ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ ਫੂਲ, 25 ਜਨਵਰੀ (ਪ੍ਰਦੀਪ ਸ਼ਰਮਾ) : ਤਰਕਸ਼ੀਲ ਸੁਸਾਇਟੀ ਪੰਜਾਬ ਰਜਿ. ਇਕਾਈ ਰਾਮਪੁਰਾ ਫੂਲ ਵੱਲੋਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਅੰਧ ਵਿਸ਼ਵਾਸ ਵਿਰੋਧੀ ਕਾਨੂੰਨ ਬਣਾਉਣ ਲਈ ਖਰੜਾ ਤੇ ਯਾਦ ਪੱਤਰ ਸਥਾਨਕ ਮਾਰਕਿਟ ਕਮੇਟੀ ਦੇ ਰੈਸਟ ਹਾਊਸ ਵਿਖੇ ਦਿੱਤਾ ਗਿਆ। ਵਫਦ ਦੀ ਅਗਵਾਈ ਜੋਨ ਵਿਤ ਮੁਖੀ ਜੰਟਾ ਸਿੰਘ ਨੇ ਕੀਤੀ। ਵਫਦ ਵਿੱਚ […]
Read MoreCategory: Demand
ਵਿਧਾਇਕ ਬਲਕਾਰ ਸਿੱੱਧੂ ਨੂੰ ਜਥੇਬੰਦੀਆਂ ਵੱਲੋਂ ਸੌਂਪੇ ਮੰਗ ਪੱਤਰ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 23 ਜਨਵਰੀ (ਪ੍ਰਦੀਪ ਸ਼ਰਮਾ ) : ਅੱਜ ਸਥਾਨਕ ਸ਼ਹਿਰ ਦੀ ਮਾਰਕੀਟ ਕਮੇਟੀ ਦਫ਼ਤਰ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ ‘ਤੇ ਹੀ ਉਨਾਂ ਦਾ ਹੱਲ ਕਰਵਾਇਆ ਗਿਆ। ਇਸ ਮੌਕੇ ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫਦ ਵੱਲੋਂ ਵਿਧਾਇਕ ਬਲਕਾਰ ਸਿੱਧੂ ਨਾਲ ਮੁਲਾਕਾਤ ਕਰਕੇ […]
Read Moreਕਾਲਜ ਪ੍ਰਬੰਧਕਾਂ ਨਾਲ ਨੇਬਰਹੁੱਡ ਕੈਂਪਸ ਬਚਾਓ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 11 ਜਨਵਰੀ (ਪ੍ਰਦੀਪ ਸ਼ਰਮਾ): ਇੰਜਨੀਅਰਿੰਗ ਅਤੇ ਮੈਨੇਜਮੈਂਟ ‘‘ਨੇਬਰਹੁੱਡ ਕੈਂਪਸ ਰਾਮਪੁਰਾ ਫੂਲ ਬਚਾਓ ਕਮੇਟੀ’’ ਨੇ ਕੈਂਪਸ ਦੇ ਹੈੱਡ ਆਫ ਡਿਪਾਰਟਮੈਂਟ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਅਕਤੂਬਰ ਮਹੀਨੇ ਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਮੰਗ ਪੱਤਰ ’ਤੇ ਹੋਈਆਂ ਸਹਿਮਤੀਆਂ ’ਤੇ ਵਿਚਾਰ ਚਰਚਾ ਕੀਤੀ ਗਈ। ਕਾਲਜ ਵਿੱਚ ਸ਼ੁਰੂ ਕੀਤੇ ਛੇ […]
Read Moreसांसद मनीष तिवारी के प्रयासों से जल्द पूरी होगी श्री आनंदपुर साहिब विधानसभा क्षेत्र के गांवों की बड़ी मांग
