ਲੁਧਿਆਣਾ, 30 ਅਗਸਤ ( ਸਤ ਪਾਲ ਸੋਨੀ) : ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿੱਚ ਹੜਾਂ ਕਾਰਨ ਹੋਏ ਨੁਕਸਾਨ ਦੇ ਵੇਰਵੇ ਇਕੱਤਰ ਕਰਕੇ ਭੇਜਣ ਦਾ ਆਦੇਸ਼ ਦਿੱਤਾ ਹੋਇਆ ਹੈ। ਇਸ ਸੰਬੰਧੀ ਪ੍ਰੋਫਾਰਮਾ ਭੇਜ ਕੇ ਰੋਜ਼ਾਨਾ ਰਿਪੋਰਟ ਭੇਜਣ ਬਾਰੇ ਕਿਹਾ ਗਿਆ ਹੈ। ਇਸ ਤੋਂ ਇਲਾਵਾ ਮਾਲ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਬਾਰੇ ਵੀ ਹਦਾਇਤ ਕਰ ਦਿੱਤੀ ਗਈ […]
Read MoreCategory: FLOOD DISASTER
ਜ਼ਿਲਾ ਜਲੰਧਰ ਅਤੇ ਕਪੂਰਥਲਾ ਦੇ ਹੜ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ
ਰਾਹਤ ਸਮੱਗਰੀ ਅਤੇ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਜ਼ਿਲਾ ਵਾਸੀਆਂ ਦਾ ਧੰਨਵਾਦ–ਡਿਪਟੀ ਕਮਿਸ਼ਨਰ ਲੁਧਿਆਣਾ, 25 ਅਗਸਤ (ਸਤ ਪਾਲ ਸੋਨੀ) : ਜ਼ਿਲਾ ਪ੍ਰਸਾਸ਼ਨ ਲੁਧਿਆਣਾ ਵੱਲੋਂ ਹੜ ਤੋਂ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਜਲੰਧਰ ਅਤੇ ਕਪੂਰਥਲਾ ਦੇ ਲੋਕਾਂ ਲਈ ਰਾਹਤ ਸਮੱਗਰੀ ਭੇਜੀ ਗਈ ਹੈ। ਰਾਹਤ ਸਮੱਗਰੀ ਦੇ ਟਰੱਕਾਂ ਨੂੰ ਅੱਜ ਸਥਾਨਕ ਗੁਰੂ ਨਾਨਕ […]
Read Moreਪੰਜਾਬ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਭੇਜਣ ਲਈ ਵੇਰਵਾ ਜਾਰੀ
ਦਾਨੀ ਸੱਜਣ ਹਡ਼ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ-ਡਿਪਟੀ ਕਮਿਸ਼ਨਰ ਲੁਧਿਆਣਾ, 24 ਅਗਸਤ ((ਸਤ ਪਾਲ ਸੋਨੀ) : ਪੰਜਾਬ ਵਿੱਚ ਭਾਰੀ ਮੀਂਹ ਉਪਰੰਤ ਬਣੇ ਹਡ਼ ਵਰਗੇ ਹਾਲਾਤ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਹਿੱਸਾ ਭੇਜਣ ਦੀ ਇੱਛਾ ਜ਼ਾਹਿਰ ਕੀਤੀ ਜਾ ਰਹੀ ਹੈ। ਕਈ ਪਰਿਵਾਰ ਤਾਂ ਸਿੱਧਾ ਡਿਪਟੀ ਕਮਿਸ਼ਨਰ ਦਫ਼ਤਰ […]
Read Moreਪੰਜਾਬ ਅਤੇ ਚੰਡੀਗਡ਼ ਦੇ ਕੱਪੜਾ ਵਪਾਰੀਆਂ ਨੇ ਕੇਰਲਾ ਹੜ ਪੀੜਤਾਂ ਲਈ ਰਾਹਤ ਦਾ ਟਰੱਕ ਭੇਜਿਆ
ਕੌਂਸਲਰ ਮਮਤਾ ਆਸ਼ੂ ਨੇ ਕੀਤਾ ਟਰੱਕ ਰਵਾਨਾ ਲੁਧਿਆਣਾ, 23 ਅਗਸਤ ( ਸਤ ਪਾਲ ਸੋਨੀ ) : ਪੰਜਾਬ ਅਤੇ ਚੰਡੀਗਡ਼ ਦੇ ਕੱਪੜਾ ਵਪਾਰੀਆਂ ਨੇ ਕੇਰਲਾ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਬਿਸਕੁਟ, ਕੰਬਲ ਅਤੇ ਚੌਲਾਂ ਦਾ ਭਰਿਆ ਇੱਕ ਟਰੱਕ ਅੱਜ ਕੇਰਲਾ ਲਈ ਰਵਾਨਾ ਕੀਤਾ। ਟਰੱਕ ਨੂੰ ਕੌਂਸਲਰ ਮਮਤਾ ਆਸ਼ੂ ਨੇ ਹਰੀ ਝੰਡੀ ਦਿਖਾ ਕੇ ਰਵਾਨਾ […]
Read More