ਚੜ੍ਹਤ ਪੰਜਾਬ ਦੀ ਸਤ ਪਾਲ ਸੋਨੀ ਲੁਧਿਆਣਾ – ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀਰਵਾਰ ਨੂੰ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਸਥਿਤ ਚਿਲਡਰਨ ਪਾਰਕ ਨੂੰ ਜਾਣ ਵਾਲੀ ਸੜਕ ਦੇ ਪੁਨਰ ਨਿਰਮਾਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ 26.71 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਹੈ। ਸਿਵਲ ਹਸਪਤਾਲ ਦੇ ਪਿਛਲੇ ਪਾਸੇ […]
Read More