चढ़त पंजाब दी रोपड़, 29 दिसंबर: श्री आनंदपुर साहिब से सांसद और पूर्व केंद्रीय मंत्री मनीष तिवारी के प्रयासों से अब श्री आनंदपुर साहिब विधानसभा क्षेत्र के गांवों कोटबाला, माजरी आसपुर, अवानकोट लोवर, अवानकोट अप्पर, आलोवल, खरोटा आदि के लोगों की लंबे समय से चल रही नेशनल हाइवे से जोड़े जाने की एक बड़ी मांग […]
Read Moreਭੱਠਾ ਮਜ਼ਦੂਰ ਯੂਨੀਅਨ ਦੀ ਮੰਗਾਂ ਸੰਬੰਧੀ ਹੋਈ ਮੀਟਿੰਗ
ਚੜ੍ਹਤ ਪੰਜਾਬ ਦੀ, ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ): ਭੱਠਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਢਿਪਾਲੀ ਧਿੰਗੜ ਰੋੜ ਤੇ ਸਥਿਤ ਭੱਠਾ ਬੰਤ ਕਿਸ਼ਨ ਤੇ ਹੋਈ। ਮੀਟਿੰਗ ਵਿੱਚ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜਗਸੀਰ ਫੂਲ ਨੇ ਦੱਸਿਆ ਕਿ ਭੱਠਾ ਮਜ਼ਦੂਰਾਂ ਦਾ ਪਿਛਲੇ ਸੀਜ਼ਨ ਦਾ ਜ਼ੋ ਹਿਸਾਬ ਭੱਠਾ ਮਾਲਕਾਂ ਵੱਲ ਬਾਕੀ ਰਹਿੰਦਾ ਹੈ, ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ। ਭੱਠਾ […]
Read Moreਐਸ ਐਮ ਓ ਰਾਮਪੁਰਾ ਦੀ ਬਦਲੀ ਨੂੰ ਲੈ ਕੇ ਪੈਰਾ ਮੈਡੀਕਲ ਕਾਮਿਆਂ ਦਾ ਧਰਨਾ ਪੰਜਵੇਂ ਦਿਨ ਵੀ ਜਾਰੀ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 14 ਅਕਤੂਬਰ (ਪ੍ਰਦੀਪ ਸ਼ਰਮਾ) : ਪੈਰਾ ਮੈਡੀਕਲ ਕਾਮਿਆਂ ਵੱਲੋਂ ਸਿਵਲ ਹਸਪਤਾਲ ਵਿੱਚ ਆਪਣੀਆਂ ਮੰਗਾਂ ਪ੍ਰਤੀ ਅਤੇ ਐਸ ਐਮ ਓ ਦੀ ਬਦਲੀ ਨੂੰ ਲੈ ਕੇ ਅੱਜ ਧਰਨਾ ਪੰਜਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ।ਅੱਜ ਪੰਜਵੇਂ ਦਿਨ ਵੀ ਮੁਲਾਜ਼ਮ ਅਤੇ ਲੋਕ ਖੱਜਲ ਖੁਆਰ ਹੁੰਦੇ ਰਹੇ ਤੇ ਆਮ ਆਦਮੀ ਦੀ ਕਹਾਉਣ ਵਾਲੀ ਸਰਕਾਰ […]
Read Moreਜਲ ਸਪਲਾਈ ਕੱਚੇ ਕਾਮੇ 18 ਸਤੰਬਰ ਨੂੰ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਹੁਸ਼ਿਆਰਪੁਰ ਰਿਹਾਇਸ਼ ਦਾ ਬੱਚਿਆਂ ਤੇ ਪਰਿਵਾਰਾਂ ਸਮੇਤ ਕਰਨਗੇ ਘਿਰਾਓ – ਸੰਦੀਪ ਖਾਨ ਬਾਲਿਆਂਵਾਲੀ
ਚੜ੍ਹਤ ਪੰਜਾਬ ਦੀ ਬਠਿੰਡਾ 16 ਸਤੰਬਰ (ਪ੍ਰਦੀਪ ਸ਼ਰਮਾ) : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਜਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਜਨਰਲ ਸਕੱਤਰ ਸ਼ੇਰੇ ਆਲਮ ਪ੍ਰੈਸ ਸਕੱਤਰ ਕੁਲਵੰਤ ਸਿੰਘ ਕਾਲਝਰਾਣੀ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਰੈਗੂਲਰ ਕਰਨ […]
