ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 29 ਅਪ੍ਰੈਲ,(ਪ੍ਰਦੀਪ ਸ਼ਰਮਾ): ਭਾਰਤ ਸਰਕਾਰ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਰਹਿਨੁਮਾਈ ਹੇਠ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ ) ਰਾਮਪੁਰਾ ਫੂਲ ਦੇ ਸਮੂਹ ਸਟਾਫ਼ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਠਿੰਡਾ ਦੇ ਸਹਿਯੋਗ ਨਾਲ ਟੀਪੀਡੀ ਕਾਲਜ਼ ਰਾਮਪੁਰਾ ਫੂਲ ਵਿਖੇ ਅਪ੍ਰੈਟਸਿਪ […]
Read MoreCategory: JOB FAIR
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਰੋਜ਼ਗਾਰ ਮੇਲੇ ‘ਚ 63 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਚੜ੍ਹਤ ਪੰਜਾਬ ਦੀ ਖੰਨਾ/ਲੁਧਿਆਣਾ, 07 ਦਸੰਬਰ (ਸਤ ਪਾਲ ਸੋਨੀ) – ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋਂ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਖੰਨਾ ਦੇ ਸਹਿਯੋਗ ਨਾਲ ‘ਹਾਈ ਐਂਡ ਜਾਬ ਫੇਅਰ’ ਮੇਲੇ ਦਾ ਆਯੋਜਨ ਕੀਤਾ ਗਿਆ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਖੇਡ ਕਿੱਟਾਂ ਵੰਡੀਆਂ ਗਈਆਂ।ਗੁਲਜ਼ਾਰ ਗਰੁੱਪ ਦੇ ਕਾਰਜਕਾਰੀ ਡਾਇਰੈਕਟਰ […]
Read Moreਡੀ.ਬੀ.ਈ.ਈ. ਵੱਲੋ ਆਯੋਜਿਤ ਰੋਜ਼ਗਾਰ ਮੇਲਾ, ਚੁਣੇ ਗਏ 68 ਉਮੀਦਵਾਰਾਂ ਲਈ ਹੋਇਆ ਵਰਦਾਨ ਸਾਬਤ – ਸੁਖਵਿੰਦਰ ਸਿੰਘ ਬਿੰਦਰਾ
ਚੜ੍ਹਤ ਪੰਜਾਬ ਦੀ ਲੁਧਿਆਣਾ, (ਰਵੀ ਵਰਮਾ)-ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਅੱਜ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਲਈ ਚੁਣੇ ਗਏ 68 ਬੇਰੁਜ਼ਗਾਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਇਆ।ਕੈਂਪ ਦਾ ਉਦਘਾਟਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਅਤੇ […]
Read More‘ਘਰ-ਘਰ ਰੋਜ਼ਗਾਰ ਯੋਜਨਾ’ ਦਾ ਦਾਇਰਾ ਹੁਣ ਸਕੂਲਾਂ ਤੱਕ ਵਧਾਇਆ
ਵਿਦਿਆਰਥੀ ਨੈਸ਼ਨਲ ਸਕਿੱਲਜ਼ ਕੁਆਲੀਫੀਕੇਸ਼ਨ ਫਰੇਮਵਰਕ ਯੋਜਨਾ ਦਾ ਭਰਪੂਰ ਲਾਭ ਲੈਣ–ਡਿਪਟੀ ਕਮਿਸ਼ਨਰ ਲੁਧਿਆਣਾ, 25 ਜੂਨ (ਸਤ ਪਾਲ ਸੋਨੀ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਘਰ–ਘਰ ਰੋਜ਼ਗਾਰ ਯੋਜਨਾ‘ ਦਾ ਦਾਇਰਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਹਰ ਉਮਰ ਅਤੇ ਇੱਛਾ ਦੇ ਯੋਗ ਉਮੀਦਵਾਰ ਨੂੰ ਰੋਜ਼ਗਾਰ ਦੇ ਮੌਕੇ ਉਸਦੇ ਨਜ਼ਦੀਕ ਮੁਹੱਈਆ ਕਰਾਉਣ ਦੀ ਕਵਾਇਦ ਤਹਿਤ ਸਰਕਾਰ ਵੱਲੋਂ […]
Read Moreਜ਼ਿਲਾ ਲੁਧਿਆਣਾ 5201 ਨੌਕਰੀਆਂ ਦੇ ਕੇ ਪਹਿਲੇ ਸਥਾਨ ‘ਤੇ ਰਿਹਾ
ਪਟਿਆਲਾ 3175 ਨੌਕਰੀਆਂ ਨਾਲ ਦੂਜੇ ਅਤੇ ਸੰਗਰੂਰ 3068 ਨੌਕਰੀਆਂ ਨਾਲ ਤੀਜੇ ਸਥਾਨ ‘ਤੇ ਲੁਧਿਆਣਾ, 24 ਫਰਵਰੀ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਵੱਲੋਂ ‘ਘਰ–ਘਰ ਰੋਜ਼ਗਾਰ ਯੋਜਨਾ‘ ਤਹਿਤ ਮਿਤੀ 13 ਫਰਵਰੀ ਤੋਂ 22 ਫਰਵਰੀ ਤੱਕ ਆਯੋਜਿਤ ਕੀਤੇ ਗਏ ਰੋਜ਼ਗਾਰ ਮੇਲਿਆਂ ਦਾ ਸਭ ਤੋਂ ਵੱਧ ਲਾਭ ਜ਼ਿਲਾ ਲੁਧਿਆਣਾ ਦੇ ਬੇਰੁਜ਼ਗਾਰ ਨੌਜਵਾਨਾਂ ਨੇ ਚੁੱਕਿਆ ਹੈ। ਸਬ–ਡਵੀਜ਼ਨ […]
