ਚੜ੍ਹਤ ਪੰਜਾਬ ਦੀ ਸਤ ਪਾਲ ਸੋਨੀ ਲੁਧਿਆਣਾ- ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਪਲਾਸਟਿਕ ਡੋਰ ਬਣਾਉਣ ਅਤੇ ਵੇਚਣ, ਮੂੰਹ ‘ਤੇ ਰੁਮਾਲ ਬੰਨ੍ਹ ਕੇ […]
Read More