Categories KISSAN BILLSPunjabi NewsSANMAN NEWS

ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਕੀਤਾ ਸਨਮਾਨਿਤ

ਚੜ੍ਹਤ ਪੰਜਾਬ ਦੀ ਲੁਧਿਆਣਾ, 12 ਦਸੰਬਰ ( ਸਤ ਪਾਲ ਸੋਨੀ):ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਕਿਸਾਨ ਸ਼ੰਘਰਸ਼ ਮੋਰਚਾ ਲੁਧਿਆਣਾ ਸ਼ਹਿਰ ਦੇ ਪ੍ਰਮੁੱਖ ਆਗੂ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਇੱਕਤਰ ਹੋਏ ਉਨ੍ਹਾਂ ਦੇ ਸਾਥੀਆਂ ਵੱਲੋ ਬੀਤੀ ਸ਼ਾਮ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਸਿੰਘੂ ਬਾਰਡਰ ਤੋ […]

Read More
Categories INVITATION NEWSKISSAN BILLSPunjabi News

ਰੇਲ ਮੋਰਚੇ ਵੱਲੋਂ ਸਹੀਦ ਭਗਤ ਸਿੰਘ ਦੇ ਵਿਚਾਰਾਂ ਤੇ ਪਹਿਰਾ ਦੇਣ ਦਾ ਦਿੱਤਾ ਸੱਦਾ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 5 ਦਸੰਬਰ (ਕੁਲਜੀਤ ਸਿੰਘ ਢੀਂਗਰਾ): ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਬਿੱਲ 2020 ਨੂੰ ਰੱਦ ਕਰਾਉਣ ਅਤੇ ਐਮ.ਐਸ.ਪੀ ਦੀ ਗਾਰੰਟੀ ਵਾਲਾ ਕਾਨੂੰਨ ਬਨਾਉਣ ਦੀ ਮੰਗ ਨੂੰ ਲੈ ਕੇ ਬੀ.ਕੇ.ਯੂ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਸਥਾਨਕ ਰੇਲਵੇ ਸਟੇਸਨ ਤੇ ਲੱਗਿਆ ਪੱਕਾ ਮੋਰਚਾ ਅੱਜ 431ਵੇਂ ਦਿਨ ਵੀ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ […]

Read More
Categories KISSAN BILLSPunjabi NewsVICTORY NEWS

ਆਪ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਖੇਤੀ ਕਾਨੂੰਨ ਰੱਦ ਹੋਣ ਤੇ ਵੰਡੇ ਲੱਡੂ

ਚੜ੍ਹਤ ਪੰਜਾਬ ਦੀ, ਰਾਮਪੁਰਾ ਫੂਲ 23 ਨਵੰਬਰ ( ਪ੍ਰਦੀਪ ਸ਼ਰਮਾ ) : ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਸਾਲ ਬਾਅਦ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ ਜਿਸ ਦਾ ਚੁਫੇਰਿਓਂ ਸਵਾਗਤ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਖੇ ਆਪ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਮਾਨ […]

Read More
Categories APPOINTMENT NEWSKISSAN BILLSPunjabi News

ਕਿਸਾਨਾਂ ਦਾ ਸੰਘਰਸ਼ ਮੁਲਕ ਵਿਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ-ਮੁੱਖ ਮੰਤਰੀ ਚੰਨੀ

 ਚੜ੍ਹਤ ਪੰਜਾਬ ਦੀ ਲੁਧਿਆਣਾ, 22 ਨਵੰਬਰ,(ਸਤ ਪਾਲ ਸੋਨੀ ):ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ।ਮੁੱਖ ਮੰਤਰੀ ਚੰਨੀ ਨੇ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ […]

Read More
Categories Hindi NewsKISSAN BILLSWELCOME NEWS

काले कानूनों की वापसी जनता के लिए शुक्र का दिन है-शाही इमाम पंजाब

चढ़त पंजाब दी लुधियाना 19 नवंबर,(सत पाल सोनी/रवि वर्मा): आज सुबह जैसे ही प्रधानमंत्री नरेंद्र भाई मोदी ने ऐलान किया की तीनों काले खेती कानून वापिस लिए जा रहे है तो हर तरफ खुशी की लहर दौड़ गई।  इस अवसर पर यहां इतिहासिक जामा मस्जिद के सामने मजलिस अहरार इस्लाम के कार्यकर्ताओं द्वारा मिठाई बांटी […]

Read More
Categories DemandKISSAN BILLSPunjabi News

ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਨੇ ਕੀਤਾ ਖੇਤੀ ਕਾਨੂੰਨ ਰੱਦ ਹੋਣ ਦਾ ਸਵਾਗਤ

