Categories PROTEST NEWSPunjabi NewsUnskilled workers.

ਜਲ ਸਪਲਾਈ ਕੱਚੇ ਕਾਮਿਆਂ ਦੀਆਂ ਤਨਖਾਹਾਂ ਦੇ ਸਬੰਧ ਵਿੱਚ ਐਸ.ਈ. ਬਠਿੰਡਾ ਨੇ ਕੀਤੇ ਹੱਥ ਖੜੇ ਪੰਜਾਬ ਸਰਕਾਰ ਦੀ ਕੋਝੀ ਚਾਲ ਖਿਲਾਫ਼ ਕਾਮਿਆਂ ਵੱਲੋਂ ਬੱਚਿਆਂ ਤੇ ਪਰਿਵਾਰਾਂ ਸਮੇਤ ਦਫਤਰ ਦਾ ਅੱਗੇ ਦਿੱਤਾ ਰੋਸ ਧਰਨਾ

ਚੜ੍ਹਤ ਪੰਜਾਬ ਦੀ ਬਠਿੰਡਾ 28 ਜੂਨ (ਪ੍ਰਦੀਪ ਸ਼ਰਮਾ): ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ. ਨੰ. 31 ਵੱਲੋਂ ਜਿਲਾ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਅਤੇ ਸਤਨਾਮ ਸਿੰਘ ਖਿਆਲਾ ਜਿਲਾ ਪ੍ਰਧਾਨ ਮਾਨਸਾ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸੈਕਟਰੀਏਟ ਤੀਜੀ ਮੰਜਿਲ ਬਠਿੰਡਾ ਵਿਖੇ ਐਸ.ਈ. (ਸੁਪਰੀਟੈਨਡੈਟ ਇੰਜੀਨੀਅਰ) ਜਲ ਵਿਭਾਗ ਦੇ ਦਫਤਰ ਅੱਗੇ ਬੱਚਿਆਂ […]

Read More
Categories DHARNA NEWSPROTEST NEWSPunjabi News

ਜਲ ਸਪਲਾਈ ਕੱਚੇ ਕਾਮਿਆਂ ਦੀ ਬਲੱਡ ਰਿਲੇਸਨ ਦੇ ਨਾ ਤੇ ਛਾਂਟੀ ਕਰਨ ਦੀ ਪੰਜਾਬ ਸਰਕਾਰ ਦੀ ਕੋਝੀ ਚਾਲ ਖਿਲਾਫ਼ ਕਾਮਿਆਂ ਵੱਲੋਂ ਕਾਰਜਕਾਰੀ ਇੰਜੀਨੀਅਰਾਂ ਦੇ ਦਫਤਰਾਂ ਅੱਗੇ ਦਿੱਤਾ ਰੋਸ ਧਰਨਾ

ਚੜ੍ਹਤ ਪੰਜਾਬ ਦੀ ਬਠਿੰਡਾ 24 ਜੂਨ (ਪ੍ਰਦੀਪ ਸ਼ਰਮਾਂ) : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ. ਨੰ. 31 ਵੱਲੋਂ ਜਿਲਾ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਭਾਗੂ ਰੋਡ ਬਠਿੰਡਾ ਵਿਖੇ ਕਾਰਜਕਾਰੀ ਇੰਜੀਨੀਅਰਾਂ ਮੰਡਲ ਨੰ 2 ਅਤੇ 3 ਦੇ ਦਫਤਰਾਂ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੰਦੀਪ […]

Read More
Categories DemandDHARNA NEWSPROTEST NEWSPunjabi News

ਬੀਕੇਯੂ ਕ੍ਰਾਂਤੀਕਾਰੀ ਵੱਲੋਂ ਅਗਨੀਪਥ ਯੋਜਨਾ ਖਿਲਾਫ ਸਬ-ਡਿਵੀਜ਼ਨ ਫੂਲ਼ ਚ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ਼,(ਪ੍ਰਦੀਪ ਸ਼ਰਮਾ) : ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ “ਅਗਨੀਪਥ” ਯੋਜਨਾ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ਭਰ ਚ ਜ਼ਿਲ੍ਹਾ ਪੱਧਰ ਅਤੇ ਸਬ-ਡਿਵੀਜ਼ਨ ਪੱਧਰ ਉਪਰ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੇ ਨਾਲ ਇਸ ਯੋਜਨਾ ਨੂੰ ਵਾਪਸ ਕਰਵਾਉਣ ਲਈ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌੰਪਣ ਦਾ ਸੱਦਾ ਦਿੱਤਾ ਗਿਆ […]

