ਚੜ੍ਹਤ ਪੰਜਾਬ ਦੀ ਬਠਿੰਡਾ,21 ਜੂਨ (ਪ੍ਰਦੀਪ ਸ਼ਰਮਾ): ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ. ਨੰ. 31 ਜਿਲਾ ਬਠਿੰਡਾ ਵੱਲੋਂ ਜਿਲਾ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਇੰਜੀਨੀਅਰ ਮੰਡਲ ਨੰ. 1 ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸੰਦੀਪ ਖਾਨ ਬਾਲਿਆਂਵਾਲੀ,ਜਰਨਲ ਸਕੱਤਰ ਅਮ੍ਰਿਤਪਾਲ ਸਿੰਘ ਬੱਗੂ , ਪ੍ਰੈਸ […]
Read MoreCategory: Contract workers
ਜਲ ਸਪਲਾਈ ਠੇਕਾ ਕਾਮਿਆਂ ਵੱਲੋਂ ਤਨਖਾਹਾਂ ਘੱਟ ਕਰਨ ਦੇ ਰੋਸ ਵਿੱਚ ਬੱਚਿਆਂ ਤੇ ਪਰਿਵਾਰਾਂ ਸਮੇਤ ਕਾਰਜਕਾਰੀ ਇੰਜੀਨੀਅਰਾਂ ਦੇ ਦਫਤਰਾਂ ਅੱਗੇ ਦਿੱਤਾ ਰੋਸ ਧਰਨਾ
ਚੜ੍ਹਤ ਪੰਜਾਬ ਦੀ ਬਠਿੰਡਾ 20 ਜੂਨ (ਪ੍ਰਦੀਪ ਸ਼ਰਮਾ): ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ. ਨੰ. 31 ਜਿਲਾ ਬਠਿੰਡਾ ਵੱਲੋਂ ਜਿਲਾ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਭਾਗੂ ਰੋਡ ਬਠਿੰਡਾ ਵਿਖੇ ਹੈਡ ਵਾਟਰ ਵਰਕਸ ਤੇ ਕਾਰਜਕਾਰੀ ਇੰਜੀਨੀਅਰਾਂ ਦੇ ਦਫਤਰਾਂ ਅੱਗੇ ਧਰਨਾ ਦਿੱਤਾ ਗਿਆ। ਸੰਦੀਪ ਖਾਨ ਬਾਲਿਆਂਵਾਲੀ,ਅਮ੍ਰਿਤਪਾਲ ਸਿੰਘ ਬੱਗੂ […]
Read Moreਠੇਕਾ ਮੁਲਾਜ਼ਿਮ ਸੰਘਰਸ਼ ਮੋਰਚੇ ਵੱਲੋਂ 15 ਜੂਨ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਤੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿੱਚ ਜਲ ਸਪਲਾਈ ਕਾਮੇ ਵੱਧ ਚੜ ਕੇ ਹਿੱਸਾ ਲੈਣਗੇ
ਚੜ੍ਹਤ ਪੰਜਾਬ ਦੀ ਬਠਿੰਡਾ 8 ਜੂਨ (ਪ੍ਰਦੀਪ ਸ਼ਰਮਾ): ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਥਾਪਿਤ ਵੱਖ ਵੱਖ ਸਰਕਾਰੀ ਵਿਭਾਗਾਂ ’ਚ ਵੱਖ ਵੱਖ ਕੈਟਾਗਿਰੀਆਂ ਅਧੀਨ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਕੱਚੇ ਕਾਮਿਆਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਬਿਨਾ ਭੇਦ ਭਾਵ ਦੇ ਰੈਗੂਲਰ ਕਰਨ ਦੀ ਮੰਗ ਲਈ ‘ਠੇਕਾ ਮੁਲਾਜ਼ਿਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ […]
Read Moreਫੂਡ ਗ੍ਰੇਨ ਇਜੰਸੀਜ਼ ਦੇ ਦਰਜਾਚਾਰ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਫੂਡ ਸਪਲਾਈ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਠੇਕਾ ਕੰਪਨੀਆਂ ਦੇ ਜੂਲੇ ਹੇਠੋਂ ਕੱਢ ਕੇ ਪੱਕਾ ਕਰਨ ਦੀ ਮੰਗ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ,26 ਮਈ (ਪ੍ਰਦੀਪ ਸ਼ਰਮਾ) : ਠੇਕੇ ਉੱਤੇ ਕੰਮ ਕਰਨ ਵਾਲੇ ਕਿਰਤੀਆਂ/ਕਰਮਚਾਰੀਆਂ ਨੂੰ ਕਾਨੂੰਨ ਅਨੁਸਾਰ ਪੂਰੀਆਂ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਵੱਲੋਂ 6 ਜੁਲਾਈ 2011 ਨੂੰ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਅਰਧ ਸਰਕਾਰੀ ਪੱਤਰ ਲਿਖਕੇ ਕਿਹਾ ਸੀ ਕਿ ਠੇਕੇ ਤੇ ਕੰਮ ਕਰਾਉਣ ਕਰਕੇ ਵਿਭਾਗਾਂ ਤੇ ਕੰਨਟ੍ਰੈਕਟ ਲੇਬਰ ਐਕਟ 1970 […]
