ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 9 ਫਰਵਰੀ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਜੂ ਕਾਂਸਲ ਦੀ ਅਗਵਾਈ ਹੇਠ ਪੁਲਿਸ ਥਾਣਾ ਸਿਟੀ, ਟੀ.ਪੀ.ਡੀ ਮਾਲਵਾ ਕਾਲਜ, ਦਸ਼ਮੇਸ਼ ਨਗਰ ਗਲੀ ਵਿਖੇ ਕੋਵਿਡ-19 ਤੋਂ ਵੈਕਸੀਨੇਸ਼ਨ ਸਬੰਧੀ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਮੁਹੱਲਾ ਅਜੀਤ ਨਗਰ ਵਿਖੇ ਡੋਰ-ਟੂ-ਡੋਰ ਵੈਕਸੀਨੇਸ਼ਨ ਕੀਤੀ ਗਈ।ਇਸ ਮੌਕੇ ਮੁਹੱਲਾ ਨਿਵਾਸੀਆਂ ਨਾਲ […]
Read MoreCategory: COVID-19
ਸਿਵਲ ਸਰਜਨ ਵੱਲੋਂ ਵਸਨੀਕਾਂ ਨੂੰ ਅਪੀਲ, ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ
ਚੜ੍ਹਤ ਪੰਜਾਬ ਦੀ ਲੁਧਿਆਣਾ, 22 ਅਕਤੂਬਰ (ਸਤ ਪਾਲ ਸੋਨੀ/ਰਵੀ ਵਰਮਾ) – ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਕਿਹਾ ਕਿ ਕਰਵਾਚੌਥ ਦਾ ਤਿਉਹਾਰ ਔਰਤਾਂ ਵਲੋ ਬੜੇ ਹੀ ਉਤਸਾਹ ਨਾਲ ਮਨਾਇਆ ਜਾਂਦਾ ਹੈ ਅਤੇ ਬਾਜਾਰਾਂ ਵਿੱਚ ਭੀੜ ਵੀ ਕਾਫੀ ਵੱਧ ਜਾਂਦੀ ਹੈ। ਸ਼ਹਿਰ ਵਿੱਚ ਲੋਕਾਂ ਦੇ ਇਕੱਠ ਦੇ ਮੱਦੇਨਜ਼ਰ, ਸਿਵਲ ਸਰਜਨ ਵੱਲੋਂ ਆਮ ਲੋਕਾਂ ਖਾਸ ਤੌਰ […]
Read Moreਲੁਧਿਆਣਾ ਨੂੰ 70 ਹਜ਼ਾਰ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਹੋਈਆਂ ਪ੍ਰਾਪਤ, ਡੀ.ਸੀ. ਵੱਲੋਂ ਕੋਰੋਨਾ ਦੀ ਰੋਕਥਾਮ ਲਈ ਤੁਰੰਤ ਟੀਕਾਕਰਣ ਕਰਾਉਣ ਦੀ ਅਪੀਲ
ਚੜ੍ਹਤ ਪੰਜਾਬ ਦੀ ਲੁਧਿਆਣਾ, 08 ਸਤੰਬਰ (ਸਤ ਪਾਲ ਸੋਨੀ/ ਰਵੀ ਵਰਮਾ) – ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਜ ਸਵੇਰੇ 70 ਹਜ਼ਾਰ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਦਾ ਨਵਾਂ ਸਟਾਕ ਪ੍ਰਾਪਤ ਹੋਇਆ ਹੈ ਅਤੇ ਸਾਰੀਆਂ ਖੁਰਾਕਾਂ ਦੀ ਵਰਤੋਂ 24 ਘੰਟਿਆਂ ਦੇ ਅੰਦਰ ਕੀਤੀ ਜਾਵੇਗੀ ਤਾਂ ਜੋ ਜ਼ਿਲ੍ਹੇ ਦੀ ਬਾਕੀ […]
Read Moreਖ਼ਤਰਾ ਅਜੇ ਬਰਕਰਾਰ ਹੈ, ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ – ਸਿਵਲ ਸਰਜਨ ਲੁਧਿਆਣਾ
ਚੜ੍ਹਤ ਪੰਜਾਬ ਦੀ: ਲੁਧਿਆਣਾ, 29 ਅਗਸਤ, (ਸਤ ਪਾਲ ਸੋਨੀ/ ਰਵੀ ਵਰਮਾ) – ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਕਿਹਾ ਕਿ ਕੋਵਿਡ-19 ਦਾ ਖ਼ਤਰਾ ਅਜੇ ਬਣਿਆ ਹੋਇਆ ਹੈ ਅਤੇ ਅਵੇਸਲੇ ਹੋਣ ਦੀ ਬਜਾਏ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਹੋਰ ਵੀ ਸਖ਼ਤੀ ਨਾਲ ਕਰਨ ਦੀ ਲੋੜ ਹੈ।ਡਾ. ਆਹਲੂਵਾਲੀਆ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਲੋ […]
Read Moreਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 8644 ਸੈਂਪਲ ਲਏ,ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.58% ਹੋਈ
ਲੁਧਿਆਣਾ,29 ਅਗਸਤ,ਚੜ੍ਹਤ ਪੰਜਾਬ ਦੀ,(ਸਤ ਪਾਲ ਸੋਨੀ)/(ਰਵੀ ਵਰਮਾ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 8644 ਸੈਂਪਲ ਲਏ ਗਏ।ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87461 ਮਰੀਜ਼ਾਂ ਵਿਚੋਂ 97.58% (85342 […]