Read More
Categories Contract workersDHARNA NEWSPROTEST NEWSPunjabi News

ਜਲ ਸਪਲਾਈ ਠੇਕਾ ਕਾਮਿਆਂ ਵੱਲੋਂ ਤਨਖਾਹਾਂ ਘੱਟ ਕਰਨ ਦੇ ਰੋਸ ਵਿੱਚ ਬੱਚਿਆਂ ਤੇ ਪਰਿਵਾਰਾਂ ਸਮੇਤ ਕਾਰਜਕਾਰੀ ਇੰਜੀਨੀਅਰਾਂ ਦੇ ਦਫਤਰਾਂ ਅੱਗੇ ਦਿੱਤਾ ਰੋਸ ਧਰਨਾ

ਚੜ੍ਹਤ ਪੰਜਾਬ ਦੀ ਬਠਿੰਡਾ 20 ਜੂਨ (ਪ੍ਰਦੀਪ ਸ਼ਰਮਾ): ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ. ਨੰ. 31 ਜਿਲਾ ਬਠਿੰਡਾ ਵੱਲੋਂ ਜਿਲਾ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਭਾਗੂ ਰੋਡ ਬਠਿੰਡਾ ਵਿਖੇ ਹੈਡ ਵਾਟਰ ਵਰਕਸ ਤੇ ਕਾਰਜਕਾਰੀ ਇੰਜੀਨੀਅਰਾਂ ਦੇ ਦਫਤਰਾਂ ਅੱਗੇ ਧਰਨਾ ਦਿੱਤਾ ਗਿਆ। ਸੰਦੀਪ ਖਾਨ ਬਾਲਿਆਂਵਾਲੀ,ਅਮ੍ਰਿਤਪਾਲ ਸਿੰਘ ਬੱਗੂ […]

Read More
Categories English NewsILLEGAL NEWSPROTEST NEWS

Protest against the illegal attempt to convert a park into a residential area by Residents of Royal Home, Panchsheel Vihar and Panchsheel Enclave

Charhat Punjab Di Ludhiana,( Sat Pal Soni) : The residents of Panchsheel Vihar, Panchsheel Enclave, Royal Homes, Lodhi Enclave conducted a protest against the illegal attempt to convert a park into a residential area. More than 250 residents alongwith families and children sat in protest so that the encroacher may note encroach upon the green […]

Read More
Categories INTELACTUAL NEWSPROTEST NEWSPunjabi News

“ਆਪ” ਦੇ ਦਿੱਲੀ ਮਾਡਲ ‘ਤੇ ਪੰਜਾਬ ਦੇ ਬੁੱਧੀਜੀਵੀ ਵਰਗ ਵੱਲੋੰ ਰੋਸ ਜ਼ਾਹਰ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ,27 ਅਪ੍ਰੈਲ (ਪ੍ਰਦੀਪ ਸ਼ਰਮਾ) : ਪੰਜਾਬ ਗੁਰੂਆਂ ਦੇ ਨਾਮ ‘ਤੇ ਵੱਸਦਾ ਹੈ ਤੇ ਗੁਰਾਂ ਦੇ ਨਾਮ ‘ਤੇ ਜਿਉਣ ਵਾਲਾ ਇਹ ਖਿੱਤਾ ਕਿਸੇ ਦੀ ਅਗਵਾਈ ਕਬੂਲ ਨਹੀ ਕਰਦਾ,ਇਹਨਾਂ ਸਬਦਾਂ ਦਾ ਪ੍ਰਗਟਾਵਾ ਦਲ ਖਾਲਸਾ ਦੇ ਸੀਨੀ.ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕੀਤਾ।ਉਨ੍ਹਾਂ ਕਿਹਾ ਕਿ ਬਦਲਾਵ ਦੇ ਨਾਮ ‘ਤੇ ਸੱਤਾ ਵਿੱਚ ਆਈ ਆਮ […]

Read More
Categories PROTEST NEWSPunjabi NewsVIctim

ਥਾਣੇ ਅੱਗੇ ਪੀੜਤ ਪਰਿਵਾਰ ਨੇ ਇਨਸਾਫ਼ ਲਈ   ਲਾਇਆ ਧਰਨਾ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ/ਭਗਤਾ ਭਾਈ ਕਾ 19 ਮਾਰਚ (ਪ੍ਰਦੀਪ ਸ਼ਰਮਾ)  :  ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਸਿਰੀਏਵਾਲਾ ਵਿਖੇ ਪਿਛਲੇ ਦਿਨੀਂ 14 ਮਾਰਚ ਨੂੰ ਵਾਪਰੇ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦਾ ਐਕਸੀਡੈਂਟ ਹੋ ਗਿਆ ਸੀ ਜਿਨ੍ਹਾਂ ਨੂੰ ਸਿਵਲ ਹਸਪਤਾਲ ਭਗਤਾ ਭਾਈਕਾ ਵਿਖੇ ਦਾਖਲ ਕਰਵਾਇਆ ਗਿਆ ਸੀ  ਜਿੱਥੇ ਕਿ ਡਾਕਟਰਾਂ ਵੱਲੋਂ ਉਕਤ ਤਿੰਨਾਂ ਨੂੰ ਮ੍ਰਿਤਕ ਕਰਾਰ […]

