ਚੜ੍ਹਤ ਪੰਜਾਬ ਦੀ ਲੁਧਿਆਣਾ, 7 ਮਾਰਚ ( ਸਤ ਪਾਲ ਸੋਨੀ ) : ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋਂ ਖਾਲਸਾ ਪੰਥ ਦੀ ਚੜ੍ਹਦੀਕਲਾ ਦੇ ਪ੍ਰਤੀਕ ਤਿਉਹਾਰ ਹੋਲਾ ਮਹੱਲਾ ਨੂੰ ਪੂਰੇ ਖਾਲਸਾਈ ਜਾਹੋ ਜਲਾਲ ਦੇ ਨਾਲ ਮਨਾਉਦਿਆ ਹੋਇਆ ਅੱਜ ਗੂਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਵਿਖੇ ਬੜੇ ਉਤਸ਼ਾਹ ਦੇ ਨਾਲ ਗੱਤਕਾ ਸ਼ੋਅ ਕਰਵਾਇਆ ਗਿਆ। […]
Read MoreCategory: Festival News
ਮਹਾਂ ਸ਼ਿਵਰਾਤਰੀ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ ਫੂਲ, 13 ਫਰਵਰੀ (ਪ੍ਰਦੀਪ ਸ਼ਰਮਾ) : ਮਹਾਂ ਸ਼ਿਵਰਾਤਰੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਨਵ ਭਾਰਤ ਕਲਾ ਮੰਚ ਦੀ ਮੀਟਿੰਗ ਮੰਚ ਦੇ ਪ੍ਰਧਾਨ ਸੁਰਿੰਦਰ ਧੀਰ ਦੀ ਅਗਵਾਈ ਵਿੱਚ ਸਥਾਨਕ ਗੀਤਾ ਭਵਨ ਵਿਖੇ ਕੀਤੀ ਗਈ। ਇਸ ਮੌਕੇ 18 ਫਰਵਰੀ ਨੂੰ ਮਹਾਂ ਸ਼ਿਵਰਾਤਰੀ ਦੇ ਸਬੰਧ ਵਿੱਚ ਕਲਾ ਮੰਚ ਵੱਲੋਂ ਹਰ ਸਾਲ ਦੀ […]
Read Moreਸ਼੍ਰੀ ਬਮ ਬੋਲਾ ਕਾਵੜ ਸੰਘ ਨੇ ਮਨਾਇਆ ਲੋਹੜੀ ਦਾ ਤਿਉਹਾਰ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 17 ਜਨਵਰੀ(ਪ੍ਰਦੀਪ ਸ਼ਰਮਾ) : ਲੋਹੜੀ ਦਾ ਪਵਿੱਤਰ ਤਿਊਹਾਰ ਸ਼੍ਰੀ ਬਮ ਬੋਲਾ ਕਾਂਵੜ ਸੰਘ ਵੱਲੋਂ ਸੰਘ ਦੇ ਪ੍ਰਧਾਨ ਮੱਖਣ ਬੱਲੋ ਦੀ ਪ੍ਰਧਾਨਗੀ ਹੇਠ ਸਥਾਨਕ ਗੀਤਾ ਭਵਨ ਵਿਖੇ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਲੋਹੜੀ ਦਾ ਪੂਜ਼ਨ ਸਮਾਜ ਸੇਵੀ ਤਰਸੇਮ ਜੇਠੀ ਵੱਲੋਂ ਕਰਵਾਇਆ ਗਿਆ। ਇਸ ਮੌਕੇ ਜਿਥੇ ਭਜ਼ਨ ਸਮਰਾਟ ਰੋਕੀ […]
Read Moreਲੋਹੜੀ ਅਤੇ ਮਾਘੀ ਮੁਬਾਰਕ
ਚੜ੍ਹਤ ਪੰਜਾਬ ਦੀ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਲੋਹੜੀ ਦੀਆਂ ਬਹੁਤ ਬਹੁਤ ਵਧਾਈਆਂ ਹੋਣ ਜੀ ਇਹ ਤਿਉਹਾਰ ਸਭਨਾਂ ਲਈ ਖੁਸੀਆਂ ਭਰਿਆ ਹੋਵੇ ॥ #For any kind of News and advertisment contact us on 9803 -450-601 #Kindly LIke,Share & Subscribe our News Portal://charhatpunjabdi.com
Read Moreਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਅਤੇ ਉਹਨਾਂ ਦੀ ਪਤਨੀ ਫਸਟ ਲੇਡੀ ਜਿਲ ਬਿਡੇਨ ਅਤੇ ਉਪ ਪ੍ਰੈਜ਼ੀਡੈਂਟ ਕਮਲਾ ਹੈਰਿਸ ਨੇ ਵ੍ਹਾਈਟ ਹਾਊਸ ਵਿੱਚ ਦੀਵਾਲੀ ਦਾ ਜਸ਼ਨ ਬੜੀ ਧੂਮ ਧਾਮ ਦੇ ਨਾਲ ਮਨਾਇਆ
ਚੜ੍ਹਤ ਪੰਜਾਬ ਦੀ ਵਾਸ਼ਿੰਗਟਨ, 25 ਅਕਤੂਬਰ (ਰਾਜ ਗੋਗਨਾ ਭੁਲੱਥ )—ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ, ਅਤੇ ਉਹਨਾਂ ਦੀ ਪਤਨੀ ਫਸਟ ਲੇਡੀ ਜਿਲ ਬਿਡੇਨ ਅਤੇ ਉਪ ਰਾਸ਼ਟਰਪਤੀ ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਦਾ ਤਿਉਹਾਰ ਬੜੀ ਧੂਮ ਨਾਲ ਮਨਾਇਆ । ਇਸ ਮੋਕੇ ਤੇ ਰਾਸ਼ਟਰਪਤੀ ਜੋ ਬਿਡੇਨ, ਦੀ ਪਤਨੀ ਫਸਟ ਲੇਡੀ ਜਿਲ ਬਿਡੇਨ ਅਤੇ ਵਾਈਸ ਪ੍ਰੈਜ਼ੀਡੈਂਟ ਭਾਰਤੀ ਮੂਲ […]
