Categories BLOOD DONATIONMemory NewsPunjabi News

ਪਿਤਾ ਦੇ ਸ਼ਰਧਾਂਜਲੀ ਸਮਾਗਮ ਮੌਕੇ ਲਗਾਇਆ ਖੂਨਦਾਨ ਕੈਪ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 23 ਸਤੰਬਰ (ਪ੍ਰਦੀਪ ਸ਼ਰਮਾ) : ਜਿਲਾ ਬਠਿੰਡਾ ਬਲਾਕ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੌਰ ਸਿੰਘ ਵਾਲਾ ਦੇ ਵਸਨੀਕ ਸ. ਅਮਰਜੀਤ ਸਿੰਘ ਦੀ ਪਿਛਲੇ ਦਿਨੀ ਸਵਰਗ ਸਿਧਾਰ ਗਏ ਸਨ। ਉਨਾਂ ਦੇ ਸਮੂਹ ਪਰਿਵਾਰ ਅਤੇ ਦੋਵੇ ਪੁੱਤਰਾਂ ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ ਵੱਲੋ ਪਿਤਾ ਦੇ ਭੋਗ ਸਮਾਗਮ ਮੌਕੇ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ […]

Read More
Categories DEDICATION NEWSMemory NewsPunjabi News

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਜੂਨ ’84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਕੀਰਤਨ ਸਮਾਗਮ 

ਚੜ੍ਹਤ ਪੰਜਾਬ ਦੀ   ਲੁਧਿਆਣਾ, 5  ਜੂਨ (ਰਣਜੀਤ ਸਿੰਘ ਖਾਲਸਾ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ ’84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾ ਦੀ ਯਾਦ  ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ […]

Read More
Categories Hindi NewsMemory NewsTribute

स्वर्गीय जवाहर लाल नेहरू जी की 58वीं पुण्यतिथि पर उनके चित्र पर फूलमालाये भैंट करके उन्हें दी श्रद्धांजलि

चढ़त पंजाब दी लुधियाना ,(सत पाल सोनी) : जिला कांग्रेस कमेटी लुधियाना ( शहरी ) के दफ्तर में जिला अध्यक्ष अश्वनी शर्मा की अध्यक्षता में भारत के प्रथम प्रधानमंत्री स्वर्गीय  जवाहर लाल नेहरू  की 58वीं पुण्यतिथि पर उनके चित्र पर फूलमालाये भैंट करके उन्हें श्रद्धांजलि दी।उनके जीवन बारे बताते हुए अश्वनी शर्मा जी ने कहा […]

Read More
Categories Memory NewsPOETS NEWSPunjabi News

ਉਸਤਾਦ ਗ਼ਜ਼ਲਗੋ ਕਰਤਾਰ ਸਿੰਘ ਪੰਛੀ ਜੀ ਦੀ ਯਾਦ ਨੂੰ ਸਮਰਪਿਤ ਇਕ ਵਿਸ਼ਾਲ ਕਵੀ ਦਰਬਾਰ ਅਤੇ ਸ਼ਾਨਦਾਰ ਪੁਸਤਕ ਲੋਕ ਅਰਪਣ ਸਮਾਗਮ ਕਰਵਾਇਆ

ਚੜ੍ਹਤ ਪੰਜਾਬ ਦੀ ਲੁਧਿਆਣਾ, (ਸਤ ਪਾਲ ਸੋਨੀ ) – ਪੰਜਾਬੀ ਭਵਨ ਲੁਧਿਆਣਾ ਵਿਖੇ ਕਰਤਾਰ ਸਿੰਘ ਪੰਛੀ ਆਲਮੀ ਸਾਹਿਤਕ ਮੰਚ,ਮਲੇਰਕੋਟਲਾ ਵਲੋਂ ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਲੁਧਿਆਣਾ ਦੇ ਸਹਿਯੋਗ ਨਾਲ ਉਸਤਾਦ ਗ਼ਜ਼ਲਗੋ ਕਰਤਾਰ ਸਿੰਘ ਪੰਛੀ ਜੀ ਦੀ ਯਾਦ ਨੂੰ ਸਮਰਪਿਤ ਇਕ ਵਿਸ਼ਾਲ ਕਵੀ ਦਰਬਾਰ ਅਤੇ ਸ਼ਾਨਦਾਰ ਪੁਸਤਕ ਲੋਕ ਅਰਪਣ ਸਮਾਗਮ ਕਰਵਾਇਆ ਗਿਆ ਜਿਸ ਵਿਚ ਉਸਤਾਦ ਗ਼ਜ਼ਲਗੋ ਗੁਰਦਿਆਲ […]

