ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ ਫੂਲ, 25 ਜਨਵਰੀ (ਪ੍ਰਦੀਪ ਸ਼ਰਮਾ) – ਨਵ ਭਾਰਤ ਕਲਾ ਮੰਚ ਰਾਮਪੁਰਾ ਫੂਲ ਦੀ ਮੀਟਿੰਗ ਮੰਚ ਪ੍ਰਧਾਨ ਸੁਰਿੰਦਰ ਧੀਰ ਦੀ ਅਗਵਾਈ ਵਿੱਚ ਸਥਾਨਕ ਗੀਤਾਂ ਭਵਨ ਵਿਖੇ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਮੰਚ ਵੱਲੋਂ ਗੰਤਤਰਤਾਂ ਦਿਵਸ ਮੌਕੇ ਕਰਵਾਏ ਜਾਣ ਵਾਲੇ ਨਾਟਕ ਮੇਲੇ ਨੂੰ ਮੁਲਤਵੀ ਕਰਕੇ 23 ਮਾਰਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ […]
Read MoreCategory: MEETING NEWS
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਮਪੁਰਾ ਫੂਲ ਦੀ ਮਹੀਨਾਵਾਰ ਹੋਈ ਮੀਟਿੰਗ
ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ ਫੂਲ, 25 ਜਨਵਰੀ (ਪ੍ਰਦੀਪ ਸ਼ਰਮਾ) – ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਮਪੁਰਾ ਫੂਲ ਦੀ ਮੀਟਿੰਗ ਸਥਾਨਕ ਟੀਚਰ ਹੋਮ ਵਿਖੇ ਹੋਈ। ਇਹ ਮੀਟਿੰਗ ਡਾ. ਚਮਕੌਰ ਸਿੰਘ ਦੀ ਹਾਜ਼ਰੀ ਵਿੱਚ ਹੋਈ। ਜਿਸ ਵਿੱਚ ਸਾਰੇ ਡਾਕਟਰ ਸਾਥੀਆਂ ਨੂੰ ਸਾਫ਼ ਸੁਥਰੀ ਪ੍ਰੈਕਟਿਸ ਕਰਨ ਲਈ ਕਿਹਾ ਗਿਆ। ਉਨਾ ਕਿਹਾ ਕਿ ਫਾਜ਼ਿਲਕਾ ਵਿੱਚ 17 ਡਾਕਟਰ ਸਾਥੀਆਂ ਤੇ ਸਰਕਾਰ […]
Read Moreਭਾਕਿਯੂ ਕ੍ਰਾਂਤੀਕਾਰੀ ਪੰਜਾਬ ਨੇ ਬਲਾਕ ਰਾਮਪੁਰਾ ਦੀ ਕੀਤੀ ਮੀਟਿੰਗ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਬਲਾਕ ਰਾਮਪੁਰਾ ਦੀ ਮੀਟਿੰਗ ਪਿੰਡ ਰਾਮਪੁਰਾ ਵਿਖੇ ਸੁਖਵਿੰਦਰ ਕੌਰ ਸੂਬਾ ਕਮੇਟੀ ਮੈਂਬਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਹਾਜ਼ਰ ਕਿਸਾਨ ਆਗੂਆਂ ਵੱਲੋਂ ਕਿਸਾਨੀ ਮਸਲਿਆਂ ਸਮੇਤ ਬਲਾਕ ਦੇ ਕੰਮਕਾਜ, ਫੰਡ ਦੇ ਹਿਸਾਬ ਕਿਤਾਬ, ਲੋਕਲ ਮਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਤੇ 26 […]
Read Moreजीवन गुप्ता के नेतृत्व में साइकिल उद्योग के शिष्टमंडल ने पियूष गोयल व सोम प्रकाश से की मुलकात
