ਚੜ੍ਹਤ ਪੰਜਾਬ ਦੀ ਲੁਧਿਆਣਾ ( ਹਰਜਿੰਦਰ ਸਿੰਘ ਜਵੰਦਾ ) :ਹਰਸ਼ ਵਧਵਾ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਵਧਵਾ ਪ੍ਰੋਡਕਸ਼ਨ ਲਗਾਤਾਰ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਸਬੂਤ ਜੋ ਸਪੱਸ਼ਟ ਤੌਰ ‘ਤੇ ਦੇਖਿਆ ਜਾ ਸਕਦਾ ਹੈ, ਹਰਸ਼ ਵਧਵਾ ਦੇ ਪ੍ਰੋਡਕਸ਼ਨ ਹਾਊਸ ਦੁਆਰਾ ਤਿਆਰ ਕੀਤੇ ਗਏ ਵਿਲੱਖਣ ਸੰਕਲਪਾਂ ਨੂੰ 19 ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਹਨ। […]
Read MoreCategory: FILMI NEWS
“ਸਨਮਾਨ ਲਈ ਲੜ੍ਹਾਈ-ਔਰਤਾਂ ਅਤੇ ਸਾਰਿਆਂ ਨੂੰ ਆਪਣੇ ਅਧਿਕਾਰਾਂ ਲਈ ਖੜ੍ਹੇ ਹੋਣਾ ਚਾਹੀਦਾ ਹੈ” -ਕਲੀ ਜੋਟਾ
ਚੜ੍ਹਤ ਪੰਜਾਬ ਦੀ ਲੁਧਿਆਣਾ,(ਹਰਜਿੰਦਰ ਸਿੰਘ ਜਵੰਦਾ) : 3 ਫਰਵਰੀ 2023 ਨੂੰ ਰਿਲੀਜ਼ ਹੋਣ ਵਾਲੀ ਫਿਲਮ “ਕਲੀ ਜੋਟਾ” ਦੇ ਟਰੇਲਰ ਤੋਂ ਹੀ ਪਤਾ ਲੱਗਦਾ ਹੈ ਕਿ ਫ਼ਿਲਮ ਦੇ ਕਹਾਣੀ ਅਸਲ ਜ਼ਿੰਦਗੀ ਦੀ ਕਹਾਣੀ ਨੂੰ ਬਿਆਨ ਕਰਦੇ ਹਨ। ਫ਼ਿਲਮ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ, ਵਿਜੇ ਕੁਮਾਰ ਅਰੋੜਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤਾ ਗਿਆ […]
Read Moreਜ਼ੀ ਸਟੂਡੀਓਜ਼ ਨੇ ਰਚਿਆ ਇਤਿਹਾਸ, ‘ਕਿਸਮਤ 2’, ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਅਤੇ ‘ਫੁੱਫੜ ਜੀ’ ਲਈ ਪੀਟੀਸੀ ਪੰਜਾਬੀ ਫਿਲਮ ਅਵਾਰਡਜ਼ ਵਿੱਚ 36 ਨਾਮਜ਼ਦਗੀਆਂ ਕੀਤੀਆਂ ਪ੍ਰਾਪਤ
ਚੜ੍ਹਤ ਪੰਜਾਬ ਦੀ ਸਮਾਣਾ , (ਹਰਜਿੰਦਰ ਸਿੰਘ ਜਵੰਦਾ):ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪੁਰਸਕਾਰ ਸਮਾਰੋਹ ਲਈ ਦੌੜ ਸ਼ੁਰੂ ਹੋਣ ਦੇ ਨਾਲ, ਜ਼ੀ ਸਟੂਡੀਓਜ਼ ਨਵੇਂ ਰਿਕਾਰਡ ਬਣਾਉਣ ਅਤੇ ਪੁਰਾਣੇ ਤੋੜਨ ਲਈ ਪੂਰੀ ਤਰ੍ਹਾਂ ਤਿਆਰ ਹੈ ।ਮੋਹਰੀ ਪ੍ਰੋਡਕਸ਼ਨ ਹਾਊਸ ਹੋਣ ਦੇ ਨਾਤੇ, 2022 ਦੀਆਂ ਕੁਝ ਸਭ ਤੋਂ ਵੱਡੀਆਂ ਹਿੱਟ ਫਿਲਮਾਂ ਦਾ ਨਿਰਮਾਣ ਅਤੇ […]
