ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ ਫੂਲ, 17 ਜਨਵਰੀ (ਪ੍ਰਦੀਪ ਸ਼ਰਮਾ) : ਕੜਾਕੇ ਦੀ ਸਰਦੀ ਤੋਂ ਬਚਾਅ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਪਾਲੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਨਵਜੋਤ ਸਿੰਘ ਵੱਲੋਂ 25 ਵਿਦਿਆਰਥੀਆਂ ਨੂੰ ਬੂਟ ਅਤੇ ਕੋਟੀਆਂ ਦਾਨ ਕੀਤੀਆਂ ਗਈਆਂ ਜ਼ਿਕਰਯੋਗ ਹੈ ਕਿ ਡਾਕਟਰ ਨਵਜੋਤ ਸਿੰਘ ਅਤੇ ਉਨਾਂ ਦਾ ਪਰਿਵਾਰ ਪਹਿਲਾਂ ਵੀ ਵਿਦਿਆਰਥੀਆਂ ਦੀ ਭਲਾਈ ਹਿਤ ਕਾਰਜਾਂ ਵਿਚ […]
Read MoreCategory: STUDENT NEWS
ਨੈਸ਼ਨਲ ਅਤੇ ਇੰਟਰਨੈਸ਼ਨਲ ਅਬੈਕਸ ਮੁਕਾਬਲਿਆਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਕੀਤੇ ਸਨਮਾਨਿਤ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 11 ਜਨਵਰੀ,(ਪ੍ਰਦੀਪ ਸ਼ਰਮਾ) : ਸਕੂਲਾਂ ਕਾਲਜਾਂ ਅਤੇ ਹੋਰ ਸੰਸਥਾਵਾਂ ਵੱਲੋ ਕਰਵਾਏ ਜਾਂਦੇ ਵਿਦਿਅਕ ਮੁਕਾਬਲੇ ਵਿਦਿਆਰਥੀਆਂ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਅਦਾ ਕਰਦੇ ਹਨ। ਇਨ੍ਹਾਂ ਮੁਕਾਬਲਿਆਂ ਨਾਲ ਜਿੱਥੇ ਵਿਦਿਆਰਥੀਆਂ ਦੀ ਪ੍ਰਤਿਭਾ ਉੱਭਰ ਕੇ ਸਾਹਮਣੇ ਆਉਦੀ ਹੈ ਉਥੇ ਹੀ ੳਨ੍ਹਾਂ ਵਿੱਚ ਅੱਗੇ ਵਧਣ ਦੀ ਭਾਵਨਾ ਪੈਦਾ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ […]
Read Moreਵੈਟਨਰੀ ਸਾਇੰਸ ਕਾਲਜ, ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਹਿਤ ਕੀਤੀ ਗਈ ਸ਼ੋਕ ਸਭਾ
ਚੜ੍ਹਤ ਪੰਜਾਬ ਦੀ ਲੁਧਿਆਣਾ 03 ਜਨਵਰੀ (ਸਤ ਪਾਲ ਸੋਨੀ) : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵੈਟਨਰੀ ਸਾਇੰਸ ਕਾਲਜ, ਰਾਮਪੁਰਾ ਫੂਲ ਦੇ ਚਾਰ ਵਿਦਿਆਰਥੀ ਇਕ ਮੰਦਭਾਗੇ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ ਸਨ। ਇਨ੍ਹਾਂ ਮੰਦਭਾਗੇ ਵਿਦਿਆਰਥੀਆਂ ਨੂੰ ਭਾਵਭਿੰਨੀ ਸ਼ਰਧਾਂਜਲੀ ਦੇਣ ਲਈ ਯੂਨੀਵਰਸਿਟੀ ਦੇ ਲੁਧਿਆਣਾ ਅਤੇ ਰਾਮਪੁਰਾ ਫੂਲ ਕੈਂਪਸ ਵਿਖੇ ਇਕ […]