Read More
Categories Memory NewsPunjabi NewsTRIBUTES NEWS

ਮਾਤਾ ਸੁਖਦੇਵ ਕੌਰ ਦੇ ਸ਼ਰਧਾਂਜਲੀ ਸਮਾਗਮ ਤੇ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਲਵਾਈ ਹਾਜ਼ਰੀ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 10 ਮਈ,(ਪ੍ਰਦੀਪ ਸ਼ਰਮਾ):ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਸਿਧਾਣਾ ਵਿਖੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਭੂਆ ਸਰਦਾਰਨੀ ਸੁਖਦੇਵ ਕੌਰ ਦੇ ਸ਼ਰਧਾਂਜਲੀ ਸਮਾਗਮ ਮੌਕੇ ਵੱਖ ਵੱਖ ਧਾਰਮਿਕ ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਸਮਾਰੋਹ ਦੌਰਾਨ ਸ਼ਰਧਾਂਜਲੀਆ ਭੇਂਟ ਕੀਤੀਆਂ ।ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿੱਚ ਸ਼੍ਰੋਮਣੀ […]

Read More
Categories BLOOD DONATIONHumanityMemory NewsPunjabi News

ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ

ਚੜ੍ਹਤ ਪੰਜਾਬ ਦੀ ਲੁਧਿਆਣਾ,( ਸਤ ਪਾਲ ਸੋਨੀ):  ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਾਮਦਾਸ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 516ਵਾਂ ਮਹਾਨ ਖ਼ੂਨਦਾਨ ਕੈਂਪ ਮੈਨੇਜਰ ਜਗਦੀਸ਼ ਸਿੰਘ ਬੁੱਟਰ ਦੇ ਸਹਿਯੋਗ ਨਾਲ ਲਗਾਇਆ […]

Read More
Categories AnniversaryMemory NewsPunjabi News

ਸਵ,ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੀ 34 ਵੀ ਬਰਸੀ ਮੌਕੇ ਕਈ ਨਾਮੀ ਕਲਾਕਾਰਾਂ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ

ਚੜ੍ਹਤ ਪੰਜਾਬ ਦੀ ਲੁਧਿਆਣਾ ,( ਸਤ ਪਾਲ ਸੋਨੀ):  ਪੰਜਾਬੀ ਦੀ ਨਾਮਵਰ ਅਤੇ ਸੰਸਾਰ ਪ੍ਰਸਿੱਧ ਗਾਇਕ ਜੋੜੀ ਸਵ,ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਜੀ ਦੀ 34 ਵੀ ਬਰਸੀ ਸਵ, ਚਮਕੀਲੇ ਦੀ ਧਰਮ ਪਤਨੀ ਬੀਬੀ ਗੁਰਮੇਲ ਕੌਰ ਬੇਟੀ ਅਮਨਦੀਪ ਚਮਕੀਲਾ,ਕਮਲ ਚਮਕੀਲਾ,ਦਿਲਰਾਜ ਸਿੰਘ ਪਿੰਕਾ ਅਤੇ ਸਮੁੱਚੇ ਪਰਿਵਾਰ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੁੱਗਰੀ ਜਿਲ੍ਹਾ ਲੁਧਿਆਣਾ ਵਿਖੇ […]

Read More
Categories BLOOD DONATIONMemory NewsOrganizedPunjabi News

ਕੌਮੀ ਯੋਧੇ ਦੀਪ ਸਿਧੂ ਦੀ ਮਿੱਠੀ ਯਾਦ ਨੂੰ ਸਮਰਪਿਤ ਮਨੁਖਤਾ ਦੇ ਭਲੇ ਲਈ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵੱਲੋ 506ਵਾਂ ਮਹਾਨ ਖ਼ੂਨਦਾਨ ਕੈਂਪ ਅਤੇ ਦਸਤਾਰਾਂ ਦਾ ਫਰੀ ਲੰਗਰ ਲਗਾਇਆ