Read Moreਜਲ ਸਪਲਾਈ ਠੇਕਾ ਕਾਮੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੰਗਰੂਰ ਅੱਗੇ 10 ਮਈ ਨੂੰ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਧਰਨੇ ਵਿੱਚ ਵਰਕਰ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ- ਸੰਦੀਪ ਖਾਨ ਬਾਲਿਆਂਵਾਲੀ
ਚੜ੍ਹਤ ਪੰਜਾਬ ਦੀ ਬਠਿੰਡਾ, 7 ਮਈ (ਪ੍ਰਦੀਪ ਸ਼ਰਮਾ): ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਵਿੱਚ ਬਤੌਰ ਇੰਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀਆਂ ਅਧੀਨ ਕੰਮ ਕਰਦੇ ਵਰਕਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦਾ ਹੱਲ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਮਿਤੀ 10 ਮਈ ਨੂੰ ਸੰਗਰੂਰ ਵਿਖੇ ਪੰਜਾਬ ਦੇ […]
Read Moreਠੇਕਾ ਵਰਕਰਾਂ ਵਲੋਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਖਿਲਾਫ ਅਰਥੀ ਫੂਕ ਪ੍ਰਦਰਸ਼ਨ
ਚੜ੍ਹਤ ਪੰਜਾਬ ਦੀ ਬਠਿੰਡਾ, 15 ਫਰਵਰੀ (ਪ੍ਰਦੀਪ ਸ਼ਰਮਾ): ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਸਥਾਨਕ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਠੇਕਾ ਅਧਾਰਿਤ ਵਰਕਰਾਂ ਵਲੋਂ ਅੱਜ ਇਥੇ ਪੰਜਾਬ ਸਰਕਾਰ ਅਤੇ ਜਸਸ ਵਿਭਾਗ ਦੇ ਮੁੱਖੀ (ਐਚ.ਓ.ਡੀ.), ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਸਮੇਤ ਹੋਰਨਾਂ ਅਧਿਕਾਰੀਆਂ ਦੇ ਖਿਲਾਫ ਅਰਥੀ ਫੂਕ ਕੇ […]
Read Moreਜਲ ਸਪਲਾਈ ਦੇ ਠੇਕਾ ਕਾਮਿਆਂ ਦਾ ਰੋਸ ਧਰਨਾ ਚੌਥੇ ਦਿਨ ਵੀ ਲਗਾਤਾਰ ਜਾਰੀ
ਚੜ੍ਹਤ ਪੰਜਾਬ ਦੀ ਬਠਿੰਡਾ, 29 ਜਨਵਰੀ (ਪ੍ਰਦੀਪ ਸ਼ਰਮਾ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਬਠਿੰਡਾ ਵਲੋਂ ਜ਼ਿਲ੍ਹਾ ਪੱਧਰ ਤੇ 27 ਜਨਵਰੀ ਤੋਂ ਦਿਨ ਰਾਤ ਲਗਾਤਾਰ ਪਰਿਵਾਰਾਂ ਤੇ ਬੱਚਿਆਂ ਸਮੇਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰਾ ਮੰਡਲ 1,2 ਤੇ 3 ਦੇ ਦਫਤਰਾ ਅੱਗੇ ਅੱਜ ਚੌਥੇ ਦਿਨ ਵੀ ਰੋਸ […]
Read Moreਜਲ ਸਪਲਾਈ ਦੇ ਠੇਕਾ ਕਾਮਿਆਂ ਦਾ ਧਰਨਾ ਦੂਜੇ ਦਿਨ ਵੀ ਲਗਾਤਾਰ ਜਾਰੀ ਰੋਸ ਮਾਰਚ ਅਤੇ ਨਾਅਰੇਬਾਜ਼ੀ ਕੀਤੀ ਗਈ
ਚੜ੍ਹਤ ਪੰਜਾਬ ਦੀ ਬਠਿੰਡਾ, 28 ਜਨਵਰੀ (ਪ੍ਰਦੀਪ ਸ਼ਰਮਾ) : ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਬਠਿੰਡਾ ਵਲੋਂ ਜ਼ਿਲ੍ਹਾ ਪੱਧਰ ਤੇ 27 ਜਨਵਰੀ ਤੋਂ ਦਿਨ ਰਾਤ ਲਗਾਤਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੰਡਲ ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰਾ ਮੰਡਲ 1,2 ਤੇ 3 ਦੇ ਦਫਤਰਾ ਅੱਗੇ ਜਾਰੀ ਹੈ । ਇਸ ਮੌਕੇ ਸੂਬਾ ਮੀਤ […]
Read More