Read More
Categories EFFIGY BURN NEWSPROTEST NEWSPunjabi News

ਪੀਐਮ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ਵਜੋਂ ਕਿਸਾਨਾਂ ਨੇ ਪੁਤਲਾ ਫੂਕ ਕੀਤਾ ਵਿਰੋਧ ਪ੍ਰਦਰਸ਼ਨ

ਚੜ੍ਹਤ ਪੰਜਾਬ ਦੀ। ਰਾਮਪੁਰਾ ਫੂਲ਼, 16 ਫ਼ਰਵਰੀ (ਪ੍ਰਦੀਪ ਸ਼ਰਮਾ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਕੇਂਦਰ ਦੀ ਮੋਦੀ ਸਰਕਾਰ ਵੱਲ਼ੋਂ ਨਾ ਮੰਨੇ ਜਾਣ ਦੇ ਰੋਸ਼ ਵਜੋਂ ਕਿਸਾਨਾਂ ਵੱਲ਼ੋਂ ਜਗ੍ਹਾ ਜਗ੍ਹਾ ਪੀਐਮ ਮੋਦੀ ਦਾ ਪੁਤਲਾ ਫੂਕ ਆਪਣਾ ਵਿਰੋਧ ਜਤਾਇਆ ਗਿਆ। ਇਸੇ ਸੱਦੇ ਤਹਿਤ ਅੱਜ ਸਬ ਡਿਵੀਜਿਨ ਫੂਲ਼ ਵਿਖੇ ਬੀਕੇਯੂ ਕ੍ਰਾਂਤੀਕਾਰੀ […]

Read More
Categories Contract workersPROTEST NEWSPunjabi News

ਠੇਕਾ ਵਰਕਰਾਂ ਵਲੋਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਖਿਲਾਫ ਅਰਥੀ ਫੂਕ ਪ੍ਰਦਰਸ਼ਨ

ਚੜ੍ਹਤ ਪੰਜਾਬ ਦੀ ਬਠਿੰਡਾ, 15 ਫਰਵਰੀ (ਪ੍ਰਦੀਪ ਸ਼ਰਮਾ): ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਸਥਾਨਕ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਠੇਕਾ ਅਧਾਰਿਤ ਵਰਕਰਾਂ ਵਲੋਂ ਅੱਜ ਇਥੇ ਪੰਜਾਬ ਸਰਕਾਰ ਅਤੇ ਜਸਸ ਵਿਭਾਗ ਦੇ ਮੁੱਖੀ (ਐਚ.ਓ.ਡੀ.), ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਸਮੇਤ ਹੋਰਨਾਂ ਅਧਿਕਾਰੀਆਂ ਦੇ ਖਿਲਾਫ ਅਰਥੀ ਫੂਕ ਕੇ […]

Read More
Categories Contract workersPROTEST NEWSPunjabi News

ਜਲ ਸਪਲਾਈ ਦੇ ਠੇਕਾ ਕਾਮਿਆਂ ਦਾ ਰੋਸ ਧਰਨਾ ਚੌਥੇ ਦਿਨ ਵੀ ਲਗਾਤਾਰ ਜਾਰੀ 

ਚੜ੍ਹਤ ਪੰਜਾਬ ਦੀ ਬਠਿੰਡਾ, 29 ਜਨਵਰੀ (ਪ੍ਰਦੀਪ ਸ਼ਰਮਾ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਬਠਿੰਡਾ ਵਲੋਂ ਜ਼ਿਲ੍ਹਾ ਪੱਧਰ ਤੇ 27 ਜਨਵਰੀ ਤੋਂ ਦਿਨ ਰਾਤ ਲਗਾਤਾਰ ਪਰਿਵਾਰਾਂ ਤੇ ਬੱਚਿਆਂ ਸਮੇਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰਾ ਮੰਡਲ 1,2 ਤੇ 3 ਦੇ ਦਫਤਰਾ ਅੱਗੇ  ਅੱਜ ਚੌਥੇ ਦਿਨ  ਵੀ ਰੋਸ […]

Read More