ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 1 ਜਨਵਰੀ (ਪ੍ਰਦੀਪ ਸ਼ਰਮਾ): ਅੱਜ ਨਵੇ ਸਾਲ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਪਿੰਡ ਰਾਮਪੁਰਾ ਦੇ ਗੁਰੂ ਘਰ ਵਿੱਚ ਮੀਟਿੰਗ ਹੋਈ। ਪ੍ਰੈੱਸ ਨੋਟ ਜਾਰੀ ਕਰਦਿਆਂ ਬੂਟਾ ਸਿੰਘ ਉਗਰਾਹਾਂ ਨੇ ਦੱਸਿਆ ਕਿ ਹਰ ਸਮੇਂ ਸੰਘਰਸ਼ਾਂ ਦੇ ਰਾਹ ਤੇ ਤੁਰਨ ਦਾ ਅਤੇ […]
Read MoreCategory: DHARNA NEWS
ਜਲ ਸਪਲਾਈ ਵਿਭਾਗ ਦੇ ਆਊਟਸੋਰਸ ਮੁਲਾਜਮਾਂ ਨਾਲ ਕੀਤੇ ਜਾ ਰਹੇ ਦੁਸ਼ਮਣਾਂ ਵਰਗੇ ਵਿਹਾਰ ਵਿਰੁੱਧ ਠੇਕਾ ਮੁਲਾਜਮ ਟੈਂਕੀ ’ਤੇ ਚੜੇ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 10 ਨਵੰਬਰ (ਪ੍ਰਦੀਪ ਸ਼ਰਮਾ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖੀ (ਐਚ.ਓ.ਡੀ) ਅਤੇ ਕੈਬਨਿਟ ਮੰਤਰੀ ਵੱਲੋਂ ਇੰਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਦੇ ਮਿਹਨਤਾਨੇ (ਤਨਖਾਹ) ਦੇ ਫੰਡ ਰੋਕਣ, ਕਿਰਤ ਕਾਨੂੰਨ ਅਧੀਨ ਘੱਟੋ-ਘੱਟ ਉਜਰਤਾਂ ’ਚ ਹੋਏ ਵਾਧੇ ਨੂੰ ਲਾਗੂ ਨਾ ਕਰਨ ਅਤੇ 2 ਸਾਲਾਂ ਦਾ ਏਰੀਅਰ ਨਾ ਦੇ ਕੇ ਦੁਸ਼ਮਣਾਂ ਵਰਗੇ […]
Read Moreਜਲ ਸਪਲਾਈ ਠੇਕਾ ਕਾਮਿਆਂ ਦੇ 10 ਦਿਨਾਂ ਦੇ ਲਗਾਤਾਰ ਸੰਘਰਸ਼ ਤੇ ਡੀ.ਸੀ. ਦੇ ਗੇਟ ਤੇ ਬੈਠਣ ਤੋਂ ਬਾਅਦ ਕਾਰਜਕਾਰੀ ਇੰਜੀਨੀਅਰਾਂ ਨੇ ਦੋ ਮਹੀਨਿਆਂ ਦੇ ਬਿੱਲ ਅੱਜ ਖਜਾਨੇ ਭੇਜੇ
ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ, 28 ਅਕਤੂਬਰ (ਪ੍ਰਦੀਪ ਸ਼ਰਮਾ): ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ ਨੰ. 31ਵੱਲੋਂ ਸੰਦੀਪ ਖਾਨ ਬਾਲਿਆਂਵਾਲੀ ਸੂਬਾ ਮੀਤ ਪ੍ਰਧਾਨ ਅਤੇ ਜਿਲਾ ਪ੍ਰਧਾਨ ਬਠਿੰਡਾ ਤੇ ਸਤਨਾਮ ਸਿੰਘ ਖਿਆਲਾ ਜਿਲਾ ਪ੍ਰਧਾਨ ਮਾਨਸਾ ਦੀ ਪ੍ਰਧਾਨਗੀ ਹੇਠ ਹੈਡ ਵਾਟਰ ਵਰਕਸ ਸਥਾਨਕ ਭਾਗੂ ਰੋਡ ਬਠਿੰਡਾ ਵਿਖੇ ਚਾਰ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਲੈਣ ਲਈ ਦਿਨ […]