चढ़त पंजाब दी लुधियाना, 19 जनवरी,( सत पाल सोनी ) : भारतीय जनता पार्टी पंजाब के प्रदेश महासचिव जीवन गुप्ता के नेतृत्व में पंजाब के साइकिल इंडस्ट्री से जुड़े उद्योगपतियों का एक शिष्टमंडल ने केन्द्रीय उद्योग मंत्री पियूष गोयल तथा केन्द्रीय राज्य मंत्री सोम प्रकाश से मुलाकात की तथा उन्हें दरपेश आ रही समस्याओं के […]
Read Moreਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਕੋਠਾਗੁਰੂ ਵਿਖੇ ਹੋਈ
ਚੜ੍ਹਤ ਪੰਜਾਬ ਦੀ ਬਠਿੰਡਾ/ਭਗਤਾ ਭਾਈਕਾ,(ਪ੍ਰਦੀਪ ਸ਼ਰਮਾ):- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਿਲ੍ਹਾ ਬਠਿੰਡਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਦਿੱਤ ਸਿੰਘ ਗੁੰਮਟੀ ਕਲਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੰਗਸਰ ਸਾਹਿਬ ਕੋਠਾਗੁਰੂ ਵਿਖੇ ਹੋਈ। ਜਿਸ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੋਮਰਾਜ ਮਲੂਕਾ, ਜਿਲ੍ਹਾ ਮੀਤ ਪ੍ਰਧਾਨ ਕਾਕਾ ਸਿੰਘ ਕੋਠਾਗੁਰੂ, […]
Read Moreਫਰਵਰੀ ਮਹੀਨੇ ਲਗਾਇਆ ਜਾਵੇਗਾ ਕਲੱਬ ਵੱਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ- ਸੁਰਿੰਦਰ ਧੀਰ
ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ) – ਸਥਾਨਕ ਮਹਿਰਾਜ ਕਲੌਨੀ ਦੇ ਸ਼ਹੀਦ ਊਧਮ ਸਿੰਘ ਵੈਲਫੇਅਰ ਕਲੱਬ ਦੀ ਭਰਵੀਂ ਮੀਟਿੰਗ ਸੁਰਿੰਦਰ ਧੀਰ ਦੀ ਪ੍ਰਧਾਨਗੀ ਹੇਠ ਯੂ.ਈ.ਐਸ.ਸੀ. ਟਿਊਸ਼ਨ ਸੈਂਟਰ ਵਿਖੇ ਹੋਈ। ਮੀਟਿੰਗ ਦਾ ਆਗਾਜ਼ ਕਰਦਿਆਂ ਜਨਰਲ ਸਕੱਤਰ ਹੈੱਡਮਾਸਟਰ ਲਾਭ ਸਿੰਘ ਸਿੱਧੂ ਵੱਲੋਂ ਮਤੇ ਪੇਸ਼ ਕਰਦੇ ਹੋਏ ਵਿਸਥਾਰ ਵਿੱਚ ਚਾਨਣਾਂ ਪਾਇਆ ਗਿਆ ਜਿੰਨ੍ਹਾਂ ‘ਤੇ ਹਾਜ਼ਰੀਨ ਵੱਲੋਂ ਚਰਚਾ […]
Read Moreਭੱਠਾ ਮਜ਼ਦੂਰ ਯੂਨੀਅਨ ਦੀ ਮੰਗਾਂ ਸੰਬੰਧੀ ਹੋਈ ਮੀਟਿੰਗ
ਚੜ੍ਹਤ ਪੰਜਾਬ ਦੀ, ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ): ਭੱਠਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਢਿਪਾਲੀ ਧਿੰਗੜ ਰੋੜ ਤੇ ਸਥਿਤ ਭੱਠਾ ਬੰਤ ਕਿਸ਼ਨ ਤੇ ਹੋਈ। ਮੀਟਿੰਗ ਵਿੱਚ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜਗਸੀਰ ਫੂਲ ਨੇ ਦੱਸਿਆ ਕਿ ਭੱਠਾ ਮਜ਼ਦੂਰਾਂ ਦਾ ਪਿਛਲੇ ਸੀਜ਼ਨ ਦਾ ਜ਼ੋ ਹਿਸਾਬ ਭੱਠਾ ਮਾਲਕਾਂ ਵੱਲ ਬਾਕੀ ਰਹਿੰਦਾ ਹੈ, ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ। ਭੱਠਾ […]
