ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 10 ਨਵੰਬਰ (ਪ੍ਰਦੀਪ ਸ਼ਰਮਾ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖੀ (ਐਚ.ਓ.ਡੀ) ਅਤੇ ਕੈਬਨਿਟ ਮੰਤਰੀ ਵੱਲੋਂ ਇੰਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਦੇ ਮਿਹਨਤਾਨੇ (ਤਨਖਾਹ) ਦੇ ਫੰਡ ਰੋਕਣ, ਕਿਰਤ ਕਾਨੂੰਨ ਅਧੀਨ ਘੱਟੋ-ਘੱਟ ਉਜਰਤਾਂ ’ਚ ਹੋਏ ਵਾਧੇ ਨੂੰ ਲਾਗੂ ਨਾ ਕਰਨ ਅਤੇ 2 ਸਾਲਾਂ ਦਾ ਏਰੀਅਰ ਨਾ ਦੇ ਕੇ ਦੁਸ਼ਮਣਾਂ ਵਰਗੇ […]
Read MoreCategory: Contract Workers News
ਜਲ ਸਪਲਾਈ ਠੇਕਾ ਕਾਮਿਆਂ ਦੇ 10 ਦਿਨਾਂ ਦੇ ਲਗਾਤਾਰ ਸੰਘਰਸ਼ ਤੇ ਡੀ.ਸੀ. ਦੇ ਗੇਟ ਤੇ ਬੈਠਣ ਤੋਂ ਬਾਅਦ ਕਾਰਜਕਾਰੀ ਇੰਜੀਨੀਅਰਾਂ ਨੇ ਦੋ ਮਹੀਨਿਆਂ ਦੇ ਬਿੱਲ ਅੱਜ ਖਜਾਨੇ ਭੇਜੇ
ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ, 28 ਅਕਤੂਬਰ (ਪ੍ਰਦੀਪ ਸ਼ਰਮਾ): ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ ਨੰ. 31ਵੱਲੋਂ ਸੰਦੀਪ ਖਾਨ ਬਾਲਿਆਂਵਾਲੀ ਸੂਬਾ ਮੀਤ ਪ੍ਰਧਾਨ ਅਤੇ ਜਿਲਾ ਪ੍ਰਧਾਨ ਬਠਿੰਡਾ ਤੇ ਸਤਨਾਮ ਸਿੰਘ ਖਿਆਲਾ ਜਿਲਾ ਪ੍ਰਧਾਨ ਮਾਨਸਾ ਦੀ ਪ੍ਰਧਾਨਗੀ ਹੇਠ ਹੈਡ ਵਾਟਰ ਵਰਕਸ ਸਥਾਨਕ ਭਾਗੂ ਰੋਡ ਬਠਿੰਡਾ ਵਿਖੇ ਚਾਰ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਲੈਣ ਲਈ ਦਿਨ […]
Read Moreਜਲ ਸਪਲਾਈ ਠੇਕਾ ਕਾਮਿਆਂ ਦੀਆਂ ਪਿੱਛਲੇ ਚਾਰ ਮਹੀਨਿਆਂ ਤੋਂ ਨਿਗੂਣੀਆਂ ਤਨਖਾਹਾਂ ਨਾ ਮਿਲਣ ਕਾਰਨ ਰੋਸ ਵਿੱਚ ਬੱਸ ਸਟੈਂਡ ਕੀਤਾ ਗਿਆ ਜਾਮ
ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ, 21 ਅਕਤੂਬਰ (ਪ੍ਰਦੀਪ ਸ਼ਰਮਾ): ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ ਨੰ. 31 ਵੱਲੋਂ ਕੱਚੇ ਕਾਮਿਆਂ ਦੀਆਂ ਨਿਗੂਣੀਆਂ ਤਨਖਾਹਾਂ ਪਿੱਛਲੇ ਚਾਰ ਮਹੀਨਿਆਂ ਤੋਂ ਨਾ ਮਿਲਣ ਦੇ ਰੋਸ ਵਿੱਚ ਕਾਰਜਕਾਰੀ ਇੰਜੀਨੀਅਰਾਂ ਦੇ ਦਫਤਰਾਂ ਅੱਗੇ ਰੋਸ ਧਰਨਾ ਲਗਾਤਾਰ ਅੱਜ ਤੀਜੇ ਦਿਨ ਵਿੱਚ ਸਾਮਲ ਹੋ ਗਿਆ ਹੈ । ਜਲ ਸਪਲਾਈ ਤੇ ਸੈਨੀਟੇਸ਼ਨ […]