Read Moreਸੰਗਰੂਰ ਵਿਖੇ ਮੁੱਖ ਮੰਤਰੀ ਖਿਲਾਫ ਲੱਗੇ ਧਰਨੇ ਚ ਜਲ ਸਪਲਾਈ ਠੇਕਾ ਮੁਲਾਜਮਾਂ ਨੇ ਕੀਤੀ ਸ਼ਮੂਲੀਅਤ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 20 ਅਕਤੂਬਰ (ਪ੍ਰਦੀਪ ਸ਼ਰਮਾ) : ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਤਹਿਤ ਭਾਕਿਯੂ (ਏਕਤਾ-ਉਗਰਾਹਾਂ) ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸੰਗਰੂਰ ਅੱਗੇ ਲਾਏ ‘ਪੱਕੇ ਮੋਰਚੇ’ ਦੀ ਹਮਾਇਤ ’ਚ ‘ਮੋਰਚੇ’ ’ਚ ਸ਼ਾਮਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਾਂ ਵਲੋਂ ਅੱਜ ਇਥੇ ਰੋਹ ਭਰਪੂਰ ਤਹਿਸੀਲ ਪੱਧਰੀ ਇਕੱਠ […]
Read Moreਐਸਐਮਓ ਰਾਮਪੁਰਾ ਦੀ ਬਦਲੀ ਨੂੰ ਲੈ ਕੇ ਅੱਠ ਦਿਨਾਂ ਤੋਂ ਚੱਲ ਰਿਹਾ ਧਰਨਾ ਮੁਲਤਵੀ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 18 ਅਕਤੂਬਰ (ਪ੍ਰਦੀਪ ਸ਼ਰਮਾ): ਪੈਰਾ ਮੈਡੀਕਲ ਕਾਮਿਆਂ ਵੱਲੋਂ ਸਿਵਲ ਹਸਪਤਾਲ ਵਿੱਚ ਆਪਣੀਆਂ ਮੰਗਾਂ ਪ੍ਰਤੀ ਅਤੇ ਐਸਐਮਓ ਦੀ ਬਦਲੀ ਨੂੰ ਲੈ ਕੇ ਚੱਲ ਰਿਹਾ ਧਰਨਾ ਅੱਜ 15 ਦਿਨਾਂ ਲਈ ਮੁਲਤਵੀ ਹੋ ਗਿਆ। 2021 ਦੀਆਂ ਤਨਖ਼ਾਹਾਂ ਨਾ ਮਿਲਣ ਕਰਕੇ,ਐਸ ਐਮ ਓ ਵੱਲੋਂ ਮੁਲਾਜ਼ਮਾਂ ਨਾਲ ਮਾੜਾ ਵਰਤਾਓ, ਮੁਲਾਜ਼ਮਾਂ ਦੀਆਂ ਗਲਤ ਡਿਊਟੀਆਂ ਲਗਾਉਣ ਕਰਕੇ, […]
Read Moreਐਸ ਐਮ ਓ ਰਾਮਪੁਰਾ ਦੀ ਬਦਲੀ ਨੂੰ ਲੈ ਕੇ ਪੈਰਾ ਮੈਡੀਕਲ ਕਾਮਿਆਂ ਦਾ ਧਰਨਾ ਪੰਜਵੇਂ ਦਿਨ ਵੀ ਜਾਰੀ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 14 ਅਕਤੂਬਰ (ਪ੍ਰਦੀਪ ਸ਼ਰਮਾ) : ਪੈਰਾ ਮੈਡੀਕਲ ਕਾਮਿਆਂ ਵੱਲੋਂ ਸਿਵਲ ਹਸਪਤਾਲ ਵਿੱਚ ਆਪਣੀਆਂ ਮੰਗਾਂ ਪ੍ਰਤੀ ਅਤੇ ਐਸ ਐਮ ਓ ਦੀ ਬਦਲੀ ਨੂੰ ਲੈ ਕੇ ਅੱਜ ਧਰਨਾ ਪੰਜਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ।ਅੱਜ ਪੰਜਵੇਂ ਦਿਨ ਵੀ ਮੁਲਾਜ਼ਮ ਅਤੇ ਲੋਕ ਖੱਜਲ ਖੁਆਰ ਹੁੰਦੇ ਰਹੇ ਤੇ ਆਮ ਆਦਮੀ ਦੀ ਕਹਾਉਣ ਵਾਲੀ ਸਰਕਾਰ […]
Read Moreਬੀਕੇਯੂ ਕ੍ਰਾਂਤੀਕਾਰੀ ਪੰਜਾਬ ਵੱਲੋਂ ਮੰਗਾਂ ਸੰਬੰਧੀ ਡੀਸੀ ਦਫ਼ਤਰ ਬਠਿੰਡਾ ਅੱਗੇ ਧਰਨਾ
ਚੜ੍ਹਤ ਪੰਜਾਬ ਦੀ ਬਠਿੰਡਾ, 15 ਸਤੰਬਰ (ਪ੍ਰਦੀਪ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ 13 ਮੰਗਾਂ ਦੇ ਸੰਬੰਧ ਵਿੱਚ ਡੀਸੀ ਦਫ਼ਤਰਾਂ ਅੱਗੇ ਧਰਨੇ ਪ੍ਰਦਰਸ਼ਨ ਮਗਰੋਂ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸੇ ਨੂੰ ਮੁੱਖ ਰੱਖਦਿਆਂ ਬੀਕੇਯੂ ਕ੍ਰਾਂਤੀਕਾਰੀ ਪੰਜਾਬ ਜ਼ਿਲ੍ਹਾ ਬਠਿੰਡਾ ਦੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਬਠਿੰਡਾ ਅੱਗੇ […]