Read Moreਡਿਪਟੀ ਕਮਿਸ਼ਨਰ ਅਤੇ ਵਿਧਾਇਕਾਂ ਨੇ ਬਾਲ ਘਰ ਦੇ ਬੱਚਿਆਂ ਨਾਲ ਮਨਾਈ ਦਿਵਾਲੀ
ਚੜ੍ਹਤ ਪੰਜਾਬ ਦੀ ਲੁਧਿਆਣਾ, (ਸਤ ਪਾਲ ਸੋਨੀ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਵਿਧਾਇਕਾਂ ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ, ਵਿਧਾਇਕਾ ਸ੍ਰੀਮਤੀ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਰੈਡ ਕਰਾਸ ਬਾਲ ਘਰ, ਸਰਾਭਾ ਨਗਰ ਦਾ ਦੌਰਾ ਕਰਦਿਆਂ, ਬਾਲ ਘਰ ਦੇ ਬੱਚਿਆਂ ਨਾਲ ਦਿਵਾਲੀ ਮਨਾਈ। ਉਨ੍ਹਾਂ ਬਾਲ […]
Read Moreवीनस लेडीज क्लब की ओर से दिवाली के अवसर पर एक मिनट गेम्स खिलाई
चढ़त पंजाब दी लुधियाना,( सत पाल सोनी )- वीनस लेडीज क्लब की ओर से दिवाली के अवसर पर एक मिनट गेम्स खिलाई गई। इस अवसर पर क्लब की प्रधान धीरा मेहरा और उप प्रधान पवनीत पाहवा ने बताया कि दिवाली के अवसर पर सभी क्लब मेंबर्स के साथ गेम्स के साथ साथ लक्की ड्रा भी […]
Read Moreलुधियाना में सुहागन महिलाओं ने मनाया करवा चौथ
चढ़त पंजाब दी गीतांजलि क्लब ने करवाया करवा क्वीन कांनटैस्ट हंबड़ा रोड स्थित गीतांजलि लेडीज क्लब की ओर से करवा चौथ के अवसर पर गीतांजलि क्लब में करवा चौथ मनाया । इस समारोह की शुरुआत तंबोला से हुई। इस समारोह का मुख्य आकर्षण दो आयु समूहों में करवा-ए-क्वीन प्रतियोगिता करवाई गई। मॉडलिंग में 45 वर्ष […]
Read Moreਰਾਜ ਤਿਲਕ ਉਪਰੰਤ ਰਾਮਲੀਲਾ ਸਫਲਤਾ ਪੂਰਵਕ ਸੰਪੰਨ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 7 ਅਕਤੂਬਰ (ਪ੍ਰਦੀਪ ਸ਼ਰਮਾ) : ਨਵ ਭਾਰਤ ਕਲਾ ਮੰਚ ਰਾਮਪੁਰਾ ਫੂਲ ਵੱਲੋਂ ਸਥਾਨਕ ਗੀਤਾਂ ਭਵਨ ਵਿਖੇ ਕਰਵਾਈ ਗਈ ਮੰਚ ਦੇ ਪ੍ਰਧਾਨ ਸੁਰਿੰਦਰ ਧੀਰ ਦੀ ਅਗਵਾਈ ਵਿੱਚ ਕਰਵਾਈ ਗਈ ਰਾਮਲੀਲਾ ਦੇ ਆਖਰੀ ਦਿਨ ਭਾਜਪਾ ਆਗੂ ਮੱਖਣ ਬੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਾਰੰਗ ਕਲਾ ਮੰਚ ਦੇ ਮੈਂਬਰ ਵਿਸ਼ੇਸ਼ […]
Read Moreਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ
ਚੜ੍ਹਤ ਪੰਜਾਬ ਦੀ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ ਰਾਮਪੁਰਾ ਫੂਲ(ਪ੍ਰਦੀਪ ਸ਼ਰਮਾ) : ਬੁਰਾਈ ਤੇ ਅੱਛਾਈ ਦੀ ਜਿੱਤ ਦਾ ਪ੍ਰਤੀਕ ਤਿਓਹਾਰ ਦੁਸਹਿਰਾ ਸਥਾਨਕ ਖੇਡ ਸਟੇਡੀਅਮ ਵਿਖੇ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਨਵ ਭਾਰਤ ਕਲਾ ਮੰਚ ਦੇ ਪ੍ਰਧਾਨ ਸੁਰਿੰਦਰ ਧੀਰ ਦੀ ਅਗਵਾਈ ਵਿੱਚ ਮਨਾਏ ਇਸ ਉਤਸਵ ਮੌਕੇ ਹਲਕਾ ਵਿਧਾਇਕ ਬਲਕਾਰ […]
Read More