Read Moreਬਲਾਕ ਰਾਮਪੁਰਾ ਦੇ ਬਲਾਕ ਪੱਧਰੀ ‘ ਸ਼ੋਅ ਐਂਡ ਟੈੱਲ’ ਮੁਕਾਬਲਿਆਂ ਦਾ ਸਫਲ ਆਯੋਜਨ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ): ਸਕੂਲ ਸਿੱਖਿਆ ਵਿਭਾਗ ਪੜ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਬਲਾਕ ਪੱਧਰੀ ਸ਼ੋਅ ਐਂਡ ਟੈੱਲ (ਅੰਗਰੇਜ਼ੀ ਵਿਸ਼ਾ) ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸਸ) ਮੇਵਾ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ, ਭੁਪਿੰਦਰ ਕੌਰ ਅਤੇ ਪਿ੍ੰਸੀਪਲ ਸਤਵਿੰਦਰ ਪਾਲ ਸਿੱਧੂ ਦੀ […]
Read Moreਅਬੈਕਸ ਦੇ ਨੈਸ਼ਨਲ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਦਿਖਾਏ ਜੌਹਰ, ਮਿੰਟਾਂ ਵਿੱਚ ਹਲ ਕੀਤੇ 100 ਸਵਾਲ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 10 ਅਕਤੂਬਰ (ਪ੍ਰਦੀਪ ਸ਼ਰਮਾ) : ਚੈਪੀਅਨਜ਼ ਗਰੁੱਪ ਵੱਲੋ ਚੰਡੀਗੜ੍ਹ ਵਿਖੇੇ ਕਰਵਾਏ ਗਏ ਨੈਸ਼ਨਲ ਅਬੈਕਸ ਮੁਕਾਬਲੇ ਵਿੱਚ ਰਾਮਪੁਰਾ ਫੂਲ ਅਤੇ ਬਠਿੰਡਾ ਸ਼ਹਿਰ ਦੇ ਵੱਖ ਵੱਖ ਸਕੂਲਾਂ ਦੇ 70 ਬੱਚਿਆਂ ਨੇ ਭਾਗ ਲਿਆ । ਚੈਪੀਅਨਜ਼ ਵਰਲਡ ਦੇ ਡਾਇਰਕੈਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਮੁਕਾਬਲੇ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ ਕਸ਼ਮੀਰ, […]
Read Moreਨੈੱਬਰਹੁੱਡ ਕਾਲਜ਼ ਨੂੰ ਬਚਾਉਣ ਲਈ ਸੰਘਰਸ਼ ਕਮੇਟੀ ਤੇ ਵੀਸੀ ਦਰਮਿਆਨ ਹੋਈ ਮੀਟਿੰਗ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ਼,7 ਅਕਤੂਬਰ (ਪ੍ਰਦੀਪ ਸ਼ਰਮਾ) : ਇਲਾਕੇ ਚ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੇ ਕਾਲਜ ਨੇਬਰਹੁੱਡ ਕੈਂਪਸ ਫੂਲ਼ ਨੂੰ ਬਚਾਉਣ ਲਈ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੀ “ਕਾਲਜ਼ ਬਚਾਓ ਕਮੇਟੀ” ਵੱਲੋਂ ਵਿੱਢੇ ਮੋਰਚੇ ਦੀ ਮਿਹਨਤ ਰੰਗ ਲਿਆਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ 11 ਮੈਂਬਰੀ ਸੰਘਰਸ਼ ਕਮੇਟੀ ਵੱਲੋਂ ਸਾਂਝੇ ਤੌਰ ਤੇ […]
Read Moreਸੇਲਬਰਾਹ ਸਕੂਲ ਦਾ ਮੈਗਜ਼ੀਨ “ਉੱਡਦੇ ਪਰਿੰਦੇ” ਕੀਤਾ ਰਿਲੀਜ਼
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 23 ਸਤੰਬਰ (ਪ੍ਰਦੀਪ ਸ਼ਰਮਾ) : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਸੇਲਬਰਾਹ ਵਿਖੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਵੱਲੋਂ ਸਕੂਲ ਦਾ ਮੈਗਜ਼ੀਨ “ਉੱਡਦੇ ਪਰਿੰਦੇ” ਰਿਲੀਜ਼ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਸਕੂਲ ਪ੍ਰਿੰਸੀਪਲ ਅਮਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਸਾਹਿਤ ਅਤੇ ਵੱਖ-ਵੱਖ ਭਾਸ਼ਾਵਾਂ ਸੰਬੰਧੀ ਰੁਚੀ ਪੈਦਾ ਕਰਨ ਲਈ ਵਿਦਿਆਰਥੀਆਂ ਅਤੇ […]
