Categories HOMAGE NEWSKISSAN ANDOLANPunjabi News

ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਬਰਸੀ ਸਮਾਗਮ ਕਰਵਾਏ ਗਏ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 9 ਜਨਵਰੀ (ਪ੍ਰਦੀਪ ਸ਼ਰਮਾ): ਅੱਜ ਪਿੰਡ ਚਾਉਕੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਲੋਂ ਕਿਸਾਨ ਅੰਦੋਲਨ ਦੇ ਸ਼ਹੀਦ ਜਸ਼ਨਪ੍ਰੀਤ ਸਿੰਘ ਉਮਰ 18 ਸਾਲ, ਬਹਾਦਰ ਸਿੰਘ ਉਮਰ 37 ਸਾਲ ਅਤੇ ਗੁਰਚਰਨ ਸਿੰਘ 65 ਸਾਲ ਨੂੰ ਯਾਦ ਕਰਦਿਆਂ ਬਰਸੀ ਸਮਾਗਮ ਕਰਵਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਾਨੂੰ […]

Read More
Categories ACTIVISTSKISSAN ANDOLANPunjabi News

ਕਿਸਾਨ ਸੰਘਰਸ਼ ਵਿਚ ਹਿੱਸਾ ਪਾਉਣ ਵਾਲੇ ਵਰਕਰਾਂ ਨੂੰ ਕੀਤਾ ਸਨਮਾਨਿਤ 

ਚੜ੍ਹਤ ਪੰਜਾਬ ਦੀ  ਰਾਮਪੁਰਾ ਫੂਲ 4 ਜਨਵਰੀ,(ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਦਿੱਲੀ ਵਿਖੇ ਚੱਲੇ ਕਿਸਾਨ ਅੰਦੋਲਨ ਵਿਚ ਵੱਖ ਵੱਖ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਦੀ ਬਿਹਤਰੀ ਲਈ ਆਪਣਾ ਬਣਦਾ ਯੋਗਦਾਨ ਪਾਇਆ ਇਸੇ ਲਡ਼ੀ ਤਹਿਤ ਪਿੰਡ ਲਹਿਰਾ ਧੂਰਕੋਟ ਦੇ ਜੁਝਾਰੂ ਵਰਕਰਾਂ ਨੂੰ ਕਿਸਾਨੀ ਸੰਘਰਸ਼ ਵਿਚ ਸੇਵਾ ਨਿਭਾਉਂਣ ਲਈ ਸਨਮਾਨਿਤ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ […]

Read More
Categories BHOG NEWSKISSAN ANDOLANPunjabi News

ਕਿਸਾਨ ਅੰਦੋਲਨ ਫ਼ਤਿਹ ਹੋਣ ਦੀ ਖੁਸ਼ੀ ਚ ਫੂਲ਼ ਵਿਖੇ ਪਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ

 ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ਼, 4 ਜਨਵਰੀ (ਪਰਦੀਪ ਸ਼ਰਮਾ):ਦਿੱਲੀ ਤੋਂ ਕਿਸਾਨ ਅੰਦੋਲਨ ਜਿੱਤ ਕੇ ਪਰਤੇ ਕਿਸਾਨ ਤੇ ਮਜਦੂਰ ਜਥੇਬੰਦੀਆਂ ਦੁਆਰਾ ਆਪੋ ਆਪਣੇ ਨਗਰਾਂ ਵਿਚ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਤੇ ਵਿਛੜੀਆਂ ਰੂਹਾਂ ਦੀ ਆਤਮਾ ਦੀ ਸ਼ਾਂਤੀ ਵਾਸਤੇ ਧਾਰਮਿਕ ਸਮਾਗਮ ਸੂਬੇ ਅੰਦਰ ਕਰਵਾਏ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਕਿਸਾਨ ਜਥੇਬੰਦੀ ਦੇ […]