ਚੜ੍ਹਤ ਪੰਜਾਬ ਦੀ ਭਗਤਾ ਭਾਈ ਕਾ/ਰਾਮਪੁਰਾ ਫੂਲ 19 ਨਵੰਬਰ (ਪ੍ਰਦੀਪ ਸ਼ਰਮਾ):ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਗੁਰਪੁਰਬ ਦੇ ਪਵਿੱਤਰ ਦਿਹਾਡ਼ੇ ਤੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਹਰ ਵਰਗ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ […]

Read More
Categories KISSAN BILLSPunjabi NewsVICTORY NEWS

ਤਿੰਨ ਖੇਤੀ ਕਨੂੰਨ ਵਾਪਸ ਲੈਣ ਦਾ  ਫੈਸਲਾ ਕਿਸਾਨ ਜਥੇਬੰਦੀਆਂ ਤੇ ਕਿਸਾਨਾਂ ਦੀ ਵੱਡੀ ਜਿੱਤ : ਬਲਕਾਰ ਸਿੱਧੂ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ ,19 ਨਵੰਬਰ , (ਪ੍ਰਦੀਪ ਸ਼ਰਮਾ): ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਸੁਆਗਤ ਕਰਦੇ ਹਾਂ ਤੇ ਇਹ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਤੇ ਸਮੂਹ ਪੰਜਾਬੀ ਭਾਈਚਾਰੇ ਦੀ ਵੱਡੀ ਜਿੱਤ ਹੈ, ਆਮ ਆਦਮੀ ਪਾਰਟੀ ਹਮੇਸ਼ਾ ਤਿੰਨੇ ਖੇਤੀ ਕਨੂੰਨਾਂ ਦਾ ਵਿਰੋਧ […]

Read More
Categories AnnouncmentsBreaking NewsHindi NewsKISSAN BILLS

श्री गुरु नानक देव के प्रकाश पर्व पर प्रधानमंत्री नरेंद्र मोदी ने किया तीनों कृषि कानून वापस लेने का ऐलान

चढ़त पंजाब दी नई दिल्ली :प्रधानमंत्री नरेंद्र मोदी की ओर से राष्ट्र के नाम विशेष संबोधन के दौरान श्री गुरु नानक देव प्रकाश पर्व के अवसर पर तीनों कृषि कानून वापस लेने का ऐलान किया गया और सभी देशवासियों को एक साथ आगे बढ़ने का भी आह्वान किया।उन्होंने कहा कि उनकी मेहनत और तपस्या में […]

Read More
Categories KISSAN BILLSMORCHA NEWSPunjabi News

ਰਾਮਪੁਰਾ ਰੇਲਵੇ ਸਟੇਸ਼ਨ ਤੇ ਲੱਗਿਆ ਪੱਕਾ ਮੋਰਚਾ ਅੱਜ 403ਵੇੱ ਦਿਨ ਵੀ ਜੋਸ਼ ਖਰੋਸ਼ ਨਾਲ ਜਾਰੀ ਰਿਹਾ।

 ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ , 7 ਨਵੰਬਰ ( ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ) : ਰਾਮਪੁਰਾ ਰੇਲ ਮੋਰਚੇ ਵੱਲੋਂ ਪੰਜਾਬ ਸਰਕਾਰ ਦੇ 500 ਮੰਡੀਆਂ ਖ਼ਤਮ ਕਰਨ ਦੇ ਫ਼ੈਸਲੇ ਦੀ ਕੀਤੀ ਸਖ਼ਤ ਨਿਖੇਧੀ ਅਤੇ ਡੀਏਪੀ ਰੇਹ ਦੀ ਘਾਟ ਨੂੰ ਪੂਰਾ ਕਰਨ ਦੀ ਕੀਤੀ ਮੰਗ। ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਐਮ ਪੀ ਦੀ ਗਰੰਟੀ ਵਾਲਾ ਕਾਨੂੰਨ […]

Read More
Categories DemandINFLATION NEWSKISSAN BILLSPunjabi News

ਬੀ.ਕੇ.ਯੂ ਏਕਤਾ ਡਕੌਂਦਾ ਨੇ ਵਧ ਰਹੀ ਮਹਿੰਗਾਈ ਨੂੰ ਨੱਥ ਪਾਉਣ ਤੇ ਕਾਲੇ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 31 ਅਕਤੂਬਰ(ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਬਿੱਲ 2020 ਰੱਦ ਕਰਨ ਦੀ ਮੰਗ ਨੂੰ ਲੈ ਕੇ ਬੀ.ਕੇ.ਯੂ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਸਥਾਨਕ ਰੇਲਵੇ ਸਟੇਸਨ ਤੇ ਲੱਗਿਆ ਪੱਕਾ ਮੋਰਚਾ ਅੱਜ 396ਵੇ ਦਿਨ ਵੀ ਜਾਰੀ ਰਿਹਾ। ਭਾਕਿਯੂ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ, ਸੁਖਵਿੰਦਰ ਸਿੰਘ ਭਾਈ […]

Read More