Categories Checking NewsMining NewsPunjabi News

ਡਿਪਟੀ ਕਮਿਸ਼ਨਰ ਵੱਲੋਂ ਮਾਈਨਿੰਗ ਵਾਲੇ ਸਥਾਨਾਂ ਦੀ ਅਚਨਚੇਤ ਚੈਕਿੰਗ

ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਦਿੱਤੀਆਂ ਹਦਾਇਤਾਂ ਲੁਧਿਆਣਾ 15 ਮਾਰਚ  ( ਸਤ ਪਾਲ ਸੋਨੀ) : ਜ਼ਿਲੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਪੂਰੀ ਤਰਾਂ ਰੋਕ ਲਗਾਉਣ ਲਈ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ  ਪ੍ਰਦੀਪ ਕੁਮਾਰ ਅਗਰਵਾਲ ਅਤੇ ਡਿਪਟੀ ਪੁਲਿਸ ਕਮਿਸ਼ਨਰ ਅਸ਼ਵਨੀ ਕਪੂਰ ਵੱਲੋਂ ਉਚ ਅਧਿਕਾਰੀਆਂ ਸਮੇਤ ਮਾਈਨਿੰਗ ਸਥਾਨਾਂ/ਵੱਖ-ਵੱਖ ਪਿੰਡਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਡਿਪਟੀ ਕਮਿਸ਼ਨਰ, ਡਿਪਟੀ ਪੁਲਿਸ ਕਮਿਸ਼ਨਰ, […]

Read More