ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ਼, 24 ਨਵੰਬਰ (ਪ੍ਰਦੀਪ ਸ਼ਰਮਾ):ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਜ਼ਿਲਾ ਬਠਿੰਡਾ ਦੀ ਮੀਟਿੰਗ ਫੂਲ ਟਾਊਨ ਦੇ ਸਰਕਾਰੀ ਸਕੂਲ ਵਾਲੇ ਗੁਰੂਦੁਆਰਾ ਸਾਹਿਬ ਵਿਖੇ ਜ਼ਿਲਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਦੀ ਅਗਵਾਈ ਹੇਠ ਹੋਈ। ਇਸ ਮੌਕੇ ਮੀਟਿੰਗ ਦੌਰਾਨ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਐਮਐਸਪੀ ਸਮੇਤ ਹੋਰ ਕਿਸਾਨਾਂ ਦੇ ਭਖਦੇ ਮਸਲਿਆਂ […]
Read More