ਚੜ੍ਹਤ ਪੰਜਾਬ ਦੀ ਲੁਧਿਆਣਾ, (ਸਤ ਪਾਲ ਸੋਨੀ ) – ਪੰਜਾਬੀ ਭਵਨ ਲੁਧਿਆਣਾ ਵਿਖੇ ਕਰਤਾਰ ਸਿੰਘ ਪੰਛੀ ਆਲਮੀ ਸਾਹਿਤਕ ਮੰਚ,ਮਲੇਰਕੋਟਲਾ ਵਲੋਂ ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਲੁਧਿਆਣਾ ਦੇ ਸਹਿਯੋਗ ਨਾਲ ਉਸਤਾਦ ਗ਼ਜ਼ਲਗੋ ਕਰਤਾਰ ਸਿੰਘ ਪੰਛੀ ਜੀ ਦੀ ਯਾਦ ਨੂੰ ਸਮਰਪਿਤ ਇਕ ਵਿਸ਼ਾਲ ਕਵੀ ਦਰਬਾਰ ਅਤੇ ਸ਼ਾਨਦਾਰ ਪੁਸਤਕ ਲੋਕ ਅਰਪਣ ਸਮਾਗਮ ਕਰਵਾਇਆ ਗਿਆ ਜਿਸ ਵਿਚ ਉਸਤਾਦ ਗ਼ਜ਼ਲਗੋ ਗੁਰਦਿਆਲ […]
Read MoreCategory: POETS NEWS
ਪੰਜਾਬ ਸਾਹਿੱਤ ਅਕਾਡਮੀ ਵੱਲੋਂ ਜੰਗ ਤਾਂ ਖ਼ੁਦ ਇਕ ਮਸਲਾ ਹੈ’ਵਿਸ਼ੇ ‘ਤੇ ਅੰਤਰਰਾਸ਼ਟਰੀ ਕਵੀ ਦਰਬਾਰ
ਚੜ੍ਹਤ ਪੰਜਾਬ ਦੀ ਲੁਧਿਆਣਾ,3 ਮਈ,(ਸਤ ਪਾਲ ਸੋਨੀ ) – ਪੰਜਾਬ ਆਰਟਸ ਕੌਂਸਲ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਅਦਾਰੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਹਰ ਮਹੀਨੇ ਕਰਵਾਏ ਜਾਣ ਵਾਲੇ ਪ੍ਰੋਗਰਾਮ ‘ਬੰਦਨਵਾਰ’ ਵਿਚ ਇਸ ਵਾਰ ਵਿਸ਼ਵ ‘ਤੇ ਮੰਡਰਾ ਰਹੇ ਤੀਜੇ ਵਿਸ਼ਵ ਯੁੱਧ ਦੇ ਸੰਦਰਭ ਵਿਚ ‘ਜੰਗ ਤਾਂ ਖ਼ੁਦ ਇਕ ਮਸਲਾ ਹੈ’ ਵਿਸ਼ੇ ਤੇ ਅੰਤਰਰਾਸ਼ਟਰੀ ਪੱਧਰ ਦਾ ਕਵੀ ਦਰਬਾਰ […]
Read Moreਟੋਰੰਟੋ ਵੱਸਦੀ ਪੰਜਾਬੀ ਕਵਿਤਰੀ ਸੁਰਜੀਤ ਦੀ ਕਾਵਿ ਪੁਸਤਕ “ਤੇਰੀ ਰੰਗਸ਼ਾਲਾ” ਪੰਜਾਬੀ ਭਵਨ ਚ ਲੋਕ ਅਰਪਣ
ਚੜ੍ਹਤ ਪੰਜਾਬ ਦੀ ਲੁਧਿਆਣਾ,16 ਅਪ੍ਰੈਲ,(ਸਤ ਪਾਲ ਸੋਨੀ) : ਟੋਰੰਟੋ(ਕੈਨੇਡਾ) ਵੱਸਦੀ ਪ੍ਰਸਿੱਧ ਕਵਿੱਤਰੀ ਸੁਰਜੀਤ ਦੀ ਕਾਵਿ ਪੁਸਤਕ “ਤੇਰੀ ਰੰਗਸ਼ਾਲਾ” ਨੂੰ ਲੋਕ ਮੰਚ ਪੰਜਾਬ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਭਵਨ ਚ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾਃ ਸੁਰਜੀਤ ਪਾਤਰ, ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ,ਕੇਂਦਰੀ ਪੰਜਾਬੀ ਲੇਖਕ […]