Read More
Categories KISSAN ANDOLANPunjabi NewsTHANKS NEWS

ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ 

 ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, (ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਪਿੰਡ ਸੰਧੂ ਖੁਰਦ ਵਿਖੇ ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪਿੰਡ ਢਪਾਲੀ ਵਿਖੇ ਔਰਤ ਵਿੰਗ ਦੀ ਚੋਣ ਕੀਤੀ ਗਈ। ਖੇਤੀ […]

Read More
Categories KISSAN ANDOLANPunjabi NewsVICTORY NEWS

ਸ਼ੁਕਰਾਨੇ ਦੀ ਅਰਦਾਸ ਨਾਲ ਹੋਈ ਲੁਧਿਆਣਾ ਦੇ ਕਿਸਾਨ ਸ਼ੰਘਰਸ਼ ਮੋਰਚੇ ਦੀ ਸੰਮਪੂਰਨਤਾ

  ਚੜ੍ਹਤ ਪੰਜਾਬ ਦੀ ਲੁਧਿਆਣਾ,(ਸਤ ਪਾਲ ਸੋਨੀ ): ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ,ਤਜਿੰਦਰ ਸਿੰਘ ਰਾਜੇਵਾਲ(ਸਪੁੱਤਰ ਬਲਬੀਰ ਸਿੰਘ ਰਾਜੇਵਾਲ) ਤੇ ਕਿਸਾਨਾਂ ਦੇ ਹੱਕ ਵਿੱਚ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਨ ਵਾਲੀ ਸ਼ਖਸ਼ੀਅਤ ਭਾਈ ਹਰਪ੍ਰੀਤ ਸਿੰਘ ਮੱਖੂ ਅਤੇ ਕਿਸਾਨ ਆਗੂ ਮਨਮੋਹਣ ਸਿੰਘ ਖੇੜਾ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਕਿਸਾਨਾਂ ਦੀਆਂ ਹੱਕੀ […]

Read More
Categories Honour NewsKISSAN ANDOLANPunjabi News

ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ  ਬਲਕਰਨ ਸਿੰਘ ਬਰਾੜ ਦਾ ਮਾਸਟਰ ਬਾਬੂ ਸਿੰਘ ਯਾਦਗਾਰੀ ਭਵਨ ਵਿਖੇ ਕੀਤਾ ਸਨਮਾਨ 

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ (ਪਰਦੀਪ ਸ਼ਰਮਾ): ਅੱਜ ਇੱਥੇ ਮਾਸਟਰ ਬਾਬੂ ਸਿੰਘ ਯਾਦਗਾਰੀ ਭਵਨ ਵਿਖੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਸ. ਬਲਕਰਨ ਸਿੰਘ ਬਰਾੜ ਦਾ ਸਨਮਾਨ ਕੀਤਾ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਅਲੀਕੇ ਨੇ ਕੀਤੀ ਜਿਸ ਵਿੱਚ ਹਰਦੇਵ ਸਿੰਘ ਅਰਸ਼ੀ ਸਾਬਕਾ ਵਿਧਾਇਕ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ […]

Read More
Categories Honour NewsKISSAN ANDOLANPunjabi News

ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਪਿੰਡ ਸੇਲਬਰਾਹ ਅਤੇ ਫੂਲ ਵਿਖੇ ਆਗੂਆਂ ਦਾ ਕੀਤਾ ਸਨਮਾਨ   

 ਚੜ੍ਹਤ ਪੰਜਾਬ ਦੀ          ਰਾਮਪੁਰਾ ਫੂਲ 25 ਦਸੰਬਰ (ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਖੇਤੀ ਵਿਰੋਧੀ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਹੋਣ ਤੇ ਪਿੰਡ ਸੇਲਬਰਾਹ ਵਿਖੇ ਬਾਬਾ ਸਿੱਧ ਗੁਰੂਦੁਆਰਾ ਸਾਹਿਬ ਵਿਖੇ ਸੰਯੁਕਤ ਮੋਰਚੇ ਦੀ ਅਗਵਾਈ ਵਿੱਚ ਅਤੇ ਪਿੰਡ ਫੂਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਨਗਰ ਨਿਵਾਸੀਆਂ ਵੱਲੋਂ ਕਿਸਾਨ ਅੰਦੋਲਨ […]