ਚੜ੍ਹਤ ਪੰਜਾਬ ਦੀ ਲੁਧਿਆਣਾ, (ਸਤ ਪਾਲ ਸੋਨੀ) – ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਕੌਮੀ ਯੋਧੇ ਸੰਦੀਪ ਸਿੰਘ ਸਿਧੂ (ਦੀਪ ਸਿਧੂ) ਦੀ ਮਿੱਠੀ ਯਾਦ ਨੂੰ ਸਮਰਪਿਤ ਮਨੁਖਤਾ ਦੇ ਭਲੇ ਲਈ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 506ਵਾਂ ਮਹਾਨ ਖ਼ੂਨਦਾਨ ਕੈਂਪ ਅਤੇ ਦਸਤਾਰਾਂ ਦਾ ਫਰੀ […]

Read More
Categories Commendable effortMemory NewsPunjabi News

ਪਿਤਾ ਦੀ ਯਾਦ ਵਿਚ ਚੈਂਬਰ ਕੰਪਲੈਕਸ ਚ ਕੈਮਰਿਆਂ ਲਈ ਦਿੱਤੀ ਵਿੱਤੀ ਸਹਾਇਤਾ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 28 ਜਨਵਰੀ, (ਕੁਲਜੀਤ ਸਿੰਘ/ਪ੍ਰਦੀਪ ਸ਼ਰਮਾ ਢੀਂਗਰਾ): ਸਰਬਜੀਤ ਸਿੰਘ ਮੰਡੇਰ ਤੇ ਨਵਜੀਤ ਸਿੰਘ ਮੰਡੇਰ ਵੱਲੋਂ ਆਪਣੇ ਪਿਤਾ ਸਵ. ਐਡਵੋਕੇਟ ਸਤਨਾਮ ਸਿੰਘ ਮੰਡੇਰ ਦੀ ਯਾਦ ਵਿਚ ਚੈਂਬਰ ਕੰਪਲੈਕਸ ਫੂਲ ਵਿਖੇ ਸੀ.ਸੀ.ਟੀ.ਵੀ ਕੈਮਰੇ ਲਗਵਾਉਣ ਲਈ 51 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਬਾਰ ਐਸੋਸੀਏਸ਼ਨ ਨੂੰ ਦਿੱਤੀ।  ਇਸ ਮੌਕੇ ਬਾਰ ਐਸ਼ੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ […]

Read More
Categories CORONA VACINATIONMemory NewsPunjabi News

ਮਾਂ ਦੀ ਬਰਸੀ ਮੌਕੇ ਪੁੱਤਰਾਂ ਨੇ ਲਗਵਾਇਆ ਕੋਰੋਨਾ ਵੈਕਸੀਨੇਸ਼ਨ ਕੈਪ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 16 ਜਨਵਰੀ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਮਾਤਾ ਸ੍ਰੀਮਤੀ ਇੰਦਰਾ ਦੇਵੀ ਸੁਪੱਤਨੀ ਸਵ. ਮੋਹਨ ਲਾਲ ਵਰਮਾ ਦੀ ਬਰਸੀ ਮੌਕੇ ਉਹਨਾਂ ਦੇ ਪੁੱਤਰ ਵਿਜੈ ਵਰਮਾ, ਅਜੈ ਵਰਮਾ, ਵਿਕਾਸ ਵਰਮਾ ਤੇ ਸੰਜੀਵ ਵਰਮਾ ਵੱਲੋ ਖੱਤਰੀ ਸਭਾ ਰਾਮਪੁਰਾ ਫੂਲ ਦੇ ਸਹਿਯੋਗ ਨਾਲ ਸਥਾਨਕ ਬਿਰਧ ਆਸ਼ਰਮ ਵਿਖੇ ਵੈਕਸੀਨੇਸ਼਼ਨ ਕੈਪ ਲਗਾਇਆ ਗਿਆ। ਕੈਪ ਦੌਰਾਨ 450 ਵਿਅਕਤੀਆਂ ਨੂੰ […]

Read More