Read Moreਸੰਗਰੂਰ ਵਿਖੇ ਮੁੱਖ ਮੰਤਰੀ ਖਿਲਾਫ ਲੱਗੇ ਧਰਨੇ ਚ ਜਲ ਸਪਲਾਈ ਠੇਕਾ ਮੁਲਾਜਮਾਂ ਨੇ ਕੀਤੀ ਸ਼ਮੂਲੀਅਤ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 20 ਅਕਤੂਬਰ (ਪ੍ਰਦੀਪ ਸ਼ਰਮਾ) : ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਤਹਿਤ ਭਾਕਿਯੂ (ਏਕਤਾ-ਉਗਰਾਹਾਂ) ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸੰਗਰੂਰ ਅੱਗੇ ਲਾਏ ‘ਪੱਕੇ ਮੋਰਚੇ’ ਦੀ ਹਮਾਇਤ ’ਚ ‘ਮੋਰਚੇ’ ’ਚ ਸ਼ਾਮਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਾਂ ਵਲੋਂ ਅੱਜ ਇਥੇ ਰੋਹ ਭਰਪੂਰ ਤਹਿਸੀਲ ਪੱਧਰੀ ਇਕੱਠ […]
Read Moreਠੇਕਾ ਕਾਮਿਆਂ ਦੀਆਂ ਪਿੱਛਲੇ ਚਾਰ ਮਹੀਨਿਆਂ ਤੋਂ ਨਿਗੂਣੀਆਂ ਤਨਖਾਹਾਂ ਨਾ ਦੇਣ ਕਾਰਨ ਰੋਸ ਵਿੱਚ ਠੇਕਾ ਕਾਮਿਆਂ ਨੇ ਦਫਤਰ ਵਿੱਚ ਘੇਰੇ ਐਕਸੀਅਨ
ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ, 19 ਅਕਤੂਬਰ (ਪ੍ਰਦੀਪ ਸ਼ਰਮਾ): ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ ਨੰ. 31 ਵੱਲੋਂ ਕੱਚੇ ਕਾਮਿਆਂ ਦੀਆਂ ਨਿਗੂਣੀਆਂ ਤਨਖਾਹਾਂ ਪਿੱਛਲੇ ਚਾਰ ਮਹੀਨਿਆਂ ਤੋਂ ਨਾ ਮਿਲਣ ਦੇ ਰੋਸ ਵਿੱਚ ਕਾਰਜਕਾਰੀ ਇੰਜੀਨੀਅਰਾਂ ਦੇ ਦਫਤਰ ਦਾ ਘਿਰਾਓ ਕੀਤਾ ਗਿਆ । ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ ਨੰ.31 ਦੇ ਸੂਬਾ […]
Read Moreਵਰਕਰਾਂ ਦੇ ਤਜਰਬੇ ਨੂੰ ਖਤਮ ਕਰਨ ਵਾਲੀ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਦੀ ਰਿਪੋਰਟ ਦੀਆਂ ਕਾਪੀਆਂ ਫੂਕ ਕੇ ਮੁੱਢੋ ਕੀਤਾ ਰੱਦ
ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ,27 ਸਤੰਬਰ (ਪ੍ਰਦੀਪ ਸ਼ਰਮਾ) : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਇਥੇ ਜਿਲਾ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਅਗੁਵਾਈ ਹੇਠ ਸਬ ਡਵੀਜਨ ਪੱਧਰੀ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਨਲਿਸਟਮੈਂਟ ਵਰਕਰਾਂ ਦੇ ਪਿਛਲੇ […]
Read Moreਜਲ ਸਪਲਾਈ ਦੇ ਨਿੱਜੀਕਰਨ ਖਿਲਾਫ਼ ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਾਉਣ ਲਈ 13 ਸਤੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ’ਚ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅਣਮਿੱਥੇ ਸਮੇਂ ਲਈ ਹਾਈਵੇ ਜਾਮ ਕੀਤਾ ਜਾਵੇਗਾ – ਸੰਦੀਪ ਖਾਨ ਬਾਲਿਆਂਵਾਲੀ
