ ਵੰਡ ਦਾ […]
Read Moreਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੋਰਾਹਾ ਨੇੜੇ ਜੀ.ਟੀ.ਰੋਡ ‘ਤੇ ਵੱਖ-ਵੱਖ ਬੱਸਾਂ ਦੀ ਕੀਤੀ ਅਚਨਚੇਤ ਚੈਕਿੰਗ
ਚੜ੍ਹਤ ਪੰਜਾਬ ਦੀ ਲੁਧਿਆਣਾ 21 ਅਪ੍ਰੈਲ (ਸਤ ਪਾਲ ਸੋਨੀ )- ਅੱਜ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਦੋਰਾਹਾ ਨੇੜੇ ਜੀ.ਟੀ.ਰੋਡ ‘ਤੇ ਵੱਖ-ਵੱਖ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਉਨ੍ਹਾਂ ਵੱਲੋਂ ਟੂਰਿਸਟ ਬੱਸਾਂ ਅਤੇ ਦੋ ਹੋਰ ਬੱਸਾਂ ਨੂੰ ਜ਼ਬਤ ਕੀਤਾ ਗਿਆ। ਇਸ ਮੌਕੇ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ […]
Read Moreਵਿਧਾਨ ਸਭਾ ਚੋਣਾਂ-2022- ਕਮਿਸ਼ਨਰੇਟ ਪੁਲਿਸ ਨੇ ਲੁਧਿਆਣਾ ਰੇਲਵੇ ਸਟੇਸ਼ਨ ਦੀ ਕੀਤੀ ਚੈਕਿੰਗ ਨਿਰਵਿਘਨ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਨਾਉਣ ਲਈ ਕਾਨੂੰਨ ਵਿਵਸਥਾ ਬਣਾਈ ਰੱਖੀ ਜਾਵੇ -ਡੀ.ਸੀ.ਪੀ. ਸਿਮਰਤਪਾਲ ਸਿੰਘ ਢੀਂਡਸਾ
ਚੜ੍ਹਤ ਪੰਜਾਬ ਦੀ ਲੁਧਿਆਣਾ, 12 ਜਨਵਰੀ, ( ਵਿਨੇ )- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਅੱਜ ਰੇਲਵੇ ਸਟੇਸ਼ਨ ਲੁਧਿਆਣਾ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ ਤਾਂ ਜੋ ਲੋਕਾਂ ਵਿੱਚ ਅਮਨ-ਕਾਨੂੰਨ […]
Read Moreਦੁਸਹਿਰੇ ਦੇ ਤਿਉਂਹਾਰ ਮੌਕੇ, ਸੁਚਾਰੂ ਪ੍ਰਬੰਧਾਂ ਲਈ ਸੀ.ਪੀ. ਵੱਲੋਂ ਵੱਖ-ਵੱਖ ਖੇਤਰਾਂ ਦਾ ਦੌਰਾ, ਅਧਿਕਾਰੀਆਂ ਨੂੰ 24 ਘੰਟੇ ਨਿਗਰਾਨੀ ਰੱਖਣ ਦੇ ਦਿੱਤੇ ਨਿਰਦੇਸ਼
ਚੜ੍ਹਤ ਪੰਜਾਬ ਦੀ ਲੁਧਿਆਣਾ,(ਸਤ ਪਾਲ ਸੋਨੀ/ਰਵੀ ਵਰਮਾ):ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ ਦੁਸਹਿਰੇ ਦੇ ਤਿਉਂਹਾਰ ਮੌਕੇ ਸੁਖਾਵਾਂ ਮਾਹੌਲ ਬਣਾਉਣ ਅਤੇ ਭੀੜ ਕਾਰਨ ਕਿਸੇ ਅਣ-ਸੁਖਾਵੀਂ ਘਟਨਾ ‘ਤੇ ਕਾਬੂ ਪਾਉਣ ਲਈ ਲਗਭਗ 2 ਹਜ਼ਾਰ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ […]
Read Moreਨਗਰ ਸੁਧਾਰ ਟਰੱਸਟ ਵੱਲੋਂ ਗੈਰ-ਕਾਨੂੰਨੀ ਬੱਸਾਂ ਨੂੰ ਰੋਕਣ ਲਈ ਬੈਰੀਅਰ ਸਥਾਪਤ
ਚੜ੍ਹਤ ਪੰਜਾਬ ਦੀ ਲੁਧਿਆਣਾ, 07 ਅਕਤੂਬਰ (ਸਤ ਪਾਲ ਸੋਨੀ/ਰਵੀ ਵਰਮਾ) – ਬੱਸ ਅੱਡੇ ਦੇ ਨਜ਼ਦੀਕ ਆਪਣੀ ਪਾਰਕਿੰਗ ਸਾਈਟ ‘ਤੇ ਬੱਸਾਂ ਅਤੇ ਹੋਰ ਕਮਰਸ਼ੀਅਲ ਵਾਹਨਾਂ ਦੀ ਗੈਰ-ਕਾਨੂੰਨੀ ਪਾਰਕਿੰਗ ਨੂੰ ਰੋਕਣ ਲਈ, ਨਗਰ ਸੁਧਾਰ ਟਰੱਸਟ ਲੁਧਿਆਣਾ ਨੇ ਪਾਰਕਿੰਗ ਵਿੱਚ ਕਈ ਉਚਾਈ ਵਾਲੇ ਬੈਰੀਅਰ ਸਥਾਪਤ ਕੀਤੇ ਹਨ, ਜਿੱਥੋਂ 3 ਅਕਤੂਬਰ, 2021 ਨੂੰ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ […]
Read Moreਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਗੈਰਕਾਨੂੰਨੀ ਟੂਰਿਸਟ ਬੱਸਾਂ ‘ਤੇ ਹੋਈ ਕਾਰਵਾਈ,40 ਬੱਸਾਂ ਨੂੰ ਲਿਆ ਕਬਜ਼ੇ ‘ਚ
ਚੜ੍ਹਤ ਪੰਜਾਬ ਦੀ) ਲੁਧਿਆਣਾ, 3 ਅਕਤੂਬਰ, (ਸਤ ਪਾਲ ਸੋਨੀ/ਰਵੀ ਵਰਮਾ) – ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਥਾਨਕ ਰੀਜਨਲ ਟਰਾਂਸਪੋਰਟ ਅਥਾਰਟੀ ਨੇ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਬੱਸਾਂ ਦੇ ਗੈਰਕਾਨੂੰਨੀ ਸੰਚਾਲਨ ਦੇ ਵਿਰੁੱਧ ਕਾਰਵਾਈ ਕੀਤੀ ਅਤੇ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ਦੇ ਨੇੜੇ 40 ਟੂਰਿਸਟ […]
Read More