ਸਤ ਪਾਲ ਸੋਨੀ ਚੜ੍ਹਤ ਪੰਜਾਬ ਦੀ ਲੁਧਿਆਣਾ-ਅੱਜ ਚੇਅਰਮੈਨ ਪੰਜਾਬ ਮੰਡੀ ਬੋਰਡ/ਜ. ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਦੇ ਮੰਡੀ ਬੋਰਡ ਦਫ਼ਤਰ ਮੋਹਾਲੀ ਵਿਖੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਅਤੇ ਦਿਹਾਤੀ ਦੇ ਉਪ ਪ੍ਰਧਾਨ ਗੁਰਦਰਸ਼ਨ ਸਿੰਘ ਕੁਹਲੀ ਨੇ ਪੁੱਜ ਕੇ ਜਿਲ੍ਹਾ ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਅਹਿਮ ਮੀਟਿੰਗ […]
Read More