Read Moreਜਲ ਸਪਲਾਈ ਮੰਡਲ ਦੇ ਕੱਚੇ ਕਾਮਿਆਂ ਨੇ ਮੰਗਾਂ ਨੂੰ ਲੈਣ ਕੇ ਲਾਇਆ ਧਰਨਾ
ਚੜ੍ਹਤ ਪੰਜਾਬ ਦੀ ਬਠਿੰਡਾ 14ਸਤੰਬਰ (ਪ੍ਰਦੀਪ ਸ਼ਰਮਾ) : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ. ਨੰ. 31 ਜਿਲਾ ਬਠਿੰਡਾ ਵੱਲੋਂ ਜਿਲਾ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ, ਜਨਰਲ ਸਕੱਤਰ ਸ਼ੇਰੇ ਆਲਮ, ਸਤਨਾਮ ਸਿੰਘ ਖਿਆਲਾ ਜਿਲਾ ਪ੍ਰਧਾਨ ਮਾਨਸਾ ਤੇ ਪ੍ਰੈਸ ਸਕੱਤਰ ਕੁਲਵੰਤ ਸਿੰਘ ਕਾਲਝਰਾਣੀ ਦੀ ਅਗਵਾਈ ਹੇਠ ਸਥਾਨਕ ਭਾਗੂ ਰੋਡ ਤੇ ਸਥਿਤ […]
Read Moreਰਾਮਪੁਰਾ ਫੂਲ ਤੇ ਮਲੋਟ ਚ ਲੱਗਿਆ ਕਿਸਾਨਾਂ ਦਾ ਧਰਨਾ ਹਟਿਆ; ਅਧਿਕਾਰੀਆਂ ਨਾਲ ਮੀਟਿੰਗ ਵਿੱਚ ਬਣੀ ਸਹਿਮਤੀ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ/ਮਲੋਟ,( (ਪ੍ਰਦੀਪ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਰਾਮਪੁਰਾ ਫੂਲ ਅਤੇ ਮਲੋਟ ਸਥਿਤ ਬਿਜਲੀ ਦਫਤਰ ਬਾਹਰ ਲਗਾਇਆ ਗਿਆ ਧਰਨਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਕਮ ਸੀਐਮਡੀ ਬਲਦੇਵ ਸਿੰਘ ਸਰਾਂ ਦੇ ਭਰੋਸੇ ਤੋਂ ਬਾਅਦ ਅਤੇ ਪੀਐੱਸਪੀਸੀਐਲ ਬਠਿੰਡਾ ਪੱਛਮੀ ਜ਼ੋਨ ਦੇ ਚੀਫ ਇੰਜੀਨੀਅਰ ਇੰਜ. ਪੁਨਰਦੀਪ ਸਿੰਘ ਬਰਾੜ ਦੀਆਂ ਕੋਸ਼ਿਸ਼ਾਂ ਸਦਕਾ […]
Read Moreਜਾਅਲੀ ਮੋਟਰ ਕੁਨੈਕਸ਼ਨ ਮਾਮਲੇ ਚ ਕਿਸਾਨਾਂ ਨੇ ਬਠਿੰਡਾ-ਜੀਰਕਪੁਰ ਕੌਮੀ ਸ਼ਾਹ ਮਾਰਗ ਕੀਤਾ ਜਾਮ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 5 ਸਤੰਬਰ (ਪ੍ਰਦੀਪ ਸ਼ਰਮਾ) : ਪਾਵਰਕਾਮ ਦੀ ਰਾਮਪੁਰਾ ਫੂਲ ਸਬ ਡਵੀਜ਼ਨ ਚ ਜਾਅਲੀ ਮੋਟਰ ਕੁਨੈਕਸ਼ਨ ਦੇ ਮਾਮਲੇ ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਇਨਸਾਫ ਲਈ ਚਲਾਏ ਜਾ ਰਹੇ ਸੰਘਰਸ਼ ਦੇ ਗਿਆਰਵੇਂ ਦਿਨ ਬਠਿੰਡਾ-ਜੀਰਕਪੁਰ ਕੌਮੀ ਸ਼ਾਹ ਮਾਰਗ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਕਾਕਾ […]
Read More