ਪ੍ਰਦੀਪ ਸ਼ਰਮਾ ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵੱਲੋਂ ਬਲਾਕ ਰਾਮਪੁਰਾ ਅਧੀਨ ਪੈਂਦੇ ਪਿੰਡ ਮੰਡੀ ਕਲਾਂ ਵਿਖੇ ਇਕਾਈ ਦਾ ਪੁਨਰਗਠਨ ਕਰਕੇ ਆਗੂਆਂ ਨੂੰ ਅਹੁਦੇਦਾਰ ਚੁਣਿਆ ਗਿਆ। ਮੀਟਿੰਗ ਦੀ ਅਗਵਾਈ ਬਲਾਕ ਪ੍ਰਧਾਨ ਗੋਰਾ ਡਿੱਖ ਤੇ ਬਲਾਕ ਜਨਰਲ ਸਕੱਤਰ ਪਰਮਿੰਦਰ ਮੰਡੀ ਕਲਾਂ ਨੇ ਕੀਤੀ। ਮੀਟਿੰਗ ਕਰਨ ਉਪਰੰਤ ਸਰਬਸੰਮਤੀ ਨਾਲ ਸਤਾਰਾਂ ਮੈਂਬਰੀ ਕਮੇਟੀ ਦਾ ਗਠਨ […]
Read More