ਪ੍ਰਦੀਪ ਸ਼ਰਮਾ ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ: 66 ਕੇ.ਵੀ. ਰਾਮਪੁਰਾ ਗਰਿੱਡ ਤੋਂ ਚਲਦੇ ਸਾਰੇ 11 ਕੇ.ਵੀ. ਫੀਡਰਾਂ ਦੀ ਜਰੂਰੀ ਮੁਰਮੰਤ ਕਰਨ ਲਈ 11 ਅਪ੍ਰੈਲ (ਅੱਜ) ਨੂੰ ਬਿਜਲੀ ਸਪਲਾਈ ਸਵੇਰੇ 9 ਤੋਂ ਸ਼ਾਮ 5.30 ਵਜੇ ਤੱਕ ਬੰਦ ਰਹੇਗੀ। ਸਹਾਇਕ ਕਾਰਜਕਾਰੀ ਇੰਜੀਨੀਅਰ ਕੇਵਲ ਕ੍ਰਿਸ਼ਨ ਸੇਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਨ ਸ਼ਹਿਰ ਦੀ ਪਟਿਆਲਾ ਮੰਡੀ, ਰਾਮਪੁਰਾ […]
Read More