ਚੜ੍ਹਤ ਪੰਜਾਬ ਦੀ ਬਠਿੰਡਾ ,( ਪ੍ਰਦੀਪ ਸ਼ਰਮਾ) : ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸਥਾਨਕ ਚਿਲਡਰਨ ਪਾਰਕ ਵਿਖੇ ਧੂਰੀ ਹਾਈਵੇ ਜਾਮ ਦੀ ਤਿਆਰੀ ਲਈ ਜਨਰਲ ਸਕੱਤਰ ਸੇਰੇ ਆਲਮ ਅਤੇ ਜਿਲਾ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ। ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ […]
Read Moreਆਮ ਆਦਮੀ ਪਾਰਟੀ ਦੇ ਜਲ ਸਪਲਾਈ ਮੰਤਰੀ ਬ੍ਰਹਮ ਸੰਕਰ ਜਿੰਪਾ ਦੀ ਰਿਹਾਇਸ਼ ਤੇ ਹੁਸ਼ਿਆਰਪੁਰ ਵਿਖੇ 30 ਅਗਸਤ ਨੂੰ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿੱਚ ਕਾਮੇ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ-ਸੰਦੀਪ ਖਾਨ ਬਾਲਿਆਂਵਾਲੀ
ਚੜ੍ਹਤ ਪੰਜਾਬ ਦੀ ਬਠਿੰਡਾ 20 ਅਗਸਤ (ਪ੍ਰਦੀਪ ਸ਼ਰਮਾ ) : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਜੂਨੀਅਨ ਰਜਿ. ਨੰ.31ਦੀ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿਖੇ ਹੋਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਅਗਵਾਈ ਵਿੱਚ ਜਲ ਸਪਲਾਈ ਮੰਤਰੀ ਦੇ ਸ਼ਹਿਰ ਵਿੱਚ ਸੂਬਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।ਇਸ ਸਮੇਂ ਜ਼ਿਲਾ ਆਗੂ […]
Read Moreਐਚ.ਓ.ਡੀ. ਮੋਹਾਲੀ ਦੀ ਤਨਖਾਹਾਂ ਦੇਣ ਸਬੰਧੀ ਹਦਾਇਤ ਜਲ ਸਪਲਾਈ ਕੱਚੇ ਕਾਮਿਆਂ ਨੇ ਧਰਨਾ ਲਾ ਕੇ ਕਰਵਾਈ ਲਾਗੂ
ਚੜ੍ਹਤ ਪੰਜਾਬ ਦੀ ਬਠਿੰਡਾ , (ਪ੍ਰਦੀਪ ਸ਼ਰਮਾ) : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ ਨੰ. 31ਵੱਲੋਂ ਅੱਜ ਸੰਦੀਪ ਖਾਨ ਬਾਲਿਆਂਵਾਲੀ ਜਿਲਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਭਾਗੂ ਰੋਡ ਤੇ ਸਥਿਤ ਕਾਰਜਕਾਰੀ ਇੰਜੀਨੀਅਰ ਮੰਡਲ ਨੰ.2 ਦੇ ਦਫਤਰ ਅੱਗੇ ਤਨਖਾਹਾਂ ਸਬੰਧੀ ਰੋਸ ਧਰਨਾ ਦਿੱਤਾ ਗਿਆ । ਸੰਦੀਪ ਖਾਨ ਬਾਲਿਆਂਵਾਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ […]
Read More