Read Moreਰੁਮਾਂਟਿਕਤਾ ਭਰੀ ਤੇ ਕਾਮੇਡੀ ਭਰਪੂਰ ਹੋਵੇਗੀ ਐਮੀ ਵਿਰਕ ਤੇ ਤਾਨੀਆ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ ‘ਓਏ ਮੱਖਣਾ’
ਚੜ੍ਹਤ ਪੰਜਾਬ ਦੀ ਲੁਧਿਆਣਾ, ( ਸਤ ਪਾਲ ਸੋਨੀ ) : ਪੰਜਾਬੀ ਫਿਲਮ ‘ਓਏ ਮੱਖਣਾ’ ਦਾ ਦਰਸ਼ਕਾਂ ਨੂੰ ਬੇਹੱਦ ਇੰਤਜ਼ਾਰ ਹੈ, ਹਾਲ ਹੀ ‘ਚ ਫਿਲਮ ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ। ਫਿਲਮ ਦੀ ਕਹਾਣੀ ਆਮ ਫਿਲਮਾਂ ਤੋਂ ਬਿਲਕੱੁਲ ਵੱਖਰੀ ਹੈ। ਫਿਲਮ ਵਿੱਚ ਦਰਸ਼ਕਾਂ ਨੂੰ ਇੱਕ ਵਿਲੱਖਣ ਅਤੇ ਮਨੋਰੰਜਕ ਪ੍ਰੇਮ ਕਹਾਣੀ ਦੇਖਣ ਨੂੰ ਮਿਲੇਗੀ। ਆਪਣੇ ਸੱਚੇ […]
Read More13 ਮਈ ਨੂੰ ਆ ਰਹੀ ਨਵੀਂ ਫਿਲਮ ਪਤੀ-ਪਤਨੀ ਦੀ ਤਕਰਾਰ ਭਰੀ ਦਿਲਚਸਪ ਫ਼ਿਲਮ ‘ਸੌਂਕਣ-ਸੌਂਕਣੇ’
ਚੜ੍ਹਤ ਪੰਜਾਬ ਦੀ ਲੁਧਿਆਣਾ, (ਸਤ ਪਾਲ ਸੋਨੀ ) – ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ। ਹੁਣ 13 ਮਈ ਨੂੰ ਆ ਰਹੀ ਨਵੀਂ ਫਿਲਮ ਸੌਂਕਣ-ਸੌਂਕਣੇ ਵੀ ਅੰਬਰਦੀਪ ਨੇ ਲਿਖੀ ਹੈ ਜਿਸ ਵਿੱਚ ਐਮੀ ਵਿਰਕ ਦੋ ਪਤਨੀਆਂ ਸਰਗੁਣ ਮਹਿਤਾ ਤੇ ਨਿਰਮਤ ਖਹਿਰਾ ਦਾ ਪਤੀ ਬਣਿਆ ਹੈ। ਕੁਝ ਦਿਨ ਪਹਿਲਾਂ […]
Read Moreकश्मीरी हिंदुओं के दुखों का बयान है द कश्मीर फाइल्स फिल्म:हरकेश मित्तल
चढ़त पंजाब दी लुधियाना, (दिनेश मोदगिल) : कश्मीरी पंडितों की त्रासदी पर आधारित द कश्मीर फाइल्स’ फिल्म लोगों को काफी पसंद आ रही है।फिल्म में दिखाया गया है कि 1990 के दशक में किस तरह कश्मीरी पंडितों को घरों को छोड़ने पर मजबूर कर दिया गया था।इस फिल्म को आम लोगों को दिखाने के उद्देश्य […]
Read Moreਪਿਆਰ-ਮੁਹੱਬਤ ਦੇ ਅਹਿਸਾਸਾਂ ਦੀ ਦਿਲਚਸਪ ਕਹਾਣੀ ‘ਲੇਖ’
ਚੜ੍ਹਤ ਪੰਜਾਬ ਦੀ ਲੁਧਿਆਣਾ ,(ਸਤ ਪਾਲ ਸੋਨੀ) – ਗਾਇਕੀ ਤੋਂ ਬਾਅਦ ਫ਼ਿਲਮੀ ਖੇਤਰ ਵਿੱਚ ਗੂੜ੍ਹੀਆਂ ਪੈੜ੍ਹਾਂ ਪਾਉਣ ਵਾਲੇ ਗੁਰਨਾਮ ਭੁੱਲਰ ਦੀ ਆ ਰਹੀ ਨਵੀਂ ਪੰਜਾਬੀ ਫ਼ਿਲਮ ‘ਲੇਖ’ ਸੱਚਮੁੱਚ ਹੀ ਪੰਜਾਬੀ ਸਿਨਮੇ ਦੇ ਲੇਖ ਸੰਵਾਰਣ ਦਾ ਕੰਮ ਕਰੇਗੀ। ਕਿਊਂਕਿ ਦਰਸ਼ਕਾਂ ਨੂੰ ਲੰਮੇ ਸਮੇਂ ਬਾਅਦ ਆਮ ਵਿਸ਼ਿਆਂ ਤੋਂ ਹਟਕੇ ਇੱਕ ਵੱਖਰੇ ਵਿਸ਼ੇ ਦੀ ਫ਼ਿਲਮ ਵੇਖਣ ਨੂੰ ਮਿਲੇਗੀ।ਵਾਇਟਹਿੱਲ […]
