Categories ConstructionissuePunjabi NewsStopping

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ; ਨਯਾ ਗਾਉਂ ਵਿੱਚ ਕਮਿਊਨਿਟੀ ਸੈਂਟਰ ਦੀ ਉਸਾਰੀ ਨੂੰ ਰੋਕਣ ਦਾ ਮੁੱਦਾ ਉਠਾਇਆ

ਚੜ੍ਹਤ ਪੰਜਾਬ ਦੀ ਮੋਹਾਲੀ, 21 ਨਵੰਬਰ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਵਾਂ ਗਾਓਂ ਵਿਖੇ ਬਣ ਰਹੇ ਕਮਿਊਨਿਟੀ ਸੈਂਟਰ ਦਾ ਕੰਮ ਰੋਕੇ ਜਾਣ ਦੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਤੇ ਜਨਤਕ ਹਿੱਤ ਵਿਚ ਇਸਨੂੰ ਜਲਦੀ ਹੀ ਮੁੜ ਚਾਲੂ ਕਰਵਾਉਣ ਸਬੰਧੀ ਅਪੀਲ […]

Read More
Categories EndedissuePunjabi News

ਟਰੱਕ ਯੂਨੀਅਨ ਰਾਮਪੁਰਾ ਫੂਲ ਦਾ ਸੀਮਿੰਟ ਦੀ ਢੋਆ ਢੁਆਈ ਨੂੰ ਲੈਕੇ ਪਿਆ ਰੇੜਕਾ ਖ਼ਤਮ ਹੋਇਆ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 04 ਅਗਸਤ (ਪ੍ਰਦੀਪ ਸ਼ਰਮਾ) : ਸਥਾਨਕ ਬਾਬਾ ਇੰਦਰਦਾਸ ਟਰੱਕ ਯੂਨੀਅਨ ਰਾਮਪੁਰਾ ਫੂਲ ਦੇ ਸਮੂਹ ਟਰੱਕ ਅਪਰੇਟਰਾਂ ਨੇ ਅਲਟਰਾਟੈਕ ਸੀਮਿੰਟ ਫੈਕਟਰੀ ਲਹਿਰਾ ਮੁਹੱਬਤ ਵੱਲੋਂ ਸੀਮਿੰਟ ਦੀ ਢੋਆ-ਢੋਆਈ ਦੇ ਭਾੜਿਆ ਵਿੱਚ ਬੀਤੇ ਦਿਨ ਘਟੌਤੀ ਕਰ ਦਿੱਤੀ ਸੀ ਜਿਸ ਨੂੰ ਲੈਕੇ ਸਮੂਹ ਟਰੱਕ ਅਪਰੇਟਰਾਂ ਨੇ ਰੋਸ ਵਜੋਂ ਪੁਕਾਰ ਬੰਦ ਕਰ ਦਿੱਤੀ ਸੀ।ਇਸ ਸਬੰਧੀ […]

Read More
Categories issuePOETS NEWSPunjabi News

ਪੰਜਾਬ ਸਾਹਿੱਤ ਅਕਾਡਮੀ ਵੱਲੋਂ ਜੰਗ ਤਾਂ ਖ਼ੁਦ ਇਕ ਮਸਲਾ ਹੈ’ਵਿਸ਼ੇ ‘ਤੇ ਅੰਤਰਰਾਸ਼ਟਰੀ ਕਵੀ ਦਰਬਾਰ

ਚੜ੍ਹਤ ਪੰਜਾਬ ਦੀ ਲੁਧਿਆਣਾ,3 ਮਈ,(ਸਤ ਪਾਲ ਸੋਨੀ ) – ਪੰਜਾਬ ਆਰਟਸ ਕੌਂਸਲ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਅਦਾਰੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਹਰ ਮਹੀਨੇ ਕਰਵਾਏ ਜਾਣ ਵਾਲੇ ਪ੍ਰੋਗਰਾਮ ‘ਬੰਦਨਵਾਰ’ ਵਿਚ ਇਸ ਵਾਰ ਵਿਸ਼ਵ ‘ਤੇ ਮੰਡਰਾ ਰਹੇ ਤੀਜੇ ਵਿਸ਼ਵ ਯੁੱਧ ਦੇ ਸੰਦਰਭ ਵਿਚ ‘ਜੰਗ ਤਾਂ ਖ਼ੁਦ ਇਕ ਮਸਲਾ ਹੈ’ ਵਿਸ਼ੇ ਤੇ ਅੰਤਰਰਾਸ਼ਟਰੀ ਪੱਧਰ ਦਾ ਕਵੀ ਦਰਬਾਰ […]

Read More
Categories InsuranceissuePunjabi News

ਪ੍ਰਧਾਨ ਮੰਤਰੀ ਜਨ ਸੁਰੱਕਸ਼ਾ ਬੀਮਾ ਯੋਜਨਾ ਅਧੀਨ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਲਾਭਪਾਤਰੀ ਨੂੰ 2 ਲੱਖ ਦੀ ਬੀਮਾ ਰਾਸ਼ੀ ਜਾਰੀ

ਚੜ੍ਹਤ ਪੰਜਾਬ ਦੀ ਸਮਰਾਲਾ /ਲੁਧਿਆਣਾ, 21 ਮਾਰਚ (ਸਤ ਪਾਲ ਸੋਨੀ) – ਭਾਰਤ ਸਰਕਾਰ ਵੱਲੋਂ ਚਲਾਈ ਗਈ ਪ੍ਰਧਾਨ ਮੰਤਰੀ ਜਨ ਸੁਰੱਕਸ਼ਾ ਬੀਮਾ ਯੋਜਨਾ, ਜਿਸਦੀ ਸਾਲਾਨਾ ਕਿਸ਼ਤ 12 ਰੁਪਏ ਬਣਦੀ ਹੈ ਤਹਿਤ ਪੰਜਾਬ ਐਂਡ ਸਿੰਧ ਬੈਂਕ ਸਮਰਾਲਾ ਵੱਲੋਂ ਪਿੰਡ ਬਘੌਰ ਦੇ ਵਾਸੀ ਗੁਰਿੰਦਰ ਸਿੰਘ ਸਪੁੱਤਰ ਜੋਧ ਸਿੰਘ ਨੂੰ 2 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਜ਼ਿਕਰਯੋਗ […]

Read More