ਚੜ੍ਹਤ ਪੰਜਾਬ ਦੀ ਲੁਧਿਆਣਾ, 5 ਮਈ,( ਸਤ ਪਾਲ ਸੋਨੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਅਤੇ ਘੱਟ ਪਾਣੀ ਦੀ ਵਰਤੋਂ ਵਾਲੀਆਂ ਬਦਲਵੀਆਂ ਫਸਲਾਂ ਬੀਜਣ ਦਾ ਸੱਦਾ ਦਿੱਤਾ ਹੈ। ਆਉਣ […]
Read More