Read Moreਲਾਹੌਰ ਵਿੱਚ ਪੰਜਾਬੀ ਕਵਿੱਤਰੀ ਮਨਜੀਤ ਇੰਦਰਾ ਦੀ ਸੱਜਰੀ ਕਿਤਾਬ ਸਲੀਬਾਂ ਬਾਬਾ ਨਜਮੀ ਤੇ ਅਫ਼ਜ਼ਲ ਸਾਹਿਰ ਵੱਲੋਂ ਲੋਕ ਅਰਪਨ
ਚੜ੍ਹਤ ਪੰਜਾਬ ਦੀ ਲਾਹੌਰ, 20ਮਾਰਚ ( ਗੁਰਭਜਨ ਗਿੱਲ ) : ਵਿਸ਼ਵ ਪੰਜਾਬੀ ਅਮਨ ਕਾਨਫਰੰਸ ਵਿੱਚ ਸ਼ਾਮਿਲ ਡੈਲੀਗੇਟਸ ਗੁਰਭੇਜ ਸਿੰਘ ਗੋਰਾਇਆ, ਸਹਿਜਪ੍ਰੀਤ ਸਿੰਘ ਮਾਂਗਟ,ਸੁਸ਼ੀਲ ਦੋਸਾਂਝ, ਹਰਵਿੰਦਰ ਚੰਡੀਗੜ੍ਹ, ਆਸਿਫ਼ ਰਜ਼ਾ ਤੇ ਗੁਰਭਜਨ ਗਿੱਲ ਦੀ ਹਾਜ਼ਰੀ ਵਿੱਚ ਪਾਕਿਸਤਾਨ ਦੇ ਦੋ ਪ੍ਰਮੁੱਖ ਸ਼ਾਇਰਾਂ ਬਾਬਾ ਨਜਮੀ ਤੇ ਅਫ਼ਜਸ਼ ਸਾਹਿਰ ਨੇ ਪੰਜਾਬੀ ਦੀ ਪ੍ਰਮੁੱਖ ਕਵਿੱਤਰੀ ਮਨਜੀਤ ਇੰਦਰਾ ਦੀ ਕਾਵਿ ਪੁਸਤਕ ਸਲੀਬਾਂ […]
Read Moreਪੰਜਾਬੀ ਕਵੀ ਤ੍ਰੈਲੋਚਨ ਲੋਚੀ ਦਾ ਮਹੰਤ ਕਵੀ ਚਰਨ ਸਿੰਘ ਪੁਰਸਕਾਰ ਨਾਲ ਧਰਮਕੋਟ ਵਿਖੇ ਸਨਮਾਨ
ਚੜ੍ਹਤ ਪੰਜਾਬ ਦੀ ਲੁਧਿਆਣਾ,14 ਜਨਵਰੀ,(ਸਤ ਪਾਲ ਸੋਨੀ ):ਧਰਮਕੋਟ (ਮੋਗਾ) ਵਿਖੇ ਮਾਘੀ ਮੇਲਾ ਮੌਕੇ ਸੰਨ 1760 ਤੋਂ ਸਥਾਪਤ ਨਿਰਮਲੇ ਸੰਪਰਦਾਇ ਡੇਰਾ ਜੇ ਮੋਢੀਆਂ ਦੀ ਯਾਦ ਵਿੱਚ ਹਰ ਸਾਲ ਵਾਂਗ ਇਸ ਸਾਲ ਵੀ ਇੱਕ ਪੰਜਾਬੀ ਕਵੀ ਨੂੰ ਸਨਮਾਨਿਤ ਕਰਨ ਦੀ ਲੜੀ ਵਿੱਚ ਪ੍ਰਸਿੱਧ ਕਵੀ ਤ੍ਰੈਲੋਚਨ ਲੋਚੀ ਨੂੰ ‘ ਮਹੰਤ ਕਵੀ ਚਰਨ ਸਿੰਘ ਯਾਦਗਾਰੀ ਪੁਰਸਕਾਰ 2021’ ਦਿੱਤਾ ਗਿਆ। […]
Read More12 ਦਸੰਬਰ ਨੂੰ ਪਰਮਦੀਪ ਸਿੰਘ ਦੀਪ ਵੈਲਫੇਅਰ ਸੋਸਾਇਟੀ ਵਲੋਂਂ ਦੇਸ਼ ਵਿਦੇਸ਼ ਦੇ ਕਵੀ ਸਾਹਿਬਾਨ ਦਾ ਸਨਮਾਨ
ਚੜ੍ਹਤ ਪੰਜਾਬ ਦੀ ਲੁਧਿਆਣਾ,(ਸਤ ਪਾਲ ਸੋਨੀ ):ਪਰਮਦੀਪ ਸਿੰਘ ਦੀਪ ਵੈਲਫ਼ੇਅਰ ਸੁਸਾਇਟੀ ਵਲੋਂ ਪਿਛਲੇ 15 ਸਾਲਾਂ ਤੋਂ ਉਭਰਦੇ ਕਵੀਆਂ ਦੀਆਂ ਕਾਰਜਸ਼ਾਲਾਵਾਂ ਲਗਾ ਕੇ ਸਥਾਪਤ ਕਵੀਆਂ ਰਾਹੀਂ ਕਵਿਤਾ ਲਿਖਣ ਦਾ ਢੰਗ, ਸਟੇਜੀ ਕਵੀਆਂ ਦੇ ਗੁਣ, ਪਿੰਗੁਲ ਅਰੂਜ਼ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾ ਰਹੀ ਹੈ। ਹੁਣ ਤੱਕ ਤਕਰੀਬਨ 250 ਤੋਂ ਵੱਧ ਉਭਰਦੇ ਕਵੀਆਂ ਨੂੰ ਪਰਮਦੀਪ ਸਿੰਘ ਦੀਪ ਅਵਾਰਡ […]
Read More