ਚੜ੍ਹਤ ਪੰਜਾਬ ਦੀ ਲੁਧਿਆਣਾ, (ਸਤ ਪਾਲ ਸੋਨੀ ):ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਦੰਦਾਂ ਦੀ ਸਿਹਤ ਸੰਭਾਲ ਮੁਹਿੰਮ ਤਹਿਤ ਕਾਲਜ ਦੇ ਚੇਅਰਮੈਨ ਬਾਬਾ ਅਨਹਦ ਰਾਜ ਸਿੰਘ ਦੀ ਸਰਪ੍ਰਸਤੀ ਹੇਠ ਰੋਕਮੈਨ ਇੰਡਸਟਰੀਜ ਲਿਮਿਟਡ, ਫੋਕਲ ਪੁਆਇੰਟ, ਲੁਧਿਆਣਾ ਵਿਖੇ ਦੰਦਾਂ ਦੀ ਜਾਂਚ, ਇਲਾਜ ਅਤੇ ਮੂੰਹ ਦੇ ਕੈਂਸਰ ਦੀ ਜਾਂਚ ਦਾ ਕੈਂਪ ਲਗਾਇਆ […]
Read More