ਚੜ੍ਹਤ ਪੰਜਾਬ ਦੀ ਸਤ ਪਾਲ ਸੋਨੀ ਲੁਧਿਆਣਾ: ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਸੈਂਟਰਲ ਅਤੇ ਹਲਕਾ ਨਾਰਥ ਵਿੱਚ ਵਰਕਰ ਮਿਲਨੀ ਪ੍ਰੋਗਰਾਮ ਦੌਰਾਨ ਸੈਂਕੜੇ ਨਵੀਂਆਂ ਜੁਆਇਨਿੰਗ ਪਵਾਈਆਂ ਗਈਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁਧ ਰਾਮ, ਸਟੇਟ […]
Read More