Read More
Categories KISSAN ANDOLANMESSAGE NEWSPunjabi News

ਕਿਸਾਨ ਅੰਦੋਲਨ ਨੇ ਦਿੱਤਾ ਅਮਨ ਤੇ ਭਾਈਚਾਰੇ ਦਾ ਪੈਗਾਮ

ਚੜ੍ਹਤ ਪੰਜਾਬ ਦੀ ਲੁਧਿਆਣਾ, (ਸਤ ਪਾਲ ਸੋਨੀ ): ਮਹਾਨ ਕਿਸਾਨੀ ਅੰਦੋਲਨ ਦੀ ਜਿੱਤ ਨੂੰ ਸੰਦਰਭ ਵਿਚ ਰੱਖਦੇ ਹੋਏ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ (ਆਈ ਡੀ ਪੀ ਡੀ) ਵੱਲੋਂ ਆਯੋਜਿਤ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਸਿਹਤ ਸੰਭਾਲ – ਅਨੁਭਵ, ਸਬਕ ਤੇ ਭਵਿੱਖ ਦੇ ਕੰਮ ਵਿਸ਼ੇ ਤੇ ਵਿਚਾਰ ਚਰਚਾ ਵਿੱਚ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੇ ਸਮੇਂ […]

Read More
Categories KISSAN ANDOLANMARTYR NEWSPunjabi News

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਚੜ੍ਹਤ ਪੰਜਾਬ ਦੀ ਲੁਧਿਆਣਾ, (ਸਤ ਪਾਲ ਸੋਨੀ ):ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਚਲ ਰਹੇ ਕਿਸਾਨ ਸੰਘਰਸ਼ ਮੋਰਚਾ ਲੁਧਿਆਣਾ ਵਿਖੇ ਐਲ.ਟੀ.ਯੂ ਦੀ ਟੀਮ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇ ਪ੍ਰਕਾਸ਼ ਗੁਰਪੁਰਬ, ਕਿਸਾਨ ਅੰਦੋਲਨ ਦੀ ਜਿਤ ਅਤੇ ਸ਼ਹੀਦ […]

Read More
Categories DEATH NEWSKISSAN ANDOLANPunjabi News

ਕਿਸਾਨ ਅੰਦੋਲਨ ਦੌਰਾਨ ਪਿੰਡ ਰਾਈਆ ਦੇ ਕਿਸਾਨ ਦੀ ਹੋਈ ਮੌਤ

ਚੜ੍ਹਤ ਪੰਜਾਬ ਦੀ: ਰਾਮਪੁਰਾ ਫੂਲ 5 ਦਸੰਬਰ (ਪਰਦੀਪ ਸ਼ਰਮਾ): ਦਿੱਲੀ ਚੱਲ ਰਿਹਾ ਕਿਸਾਨੀ ਅੰਦੋਲਨ ਸ਼ਿਖਰਾਂ ਤੇ ਆਪਣੀ ਜਿੱਤ ਵੱਲ ਵਧਦਾ ਪ੍ਰਤੀਤ ਹੋ ਰਿਹਾ ਹੈ। ਪੰਜਾਬ ਕਿਸਾਨ ਯੂਨੀਅਨ ਦੇ ਜਿਲਾ ਬਠਿੰਡਾ ਦੇ ਪ੍ਧਾਨ ਕੁਲਵਿੰਦਰ ਸਿੰਘ ਉਰਫ ਗੁਲਾਬ ਪਿੰਡ ਰਾਈਆ ਇਕਾਈ ਦੇ ਪ੍ਧਾਨ ਇਕੱਤਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਵਿੱਚ ਸਰਕਾਰ ਨੂੰ ਸ਼ੌਂਪੀ ਜਾਣ ਵਾਲੀ ਲਿਸਟ ਦੇ ਅਨੁਸਾਰ […]

Read More