Read Moreਚੰਡੀਗੜ੍ਹ ਯੂਨੀਵਰਸਿਟੀ ’ਚ ਵਿਦਿਆਰਥਣਾਂ ਦੀਆਂ ਗੁਪਤ ਵੀਡੀਓ ਬਣਾਉਣ ਦਾ ਮਾਮਲਾ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 19 ਸਤੰਬਰ (ਪ੍ਰਦੀਪ ਸ਼ਰਮਾ): ਚੰਡੀਗੜ੍ਹ ਯੂਨੀਵਰਸਿਟੀ ਵਿਚ ਵਿਦਿਆਰਥਣਾਂ ਦੀਆਂ ਗੁਪਤ ਵੀਡੀਓ ਬਣਾਉਣ ਤੇ ਵਿਦਿਆਰਥਣਾਂ ਵੱਲੋਂ ਖ਼ੁਦਕੁਸੀ ਦੀ ਕੋਸ਼ਿਸ਼ ਵਰਗੇ ਭਿਆਨਕ ਤੇ ਸੰਦੇਵਨਸ਼ੀਲ ਮਾਮਲੇ ’ਤੇ ਪੁਲਿਸ ਪ੍ਰਸ਼ਾਸਨ ਤੇ ਮੈਡਮ ਮਨੀਸ਼ਾ ਗੁਲਾਟੀ ਵੱਲੋਂ ਇਸ ਨੂੰ ਦਬਾਉਣ, ਠੰਡੇ ਬਸਤੇ ਪਾਉਣ ਦੀ ਸਿੱਖ ਜਥੇਬੰਦੀਆਂ ਨੇ ਨਿਖੇਧੀ ਕਰਦਿਆ ਕਿਹਾ ਕਿ ਉਹ ਯੂਨੀਵਰਸਿਟੀ ਦੇ ਧਨਾਢ ਮਾਲਕਾਂ […]
Read Moreਸੈਕਰਡ ਹਾਰਟ ਕਾਨਵੈਂਟ ਸਕੂਲ ਸਰਾਭਾ ਨਗਰ ਵਿਖੇ ਸਾਈਬਰ ਸੁਰੱਖਿਆ ਅਤੇ ਸਾਈਬਰ ਜਾਗਰੂਕਤਾ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਚੜ੍ਹਤ ਪੰਜਾਬ ਦੀ ਲੁਧਿਆਣਾ,(ਸਤ ਪਾਲ ਸੋਨੀ ) : ਸੀਪੀ ਡਾ. ਕੌਸਤੁਭ ਸ਼ਰਮਾ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ, ਡਬਲਯੂ/ਜੇਸੀਪੀ ਸਿਟੀ ਦੀ ਦੇਖ-ਰੇਖ ਹੇਠ ਨਰੇਂਦਰ ਭਾਰਗਵ ਆਈਪੀਐਸ ਅਤੇ ਡਬਲਯੂ/ਜੇਸੀਪੀ ਹੈੱਡਕੁਆਰਟਰ ਸ਼੍ਰੀਮਤੀ ਸੌਮਿਆ ਮਿਸ਼ਰਾ ਆਈਪੀਐਸ ਦੀ ਅਗਵਾਈ ਹੇਠ ਅੱਜ ਸਾਈਬਰ ਸੈੱਲ ਯੂਨਿਟ ਲੁਧਿਆਣਾ ਵੱਲੋਂ ਸੈਮੀਨਾਰ ਦਾ ਆਯੋਜਨ ਏ.ਸੀ.ਪੀ. ਰਾਜ ਕੁਮਾਰ (ਏਸੀਪੀ ਪੀਬੀਆਈ ਅਤੇ ਸਾਈਬਰ ਕ੍ਰਾਈਮ ਸੈੱਲ) […]
Read Moreਅਜ਼ਾਦੀ ਦਾ ਅੰਮ੍ਰਿਤ ਉਤਸਵ ਅਧੀਨ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ ਗਏ
ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ): ਜਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਵਿਖੇ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ ਗਏ। ਕੋਆਰਡੀਨੇਟਰ ਮੈਡਮ ਦਰਸ਼ਨ ਕੌਰ ਬਰਾੜ,ਜੱਜ ਸਹਿਬਾਨ ਅਨੰਦ ਸਿੰਘ ਤੇ ਜਗਰੂਪ ਸਿੰਘ ਤੇ ਰਵੀ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਹਿਸੀਲ ਅਧੀਨ […]
Read More