Read Moreਸੁੱਚੀਆਂ ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ, ਭਾਵਨਾਤਮਿਕ ਅਤੇ ਪਰਿਵਾਰਕ ਫ਼ਿਲਮ ‘ਅੱਲ੍ਹੜ ਵਰੇਸ’, ਸ਼ੂਟ ਹੋਇਆ ਸ਼ੁਰੂ
ਚੜ੍ਹਤ ਪੰਜਾਬ ਦੀ ਲੁਧਿਆਣਾ, (ਸਤ ਪਾਲ ਸੋਨੀ) : ਆਗਾਮੀ ਪੰਜਾਬੀ ਫੀਚਰ ਫਿਲਮ ‘ਅੱਲ੍ਹੜ ਵਰੇਸ’ ਇਕ ਪ੍ਰੇਮ ਕਹਾਣੀ ਹੈ ਜਿਸ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਅਰਮਾਨ ਬੇਦਿਲ ਦੇ ਨਾਲ ਇੰਡਸਟਰੀ ‘ਚ ਆ ਰਹੇ ਨਵੇਂ ਚਿਹਰਾ ਜਾਨਵੀਰ ਕੌਰ ਮੁੱਖ ਭੂਮਿਕਾ ਵਿਚ ਨਜ਼ਰ ਆਉਣਗੇ। ਇੰਨਾ ਹੀ ਨਹੀਂ ਇਹ ਫਿਲਮ ਦੋਵੇਂ ਕਲਾਕਾਰਾਂ ਲਈ ਡੈਬਿਊ ਫਿਲਮ ਹੋਵੇਗੀ ਜੋ 12 ਫਰਵਰੀ 2022 […]
Read Moreਕ੍ਰਿਸਮਸ ‘ਤੇ 24 ਦਸੰਬਰ, 2021 ਨੂੰ ਰਿਲੀਜ਼ ਹੋ ਰਹੀ ਹੈ ਫਿਲਮ ’83’
ਚੜ੍ਹਤ ਪੰਜਾਬ ਦੀ ਲੁਧਿਆਣਾ, (ਸਤ ਪਾਲ ਸੋਨੀ ):ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਹੁਣ ਬਾਲੀਵੁੱਡ ਦੇ ਨਾਲ ਨਾਲ ਪੂਰੀ ਦੁਨੀਆ ‘ਚ ਆਪਣੀ ਵੱਖਰੀ ਪਹਿਚਾਣ ਬਣਾ ਰਹੇ ਹਨ। ਐਮੀ ਬਾਲੀਵੁੱਡ ਫਿਲਮ ’83’ ‘ਚ ਕ੍ਰਿਕਟ ਵਿਸ਼ਵ ਕੱਪ ਟੀਮ ਦੇ ਲੱਕੀ ਚਾਰਮ, ਮੱਧਮ ਤੇਜ਼ ਗੇਂਦਬਾਜ਼ ਬਲਵਿੰਦਰ ਸਿੰਘ ਸੰਧੂ ਦਾ ਕਿਰਦਾਰ ਨਿਭਾਉਣ ਵਾਲੇ ਹਨ, ਜਿਸ ਕਾਰਨ ਐਮੀ ਨੂੰ ਦੁਨੀਆ […]
Read Moreਪੰਜਾਬ ਸਰਕਾਰ ਵੱਲੋਂ ਪੰਜਾਬੀ ਫਿਲਮ ਵਿਕਾਸ ਕੌਂਸਲ ਦਾ ਕੀਤਾ ਜਾਵੇਗਾ ਗਠਨ
ਚੜ੍ਹਤ ਪੰਜਾਬ ਦੀ ਚੰਡੀਗੜ੍ਹ, 16 ਦਸੰਬਰ, (ਬਿਊਰੋ):ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬੀ ਫਿਲਮ ਵਿਕਾਸ ਕੌਂਸਲ, ਪੰਜਾਬ ਦੇ ਗਠਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਬੰਧੀ ਪ੍ਰਸਤਾਵ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਹਰੀ ਝੰਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ […]
Read More