Read Moreਬੀਕੇਯੂ ਕ੍ਰਾਂਤੀਕਾਰੀ ਪੰਜਾਬ ਵੱਲੋਂ ਮੰਗਾਂ ਸੰਬੰਧੀ ਡੀਸੀ ਦਫ਼ਤਰ ਬਠਿੰਡਾ ਅੱਗੇ ਧਰਨਾ
ਚੜ੍ਹਤ ਪੰਜਾਬ ਦੀ ਬਠਿੰਡਾ, 15 ਸਤੰਬਰ (ਪ੍ਰਦੀਪ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ 13 ਮੰਗਾਂ ਦੇ ਸੰਬੰਧ ਵਿੱਚ ਡੀਸੀ ਦਫ਼ਤਰਾਂ ਅੱਗੇ ਧਰਨੇ ਪ੍ਰਦਰਸ਼ਨ ਮਗਰੋਂ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸੇ ਨੂੰ ਮੁੱਖ ਰੱਖਦਿਆਂ ਬੀਕੇਯੂ ਕ੍ਰਾਂਤੀਕਾਰੀ ਪੰਜਾਬ ਜ਼ਿਲ੍ਹਾ ਬਠਿੰਡਾ ਦੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਬਠਿੰਡਾ ਅੱਗੇ […]
Read Moreਬੀਕੇਯੂ ਕ੍ਰਾਂਤੀਕਾਰੀ ਵੱਲੋਂ ਫੂਲ ਅਤੇ ਚੋਟੀਆਂ ਵਿਖੇ ਇਕਾਈਆਂ ਦੇ ਅਹੁਦੇਦਾਰਾਂ ਦੀ ਕੀਤੀ ਗਈ ਚੋਣ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ਼, 14 ਸਤੰਬਰ (ਪ੍ਰਦੀਪ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਜਥੇਬੰਧਕ ਇਜਲਾਸ ਦੇ ਚਲਦਿਆਂ ਪਿੰਡਾਂ ਦੀਆਂ ਇਕਾਈਆਂ ਦੇ ਅਹੁਦੇਦਾਰਾਂ ਅਤੇ ਡੈਲੀਗੇਟਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਮੱਦੇਨਜਰ ਪਿੰਡ ਫੂਲ਼ ਅਤੇ ਚੋਟੀਆਂ ਵਿਖੇ ਇਕਾਈਆਂ ਦੇ ਅਹੁਦੇਦਾਰਾਂ ਦੀ ਚੋਣ ਜ਼ਿਲਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਅਤੇ ਬਲਾਕ ਫੂਲ ਪ੍ਰਧਾਨ ਦਰਸ਼ਨ ਢਿੱਲੋਂ […]
Read Moreਉਸਤਾਦ ਬਰਕਤ ਸਿੱਧੂ ਜੀ ਦੀ ਬਰਸੀ ਤੇ ਭਾਵਭਿੰਨੀ ਸ਼ਰਧਾਂਜਲੀ
ਚੜ੍ਹਤ ਪੰਜਾਬ ਦੀ ਲੁਧਿਆਣਾ, ( ਸਤ ਪਾਲ ਸੋਨੀ ): ਅੱਜ ਦੇ ਦਿਨ ਸੰਨ 2014 ਨੂੰ ਪੰਜਾਬੀ ਸੂਫ਼ੀ ਸੰਗੀਤ ਦੇ ਬ੍ਰਹਿਮੰਡ ਵਿੱਚ ਆਪਣੀ ਗੌਰਵਮਈ ਸ਼ਾਨਦਾਰ ਕਲਾਂ ਦੀ ਅਮਿੱਟ ਛਾਪ ਛੱਡਣ ਵਾਲੇ ਵਿਸ਼ਵ ਪ੍ਰਸਿੱਧ ਸੁਰੀਲੇ , ਸਿਰਮੌਰ ਅਤੇ ਸੀਨੀਅਰ ਸੂਫ਼ੀ ਗਾਇਕ ਸਤਿਕਾਰਯੋਗ ਉਸਤਾਦਾਂ ਦੇ ਉਸਤਾਦ ਜਨਾਬ ਬਰਕਤ ਸਿੱਧੂ ਆਪਣੇ ਦੁਨੀਆਂ ਵਿੱਚ ਵਸਦੇ ਅਣਗਿਣਤ ਸਰੋਤਿਆਂ , ਦਰਸ਼ਕਾਂ , […]
Read More