Read Moreਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 8681 ਸੈਂਪਲ ਲਏ,ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.55% ਹੋਈ
ਚੜ੍ਹਤ ਪੰਜਾਬ ਦੀ, ਲੁਧਿਆਣਾ, 22 ਅਗਸਤ(ਰਵੀ ਵਰਮਾ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 8681 ਸੈਂਪਲ ਲਏ ਗਏ।ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87456 ਮਰੀਜ਼ਾਂ ਵਿਚੋਂ 97.55% (85314 […]
Read Moreਲੁਧਿਆਣਾ ‘ਚ ਕੋਵਿਡ ਪੋਜਟਿਵ ਮਾਮਲਿਆਂ ਦਾ ਆਂਕੜਾ ਦਹਾਈ ‘ਤੇ ਆਉਣਾ ਚਿੰਤਾ ਦਾ ਵਿਸ਼ਾ,
ਚੜ੍ਹਤ ਪੰਜਾਬ ਦੀ ਲੁਧਿਆਣਾ (ਰਵੀ ਵਰਮਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਦੋ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ, ਲੁਧਿਆਣਾ ਪਿਛਲੇ ਦੋ ਦਿਨਾਂ ਦੌਰਾਨ ਕੋਵਿਡ ਪੋਜਟਿਵ ਮਾਮਲਿਆਂ ਵਿੱਚ ਦਹਾਈ ਦੇ ਆਂਕੇੜੇ ‘ਤੇ ਆ ਗਿਆ ਹੈ ਜੋ ਕਿ ਸਥਿਤੀ ਵਿੱਚ ਮਾਮੂਲੀ ਜਿਹਾ ਵਾਧਾ ਦਰਸਾਉਂਦਾ ਹੈ।ਡੀ.ਪੀ.ਆਰ.ਓ ਲੁਧਿਆਣਾ ਦੇ ਅਧਿਕਾਰਤ ਪੇਜ ‘ਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ […]
Read Moreਪ੍ਰਸ਼ਾਸ਼ਨ ਵੱਲੋਂ ਸਕੂਲਾਂ ‘ਚ ਰੋਜ਼ਾਨਾ 1500 ਕੋਵਿਡ-19 ਟੈਸਟ ਕੀਤੇ ਜਾਣਗੇ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
ਚੜ੍ਹਤ ਪੰਜਾਬ ਦੀ ਲੁਧਿਆਣਾ(ਰਵੀ ਵਰਮਾ) -ਲੁਧਿਆਣਾ ਵਿੱਚ ਦੋ ਸਕੂਲਾਂ ਦੇ 20 ਵਿਦਿਆਰਥੀਆਂ ਦੇ ਕੋਰੋਨਾ ਪੋਜ਼ਟਿਵ ਪਾਏ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੀਮਿਟਰੀ ਰੋਡ ਵਿਖੇ ਸੈਂਪਲਿੰਗ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਸਿਹਤ ਵਿਭਾਗ ਨੂੰ ਸਕੂਲਾਂ ਦੀ ਟੈਸਟਿੰਗ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਰੋਜ਼ਾਨਾ 1500 […]
Read Moreਕਿਰਪਾਲ ਆਸ਼ਰਮ,ਲੁਧਿਆਣਾ ਵਲੋੰ ਕੋਵਿਡ-19 ਦੇ ਮੁਫਤ ਟੀਕਾ ਕਰਨ ਕੈਂਪ ਦਾ ਅਯੋਜਨ
ਚੜ੍ਹਤ ਪੰਜਾਬ ਦੀ ਲੁਧਿਆਣਾ,1 ਅਗਸਤ (ਸਤ ਪਾਲ ਸੋਨੀ) -ਕਿਰਪਾਲ ਆਸ਼ਰਮ 64 -ਰੱਖ ਬਾਗ ਲੁਧਿਆਣਾ ਵਲੋੰ ਕੋਵਿਡ-19 ਦੇ ਫ੍ਰੀ ਟੀਕਾ ਕਰਨ ਕੈਂਪ ਦਾ ਅਯੋਜਨ ਕੀਤਾ ਗਿਆ ,ਜਿਸ ਵਿਚ ਲੁਧਿਆਣਾ ਸੀ.ਐਮ.ਓ. ਦੀ ਮਾਹਿਰ ਟੀਮ ਪਹੁੰਚੀ ਅਤੇ ਲੋੜਵੰਦਾਂ ਦੇ ਟੀਕੇ ਲਗਾਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਰਪਾਲ ਆਸ਼ਰਮ ਦੇ ਪ੍ਰਧਾਨ ਗੁਰਦੀਪ ਸਿੰਘ ਸੋਬਤੀ ਅਤੇ ਸੈਕਟਰੀ ਗੁਰਪ੍ਰੀਤ ਸਿੰਘ ਨੇ […]
Read Moreਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 8009 ਸੈਂਪਲ ਲਏ,ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.55% ਹੋਈ
ਚੜ੍ਹਤ ਪੰਜਾਬ ਦੀ ਲੁਧਿਆਣਾ, 29 ਜੁਲਾਈ (ਸਤ ਪਾਲ ਸੋਨੀ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 8009 ਸੈਂਪਲ ਲਏ ਗਏ।ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87292 ਮਰੀਜ਼ਾਂ ਵਿਚੋਂ […]
Read More