Read More150 ਤੋਂ ਵੱਧ ਕੰਪਨੀਆਂ ਨੇ ਨੌਜਵਾਨਾਂ ਦੀ ਵੱਖ-ਵੱਖ ਨੌਕਰੀਆਂ ਲਈ ਕੀਤੀ ਚੋਣ
ਹਜ਼ਾਰਾਂ ਨੌਜਵਾਨਾਂ ਨੇ ਆਪਣੇ ਆਪ ਨੂੰ ਨੌਕਰੀਆਂ ਲਈ ਕੀਤਾ ਰਜਿਸਟਰ
ਜ਼ਿਲੇ ਦੀਆਂ 6 ਹੋਰ ਸਬ-ਡਵੀਜ਼ਨ ਪੱਧਰ ‘ਤੇ ਆਉਂਦੇ ਦਿਨਾਂ ਦੌਰਾਨ ਆਯੋਜਿਤ ਕੀਤੇ ਜਾਣਗੇ ਰੋਜ਼ਗਾਰ ਮੇਲੇ – ਪ੍ਰਦੀਪ ਕੁਮਾਰ ਅਗਰਵਾਲ ਲੁਧਿਆਣਾ, 13 ਫਰਵਰੀ ( ਸਤ ਪਾਲ ਸੋਨੀ ) :ਜ਼ਿਲੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿੱਚ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਦੇ ਅੱਜ ਪਹਿਲੇ ਦਿਨ ਸਰਕਾਰੀ ਆਈਟੀਆਈ ਗਿੱਲ ਰੋਡ ਲੁਧਿਆਣਾ ਵਿਖੇ ਆਯੋਜਿਤ ਕੀਤੇ ਗਏ ਮੇਲੇ ‘ਚ 150 ਤੋਂ ਵੱਧ […]
Read Moreਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਾਉਣ ਲਈ ਵਚਨਬੱਧ-ਚਰਨਜੀਤ ਸਿੰਘ ਚੰਨੀ
ਸਰਕਾਰੀ ਉਦਯੋਗਿਕ ਸੰਸਥਾਵਾਂ ਵਿੱਚ ਸਨਅਤਾਂ ਦੀ ਮੰਗ ਮੁਤਾਬਿਕ ਕੋਰਸ ਸ਼ੁਰੂ ਕੀਤੇ ਜਾਣਗੇ ਮੌਜੂਦਾ ਕੋਰਸਾਂ ਨੂੰ ਸਨਅਤਾਂ ਦੀ ਲੋਡ਼ ਮੁਤਾਬਿਕ ਅਪਗ੍ਰੇਡ ਕੀਤਾ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਲਾਭ ਲੈ ਸਕਣ ਲੁਧਿਆਣਾ, 19 ਨਵੰਬਰ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖ਼ਲਾਈ, ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ […]
Read Moreਸਟਾਫ਼ ਸਲੈਕਸ਼ਨ ਕਮਿਸ਼ਨ ਵੱਲੋਂ 55000 ਕਾਂਸਟੇਬਲਾਂ ਅਤੇ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿੱਚ ਵਾਧਾ
ਚਾਹਵਾਨ ਹੁਣ 30 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਣਗੇ ਲੁਧਿਆਣਾ, 17 ਸਤੰਬਰ ( ਸਤ ਪਾਲ ਸੋਨੀ ) : ਸਟਾਫ਼ ਸਲੈਕਸ਼ਨ ਕਮਿਸ਼ਨ ਨੇ ਸੀ.ਏ.ਪੀ.ਐਫਜ਼, ਐਨ.ਆਈ.ਏ, ਐਸ.ਐਸ.ਐਫ. ਵਿੱਚ 55000 ਕਾਂਸਟੇਬਲਾਂ ਅਤੇ ਅਸਾਮ ਰਾਈਫਲਜ਼ ਵਿੱਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿੱਚ ਵਾਧਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ […]
Read Moreਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ਦਾ ਆਯੋਜਨ ਮੋਹਾਲੀ ਵਿਖੇ 30 ਨੂੰ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਲੁਧਿਆਣਾ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕਈ ਵਿਦੇਸ਼ੀ ਕੰਪਨੀਆਂ ਦੇ ਨੁਮਾਇੰਦੇ ਇੰਟਰਵਿਊ ਲਈ ਪਹੁੰਚਣਗੇ ਲੁਧਿਆਣਾ,18 ਜੁਲਾਈ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਵੱਲੋਂ ਦੇਸ਼ ਵਿੱਚ ਆਪਣੀ ਤਰਾਂ ਦੇ ਪਹਿਲੇ ‘ਅੰਤਰਰਾਸ਼ਟਰੀ ਰੋਜ਼ਗਾਰ ਮੇਲੇ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੂਬੇ ਦੇ ਤਕਰੀਬਨ […]
Read More