ਹੁਣ ਹਰ ਮਹੀਨੇ ਕੱਢਿਆ ਜਾਇਆ ਕਰੇਗਾ ਲੱਕੀ ਡਰਾਅ ਲੁਧਿਆਣਾ, 22 ਅਗਸਤ ( ਸਤ ਪਾਲ ਸੋਨੀ ) : ਨਗਰ ਨਿਗਮ ਲੁਧਿਆਣਾ ਦੇ ਵਿੱਤੀ ਲੈਣ-ਦੇਣ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਟੈਕਸ ਭਰਨ ਵਾਲਿਆਂ ਨੂੰ ਸੌਖ ਮੁਹੱਈਆ ਕਰਾਉਣ ਲਈ ਆਨਲਾਈਨ ਅਤੇ ਡਿਜ਼ੀਟਲ ਅਦਾਇਗੀ ਦੀ ਸਹੂਲਤ ਦਿੱਤੀ ਗਈ ਹੈ। ਜਿਸ ਨੂੰ ਲੋਕਾਂ ਵੱਲੋਂ ਬਹੁਤ ਸਹਿਯੋਗ ਵੀ ਮਿਲ ਰਿਹਾ ਹੈ। […]
Read More