Read Moreਚੇਅਰਮੈਨ ਪੱਪੂ ਦੀ ਅਗਵਾਈ ਵਿੱਚ ਐਂਟੀ ਕ੍ਰਾਈਮ ਐਸੋਸੀਏਸ਼ਨ ਦੀ ਹੋਈ ਮੀਟਿੰਗ
ਚੜ੍ਹਤ ਪੰਜਾਬ ਦੀ ਲੁਧਿਆਣਾ 14 ਦਸੰਬਰ (ਸਤ ਪਾਲ ਸੋਨੀ): ਚਾਈਨਾ ਡੋਰ ਤੇ ਪੂਰਨ ਤੌਰ ਤੇ ਪਾਬੰਦੀ ਹੋਣੀ ਲਾਜ਼ਮੀ ਹੈ ਤਾਂ ਜੋ ਅਣਸੁਖਾਵੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ । ਇਸ ਗੱਲ ਦਾ ਪ੍ਰਗਟਾਵਾ ਐਂਟੀ ਕ੍ਰਾਈਮ ਐਸੋਸੀਏਸ਼ਨ ਰਜਿਸਟਰਡ ਪੰਜਾਬ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਪੱਪੂ ਵੱਲੋਂ ਕੀਤਾ ਗਿਆ । ਉਨ੍ਹਾਂ ਅੱਗੇ ਦੱਸਿਆ ਕਿ ਜਿਸ ਤਰ੍ਹਾਂ ਚਾਇਨਾ ਡੋਰ ਨਾਲ […]
Read Moreਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਦੀ ਪ੍ਰਧਾਨਗੀ ‘ਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ
ਚੜ੍ਹਤ ਪੰਜਾਬ ਦੀ ਲੁਧਿਆਣਾ, 08 ਦਸੰਬਰ ( ਭੱਟੀ ), -ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਦੀ ਪ੍ਰਧਾਨਗੀ ਹੇਠ ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੀਵਰੇਜ਼ ਸਮੱਸਿਆ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। – ਹਲਕੇ ‘ਚ ਸੀਵਰੇਜ਼ […]
Read Moreਡੀਟੀਐਫ ਬਠਿੰਡਾ ਦੇ 8 ਨਵੰਬਰ ਦੇ ਜ਼ਿਲ੍ਹਾ ਪ੍ਰਤੀਨਿਧ ਇਜਲਾਸ ਸੰਬੰਧੀ ਬਲਾਕ ਰਾਮਪੁਰਾ ਨੇ ਕੀਤੀ ਮੀਟਿੰਗ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ (ਪ੍ਰਦੀਪ ਸ਼ਰਮਾ) : ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦਾ ਚੋਣ ਅਮਲ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਸਰਵਨ ਸਿੰਘ ਔਜਲਾ ਦੀ ਅਗਵਾਈ ਵਿੱਚ ਚੱਲ ਰਿਹਾ ਹੈ। ਬਲਾਕ ਰਾਮਪੁਰਾ ਦੇ ਪ੍ਰਧਾਨ ਵਿਕਾਸ ਗਰਗ, ਸਕੱਤਰ ਅਨਿਲ ਭੱਟ ਨੇ ਦੱਸਿਆ ਕਿ ਬਠਿੰਡਾ ਦੇ ਸੱਤ ਬਲਾਕਾਂ ਭਗਤਾ, ਰਾਮਪੁਰਾ, ਬਠਿੰਡਾ, ਸੰਗਤ, […]
Read More